Punjab News : ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ 'ਤੇ ਰਿਲਾਇੰਸ ਪੰਪ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਸਿੱਧੀ ਟੱਕਰ ਹੋਈ, ਜਿਸ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਠਾਣਾ ਸਿੰਘ (70) ਅਤੇ ਜ਼ਖਮੀ ਮਨਦੀਪ ਸਿੰਘ ਉਰਫ ਦੀਪੂ (18) ਅਤੇ ਜ਼ਖਮੀ ਦੀ ਦਰਸ਼ਨ ਸਿੰਘ (55) ਵਜੋਂ ਹੋਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ