ਪੜਚੋਲ ਕਰੋ

ਅਧਿਆਪਕਾਂ ਨਾਲ ਭਰਿਆ ਟੈਂਪੂ ਟਰੈਵਲ ਬੱਸ ਨਾਲ ਟਕਰਾਇਆ, ਚਾਰ ਦੀ ਮੌਤ

ਫਿਰੋਜ਼ਪੁਰ 'ਚ ਭਿਆਨਕ ਸੜਕ ਹਾਦਸਾ ਹੋਇਆ ਹੈ। ਟੈਂਪੂ ਟਰੈਵਲ ਦੀ ਬੱਸ ਨਾਲ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਟੈਂਪੂ ਟਰੈਵਲ ਸਵਾਰ ਅਧਿਆਪਕ ਜਲਾਲਾਬਾਦ ਤੋਂ ਤਰਨ ਤਾਰਨ ਜਾ ਰਹੇ ਸੀ।

Accident In Firozpur: ਫਿਰੋਜ਼ਪੁਰ 'ਚ ਭਿਆਨਕ ਸੜਕ ਹਾਦਸਾ ਹੋਇਆ ਹੈ। ਟੈਂਪੂ ਟਰੈਵਲ ਦੀ ਬੱਸ ਨਾਲ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਟੈਂਪੂ ਟਰੈਵਲ ਸਵਾਰ ਅਧਿਆਪਕ ਜਲਾਲਾਬਾਦ ਤੋਂ ਤਰਨ ਤਾਰਨ ਜਾ ਰਹੇ ਸੀ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਅੱਜ ਸਵੇਰੇ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਜਲਾਲਾਬਾਦ ਤੋਂ ਇਹ ਅਧਿਆਪਕ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਵਿੱਚ ਡਿਊਟੀ ਲਈ ਜਾ ਰਹੇ ਸਨ। ਉਹ ਟੈਂਪੂ ਟਰੈਵਲ 'ਤੇ ਜਾ ਰਹੇ ਸਨ ਤੇ ਰਾਹ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋ ਗਈ। 

ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। 11 ਲੋਕ ਜ਼ਖਮੀ ਹੋਏ ਹਨ। ਟੈਂਪੂ ਟਰੈਵਲ ਵਿੱਚ 15 ਲੋਕ ਸਵਾਰ ਸਨ। ਇਹ ਅਧਿਆਪਕ ਰੋਜ਼ਾਨਾ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਡਿਊਟੀ ’ਤੇ ਜਾਂਦੇ ਸਨ। ਅੱਜ ਮੌਸਮ ਖ਼ਰਾਬ ਸੀ। ਇਸ ਕਾਰਨ ਇਹ ਹਾਦਸਾ ਵਾਪਰਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਦਾਰਾ ਸਿੰਘ ਦਾ ਪਰਿਵਾਰ, ਔਖੇ ਵੇਲੇ ਮਾਂ ਵੀ ਛੱਡ ਗਈ ਸਾਥ; ਸਮਾਜ ਸੇਵੀਆਂ ਕੋਲ ਮਦਦ ਦੀ ਗੁਹਾਰ
ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਦਾਰਾ ਸਿੰਘ ਦਾ ਪਰਿਵਾਰ, ਔਖੇ ਵੇਲੇ ਮਾਂ ਵੀ ਛੱਡ ਗਈ ਸਾਥ; ਸਮਾਜ ਸੇਵੀਆਂ ਕੋਲ ਮਦਦ ਦੀ ਗੁਹਾਰ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਵੱਡੀ ਖ਼ਬਰ! ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ 1 ਕਰੋੜ ਦਾ ਸੋਨਾ, ਜੁੱਤਿਆਂ 'ਚ ਪੇਸਟ ਬਣਾ ਕੇ ਲੁਕਾਇਆ; ਮੱਚਿਆ ਹੜਕੰਪ
ਵੱਡੀ ਖ਼ਬਰ! ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ 1 ਕਰੋੜ ਦਾ ਸੋਨਾ, ਜੁੱਤਿਆਂ 'ਚ ਪੇਸਟ ਬਣਾ ਕੇ ਲੁਕਾਇਆ; ਮੱਚਿਆ ਹੜਕੰਪ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget