ਪੜਚੋਲ ਕਰੋ

ਪੱਗ ਬੰਨ੍ਹ ਜ਼ਾਕਿਰ ਮੂਸਾ ਨੇ ਪਾਈ ਪੁਲਿਸ ਵਾਹਣੇ

ਚੰਡੀਗੜ੍ਹ: ਕਸ਼ਮੀਰੀ ਅਤਿਵਾਦੀ ਜ਼ਾਕਿਰ ਮੂਸਾ ਨੇ ਸੁਰੱਖਿਆ ਏਜੰਸੀਆਂ ਨੂੰ ਵਾਹਣੇ ਪਾਇਆ ਹੋਇਆ ਹੈ। ਖੁਫੀਆ ਰਿਪੋਰਟਾਂ ਮੁਤਾਬਕ ਜ਼ਾਕਿਰ ਮੂਸਾ ਪੰਜਾਬ ਵਿੱਚ ਛੁਪਿਆ ਹੋਇਆ ਹੈ। ਪੁਲਿਸ ਤਿੰਨ ਦਿਨ ਤੋਂ ਦਿਨ-ਰਾਤ ਜ਼ਾਕਿਰ ਮੂਸਾ ਦੀ ਭਾਲ ਵਿੱਚ ਜੁਟੀ ਹੋਈ ਹੈ ਪਰ ਅਜੇ ਤੱਕ ਕੋਈ ਸੂਹ ਨਹੀਂ ਮਿਲੀ। ਜ਼ਾਕਿਰ ਮੂਸਾ ਦੇ ਪੰਜਾਬ ’ਚ ਹੋਣ ਦੀ ਖ਼ੁਫ਼ੀਆ ਸੂਹ ਮਿਲਣ ਮਗਰੋਂ ਪੰਜਾਬ ਪੁਲਿਸ ਤੇ ਰੇਲਵੇ ਪੁਲਿਸ ਵੱਲੋਂ ਵਿਸੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਇਸ ਕਰਕੇ ਆਮ ਲੋਕ ਵੀ ਪ੍ਰੇਸ਼ਾਨ ਹਨ। ਪੁਲਿਸ ਦੀਆਂ ਵੀ ਨੀਂਦਰਾਂ ਉਡੀਆਂ ਹੋਈਆਂ ਹਨ। ਖੁਫੀਆ ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਅੱਤਵਾਦੀ ਜ਼ਾਕਿਰ ਮੂਸਾ ਇਨ੍ਹੀਂ ਦਿਨੀਂ ਪੰਜਾਬ ‘ਚ ਕਿਤੇ ਲੁੱਕਿਆ ਬੈਠਾ ਹੈ। ਉਹ ਆਪਣਾ ਹੁਲੀਆ ਬਦਲਦਾ ਰਹਿੰਦਾ ਹੈ। ਹੁਣ ਉਸ ਦੀ ਇੱਕ ਕਥਿਤ ਫੋਟੋ ਸਿੱਖ ਦੇ ਹੁਲੀਏ ‘ਚ ਵਾਇਰਲ ਹੋ ਰਹੀ ਹੈ ਜਿਸ ‘ਚ ਉਸ ਨੇ ਪੱਗ ਬੰਨ੍ਹੀ ਹੈ ਤੇ ਦਾੜ੍ਹੀ ਰੱਖੀ ਹੋਈ ਹੈ। ਖੁਫੀਆ ਰਿਪੋਰਟਾਂ ਮੁਤਾਬਕ ਜ਼ਾਕਿਰ ਮੂਸਾ ਨੇ ਪੱਗ ਬੰਨ੍ਹ ਕੇ ਸਿੱਖ ਦਾ ਰੂਪ ਵਟਾਇਆ ਹੋਇਆ ਹੈ। ਇਸ ਕਰਕੇ ਸੁਰੱਖਿਆ ਫੋਰਸਾਂ ਵੱਲੋਂ ਉਸ ਦੇ ਪੋਸਟਰ ਵੀ ਲਾਏ ਗਏ ਹਨ। ਉਸ ਬਾਰੇ ਸੂਚਨਾ ਦੇਣ ਲਈ ਕਿਹਾ ਗਿਆ ਹੈ। ਮੂਸਾ ਦੇ ਅੰਮ੍ਰਿਤਸਰ ਬੈਲਟ ‘ਚ ਹੋਣ ਦੇ ਇਨਪੁਟ ਤੋਂ ਕੁਝ ਦਿਨ ਬਾਅਦ ਹੀ 18 ਨਵੰਬਰ, 2018 ਨੂੰ ਨਿਰੰਕਾਰੀ ਮਿਸ਼ਨ, ਅੰਮ੍ਰਿਤਸਰ ‘ਤੇ ਗ੍ਰੇਨੇਡ ਅਟੈਕ ਹੋਇਆ, ਜਿਸ ‘ਚ 3 ਲੋਕਾਂ ਦੀ ਮੌਤ ਤੇ 12 ਜ਼ਖ਼ਮੀ ਹੋ ਗਏ ਸੀ।

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget