ਪੜਚੋਲ ਕਰੋ

ਅੱਤਵਾਦੀ ਮੂਸਾ ਪੰਜਾਬ ‘ਚ ਮੌਜੂਦ ! ਸੁਰੱਖਿਆ ਏਜੰਸੀਆਂ ਵੱਲੋਂ ਹਾਈ ਅਲਰਟ

ਬਠਿੰਡਾ: ਪੰਜਾਬ ‘ਚ ਇੱਕ ਵਾਰ ਫੇਰ ਅਲਕਾਇਦਾ ਦੇ ਕਸ਼ਮੀਰੀ ਅੱਤਵਾਦੀ ਜ਼ਾਕਿਰ ਮੂਸਾ ਨੂੰ ਲੈ ਕੇ ਆਈਬੀ, ਸੀਆਈਡੀ ਤੇ ਆਰਮੀ ਇੰਟੈਲੀਜੈਂਸ ਦੇ ਇੰਨਪੁਟ ਮਿਲੇ ਹਨ। ਫਿਰੋਜ਼ਪੁਰ ਤੋਂ ਬਾਅਦ ਬੁੱਧਵਾਰ ਨੂੰ ਬਠਿੰਡਾ ਤੇ ਨੇੜਲੇ ਇਲਾਕਿਆਂ ‘ਚ ਹਾਈ ਅਲਰਟ ਦਾ ਐਲਾਨ ਕੀਤਾ ਗਿਆ ਹੈ। ਸੈਨਾ ਨੇ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਦਾ ਮੋਰਚਾ ਸਾਂਭ ਲਿਆ ਹੈ। ਅੱਤਵਾਦੀ ਮੂਸਾ ਪੰਜਾਬ ‘ਚ ਮੌਜੂਦ ! ਸੁਰੱਖਿਆ ਏਜੰਸੀਆਂ ਵੱਲੋਂ ਹਾਈ ਅਲਰਟ ਰਾਜਸਥਾਨ ਨਾਲ ਲੱਗਦੇ ਬਾਰਡਰ ਨੂੰ ਵੀ ਪੰਜਾਬ ਪੁਲਿਸ ਨੇ ਸੀਲ ਕਰ ਦਿੱਤਾ ਹੈ। ਪੁਲਿਸ ਦੇ 9 ਨਾਕਿਆਂ ਤੋਂ ਇਲਾਵਾ 6 ਪੈਟ੍ਰੋਲਿੰਗ ਪਾਰਟੀਆਂ ਇਲਾਕੇ ‘ਚ ਗਸ਼ਤ ਕਰ ਰਹੀਆਂ ਹਨ। ਬਠਿੰਡਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਕਿਾਹ ਕਿ ਇੰਟੈਲੀਜੈਂਸ ਤੋਂ ਮਿਲੀ ਹਾਈ ਸੈਂਸਟਿਵ ਇਨਪੁਟ ਤੋਂ ਬਾਅਦ ਮੰਗਲਵਾਰ ਨੂੰ ਸੈਨਾ ਦੇ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਸ਼ਹਿਰ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸ਼ਹਿਰ ‘ਚ ਸੈਨਾ ਨੇ ਮੋਰਚਾ ਸਾਂਭ ਲਿਆ ਹੈ। ਮੂਸਾ ਦੇ ਅੰਮ੍ਰਿਤਸਰ ਬੈਲਟ ‘ਚ ਹੋਣ ਦੇ ਇਨਪੁਟ ਤੋਂ ਕੁਝ ਦਿਨ ਬਾਅਦ ਹੀ 18 ਨਵੰਬਰ, 2018 ਨੂੰ ਨਿਰੰਕਾਰੀ ਮਿਸ਼ਨ, ਅੰਮ੍ਰਿਤਸਰ ‘ਤੇ ਗ੍ਰੇਨੇਡ ਅਟੈਕ ਹੋਇਆ, ਜਿਸ ‘ਚ 3 ਲੋਕਾਂ ਦੀ ਮੌਤ ਤੇ 12 ਜ਼ਖ਼ਮੀ ਹੋ ਗਏ ਸੀ। ਅੱਤਵਾਦੀ ਮੂਸਾ ਪੰਜਾਬ ‘ਚ ਮੌਜੂਦ ! ਸੁਰੱਖਿਆ ਏਜੰਸੀਆਂ ਵੱਲੋਂ ਹਾਈ ਅਲਰਟ ਖੁਫਿਆ ਏਜੰਸੀਆਂ ਤੋਂ ਮਿਲੀ ਇਨਪੁਟ ‘ਤੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਥਾਣਾ ਮਮਦੋਟ ਦੇ ਪਿੰਡ ਬਸਤੀ ਗੁਲਾਬ ਸਿੰਘ ਵਾਲੀ ਨੂੰ ਸੀਲ ਕਰ ਸਰਚ ਸ਼ੁਰੂ ਕੀਤੀ। ਜਿੱਥੇ ਪਾਕਿਸਤਾਨ ਕੰਪਨੀ ਦੀ ਐਕਟਿਵ ਸਿਮ ਮਿਲੀ ਹੈ। ਖ਼ਬਰਾਂ ਨੇ ਕਿ ਮੰਗਲਵਾਰ ਰਾਤ ਜ਼ਿਲ੍ਹਾ ਪੁਲਿਸ ਨੇ ਪਿੰਡ ਦੇ ਕੁਝ ਘਰਾਂ ‘ਚ ਛਾਪੇਮਾਰੀ ਵੀ ਕੀਤੀ ਸੀ। ਅੱਤਵਾਦੀ ਮੂਸਾ ਪੰਜਾਬ ‘ਚ ਮੌਜੂਦ ! ਸੁਰੱਖਿਆ ਏਜੰਸੀਆਂ ਵੱਲੋਂ ਹਾਈ ਅਲਰਟ ਖ਼ਬਰਾਂ ਤਾਂ ਇਹ ਵੀ ਨੇ ਕਿ ਮੰਗਲਵਾਰ ਦੇਰ ਰਾਤ ਪੁਲਿਸ ਨੇ ਮਮਦੋਟ ਕੋਲੋ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਖੁਫੀਆ ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਅੱਤਵਾਦੀ ਜ਼ਾਕਿਰ ਮੂਸਾ ਇਨ੍ਹੀਂ ਦਿਨੀਂ ਪੰਜਾਬ ‘ਚ ਕਿਤੇ ਲੁੱਕਿਆ ਬੈਠਾ ਹੈ। ਉਹ ਆਪਣਾ ਹੁਲੀਆ ਬਦਲਦਾ ਰਹਿੰਦਾ ਹੈ। ਹੁਣ ਉਸ ਦੀ ਇੱਕ ਕਥਿਤ ਫੋਟੋ ਸਿੱਖ ਦੇ ਹੁਲੀਏ ‘ਚ ਵਾਇਰਲ ਹੋ ਰਹੀ ਹੈ ਜਿਸ ‘ਚ ਉਸ ਨੇ ਪੱਗ ਬੰਨ੍ਹੀ ਹੈ ਤੇ ਦਾੜ੍ਹੀ ਰੱਖੀ ਹੋਈ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget