ਲੁਧਿਆਣਾ ਦੀ ਧਾਗਾ ਮਿਲ 'ਚ ਲੱਗੀ ਭਿਆਨਕ ਅੱਗ
ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ 50 ਤੋਂ 60 ਗੱਡੀਆਂ ਪਾਣੀ ਦੀਆਂ ਲੱਗ ਗਈਆਂ ਹਨ।ਘਟਨਾ ਸਵੇਰੇ ਅੱਠ ਵਜੇ ਤੋਂ ਪਹਿਲਾਂ ਦੀ ਹੈ।
ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਬੁੱਢੇਵਾਲਾ ਰੋਡ ਉਪਰ ਧਾਗਾ ਮਿਲ ਨੂੰ ਭਿਆਨਕ ਅੱਗ ਲੱਗਣ ਨਾਲ ਬਿਲਡਿੰਗ ਸੜ੍ਹ ਕੇ ਸਵਾਹ ਹੋ ਗਈ।ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ 50 ਤੋਂ 60 ਗੱਡੀਆਂ ਪਾਣੀ ਦੀਆਂ ਲੱਗ ਗਈਆਂ ਹਨ।ਘਟਨਾ ਸਵੇਰੇ ਅੱਠ ਵਜੇ ਤੋਂ ਪਹਿਲਾਂ ਦੀ ਹੈ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਤਕਰੀਬਨ ਦੁਪਹਿਰ ਤਿੰਨ ਵਜੇ ਜਾ ਕੇ ਅੱਗ ਕੇ ਕਾਬੂ ਪਾਇਆ ਗਿਆ। ਧਾਗਾ ਮਿਲ ਦੇ ਮਲਕਾਂ ਨੇ ਕਿਹਾ ਕਿ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਪਰ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।ਮਾਲਕਾਂ ਨੇ ਕਿਹਾ ਕਿ ਸਵੇਰ ਦੇ ਟਾਇਮ ਜਦੋਂ ਬਿਜਲੀ ਆਈ ਉਸ ਸਮੇਂ ਅਚਾਨਕ ਹਾਦਸਾ ਵਾਪਰਿਆ।ਉਨ੍ਹਾਂ ਕਿਹਾ ਕਿ ਪਰ ਅੱਗ ਦੇ ਕਾਰਨ ਦਾ ਸਪਸ਼ਟ ਪਤਾ ਨਹੀਂ ਸਕਿਆ ਹੈ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :