ਪੜਚੋਲ ਕਰੋ

ਭਿਆਨਕ ਸੜਕ ਹਾਦਸਾ : ਤੇਲ ਟੈਂਕਰ ਨੇ ਕੁਚਲੇ ਤਿੰਨ ਮੋਟਰਸਾਈਕਲ ਸਵਾਰ, ਮੌਕੇ 'ਤੇ ਮੌਤ

ਮੋਟਰਸਾਈਕਲ 'ਤੇ ਸਵਾਰ ਤਿੰਨ ਲੋਕ ਜਾ ਰਹੇ ਸਨ ਕਿ ਪਿੱਛੇ ਤੋਂ ਆ ਰਹੇ ਤੇਲ ਦੇ ਟੈਂਕਰ ਨੇ ਮੋਟਰਸਾਈਕਲ ਨਾਲ ਟੱਕਰ ਮਾਰ ਦਿੱਤੀ ਤੇ ਬਾਈਕ ਸਵਾਰ ਤਿੰਨੋਂ ਲੋਕ ਟਰੱਕ ਦੇ ਥੱਲੇ ਆ ਗਏ, ਤੇ ਤਿੰਨਾਂ ਦੀ ਮੌਤ ਹੋ ਗਈ ਜਿਨ੍ਹਾਂ 'ਚ ਇਕ ਮਹਿਲਾ ਵੀ ਸ਼ਾਮਲ ਹੈ।

ਅਬੋਹਰ : ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਦੌਰਾਨ ਤਿੰਨ ਲੋਕਾਂ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਬੋਹਰ-ਮਲੋਟ ਰੋਡ ਉੱਪਰ ਇਹ ਸੜਕ ਹਾਦਸਾ ਹੋਇਆ।

ਹਾਸਲ ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਸਵਾਰ ਤਿੰਨ ਲੋਕ ਜਾ ਰਹੇ ਸਨ ਕਿ ਪਿੱਛੇ ਤੋਂ ਆ ਰਹੇ ਤੇਲ ਦੇ ਟੈਂਕਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਤਿੰਨੇ ਲੋਕ ਟਰੱਕ ਦੇ ਥੱਲੇ ਆ ਗਏ। ਮੋਟਰਸਾਈਕਲ ਸਵਾਰ ਤਿੰਨਾਂ ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ।

ਜਾਣਕਾਰੀ ਮੁਤਾਬਕ ਮ੍ਰਿਤਕਾਂ ਵਿੱਚ ਦੋ ਮਾਂ-ਪੁੱਤ ਨੇ ਤੇ ਇੱਕ ਉਨ੍ਹਾਂ ਦਾ ਰਿਸ਼ਤੇਦਾਰ ਸ਼ਾਮਲ ਹੈ। ਫਿਲਹਾਲ ਮੌਕੇ ਤੇ ਪੁਲਸ ਪਹੁੰਚ ਗਈ ਹੈ ਤੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

ਇਕ ਹੋਰ ਦੁਖਦਾਈ ਖਬਰ ਖੰਨਾ ਤੋਂ ਮਿਲੀ ਹੈ ਜਿੱਥੇ ਨਹਿਰ 'ਚ ਫਾਰਚੂਨਰ ਕਾਰ ਡਿੱਗਣ ਨਾਲ 5 ਬੰਦਿਆ ਦੀ ਮੌਤ ਹੋ ਗਈ ਹੈ। ਇਹ ਹਾਦਸਾ ਰਾਤ 11.30 ਵਜੇ ਦੇ ਕਰੀਬ ਵਾਪਰਿਆ। ਇੱਕ ਕਾਰ ਫਾਰਚੂਨਰ ਨੰਬਰ PB-08-BT-3999 ਪਿੰਡ ਝੰਮਟ ਪੁਲ ਮਲੌਦ ਪੁਲਿਸ ਨੇੜੇ ਨਹਿਰ ਵਿੱਚ ਡਿੱਗ ਗਈ।

ਹਾਸਲ ਜਾਣਕਾਰੀ ਮੁਤਾਬਕ ਇਸ ਕਾਰ ਵਿੱਚ ਕੁੱਲ 6 ਵਿਅਕਤੀ ਸਵਾਰ ਸਨ। ਇਨ੍ਹਾਂ ਵਿੱਚੋਂ 5 ਵਿਅਕਤੀਆਂ ਦੀ  ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ 'ਚ ਸੰਦੀਪ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਨੰਗਲਾਂ ਵਾਲ-ਵਾਲ ਬਚ ਗਏ। 
 
ਮਰਨ ਵਾਲਿਆਂ ਵਿੱਚ ਜਤਿੰਦਰ ਸਿੰਘ ਉਮਰ 40 ਸਾਲ ਪੁੱਤਰ ਭਗਵੰਤ ਸਿੰਘ ਸਾਲ ਵਾਸੀ ਨੰਗਲਾ, ਜਗਤਾਰ ਸਿੰਘ ਪੁੱਤਰ ਬਾਵਾ ਸਿੰਘ ਉਮਰ 45 ਸਾਲ ਵਾਸੀ ਨੰਗਲਾਂ, ਜੱਗਾ ਸਿੰਘ ਪੁੱਤਰ ਭਜਨ ਸਿੰਘ ਉਮਰ 35 ਸਾਲ ਵਾਸੀ ਗੋਪਾਲਪੁਰ, ਕੁਲਦੀਪ ਸਿੰਘ ਪੁੱਤਰ ਕਰਨੈਲ ਸਿੰਘ ਉਮਰ 45 ਸਾਲ ਵਾਸੀ ਲੇਹਲ, ਜਗਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਉਮਰ 35/36 ਸਾਲ ਪਿੰਡ ਰੁੜਕਾ ਸ਼ਾਮਲ ਹਨ। ਪੁਲਿਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਦੀ ਮੋਰਚਰੀ ਵਿੱਚ ਰਖਵਾਇਆ ਹੈ।

ਇਹ ਵੀ ਪੜ੍ਹੋ 

Punjab Corona Update: ਪੰਜਾਬ 'ਚ ਕੋਰੋਨਾ ਕੇਸਾਂ ਨਾਲ ਵਧ ਰਹੀ ਮੌਤਾਂ ਦੀ ਗਿਣਤੀ ਹੈਰਾਨ ਕਰਨ ਵਾਲੀ! ਹਰਿਆਣਾ 'ਚ ਵੀ ਕੋਰੋਨਾ ਵਿਸਫੋਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

Embed widget