ਪੜਚੋਲ ਕਰੋ

ਟਰੱਕ 'ਚ ਹਥਿਆਰ ਲੈ ਜਾ ਰਹੇ ਅੱਤਵਾਦੀ ਪੰਜਾਬ ਪੁਲਿਸ ਨੇ ਕੀਤੇ ਕਾਬੂ, AK-47 ਸਮੇਤ ਹੋਰ ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਟਰੱਕ 'ਚ ਹਥਿਆਰ ਲੈ ਜਾ ਰਹੇ ਅੱਤਵਾਦੀਆਂ ਨੂੰ ਕਾਬੂ ਕਰ ਲਸ਼ਕਰ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਹੈ।

ਪਠਾਨਕੋਟ: ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਟਰੱਕ 'ਚ ਹਥਿਆਰ ਲੈ ਜਾ ਰਹੇ ਅੱਤਵਾਦੀਆਂ ਨੂੰ ਕਾਬੂ ਕਰ ਲਸ਼ਕਰ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਹੈ। ਪੁਲਿਸ ਨੇ ਹਥਿਆਰਾਂ ਸਮੇਤ ਦੋ ਅੱਤਵਾਦੀ ਕਾਬੂ ਕੀਤੇ ਹਨ। ਇਨ੍ਹਾਂ ਅੱਤਵਾਦੀਆਂ ਕੋਲੋਂ 10 ਹੈਂਡ ਗ੍ਰਨੇਡ, ਏਕੇ 47 ਰਾਇਫਲ, ਦੋ ਮੈਗਜ਼ਿਨ ਅਤੇ 60 ਕਾਰਤੂਸ ਬਰਾਮਦ ਹੋਏ ਹਨ।ਫੜ੍ਹੇ ਗਏ ਦੋਨੋਂ ਅੱਤਵਾਦੀ ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਰਹਿਣ ਵਾਲੇ ਹਨ। ਇਨ੍ਹਾਂ ਦੀ ਪਛਾਣ ਆਮਿਰ ਹੁਸੈਨ ਵਾਣੀ ਅਤੇ ਵਸੀਮ ਹਸਨ ਵਾਣੀ ਵਜੋਂ ਹੋਈ ਹੈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਇਨ੍ਹਾਂ ਦੋਵਾਂ ਨੂੰ ਮੁਲਜ਼ਲ ਅਸ਼ਫਾਕ ਡਾਰ ਨੇ ਪੰਜਾਬ ਤੋਂ ਕਸ਼ਮੀਰ ਹਥਿਆਰ ਲਿਆਉਣ ਲਈ ਭੇਜਿਆ ਸੀ।ਅਸ਼ਫਾਕ ਲਸ਼ਕਾਰ ਲਈ ਕੰਮ ਕਰਦਾ ਹੈ।ਦੋਨੋਂ ਅੱਤਵਾਦੀ ਸਬਜ਼ੀ ਅਤੇ ਫਰੂਟ ਵਾਲੇ ਟਰੱਕ 'ਚ ਹਥਿਆਰ ਲੋਡ ਕਰਕੇ ਲੈ ਜਾ ਰਹੇ ਸਨ, ਜਦੋਂ ਪਠਾਨਕੋਟ ਨੇੜੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਆਮਿਰ ਨੇ ਦੱਸਿਆ ਕਿ ਪਹਿਲਾਂ ਉਹ ਲਸ਼ਕਰ-ਏ-ਤਾਇਬਾ ਅਤੇ ਹਿਜ਼ਬੁੱਲ ਮੂਜ਼ਾਹੀਦੀਨ ਦੇ ਦੋ ਅੱਤਵਾਦੀ ਵੀ ਪੰਜਾਬ ਤੋਂ ਕਸ਼ਮੀਰ ਲੈ ਜਾ ਚੁੱਕਾ ਹੈ ਅਤੇ ਹੁਣ ਉਹ ਦੋਨੋਂ ਮਾਰੇ ਜਾ ਚੁੱਕੇ ਹਨ।ਮਾਰੇ ਜਾ ਚੁੱਕੇ ਅੱਤਵਾਦੀਆਂ ਨੂੰ ਅੰਮ੍ਰਿਤਸਰ ਅਤੇ ਬਟਾਲਾ ਤੋਂ ਚੁੱਕਿਆ ਗਿਆ ਸੀ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget