ਪੜਚੋਲ ਕਰੋ

ਡਰਾਇਵਿੰਗ ਲਾਇਸੈਂਸ ਬਣਾਉਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖ਼ਬਰੀ

ਜੇਕਰ ਕੋਈ ਵੀ ਵਿਅਕਤੀ ਬੁੱਕ ਕੀਤੇ ਸਮੇਂ 'ਤੇ ਹਾਜ਼ਰ ਨਹੀਂ ਹੁੰਦਾ ਤਾਂ ਟੈਸਟ ਸਬੰਧੀ ਸਮਾਂ ਦੁਬਾਰਾ ਬੁੱਕ ਕਰਨਾ ਪਏਗਾ। ਟਰਾਂਸਪੋਰਟ ਕਮਿਸ਼ਨਰ ਨੇ ਕਿਹਾ ਕਿ ਆਪਣੀ ਵਾਰੀ ਤੋਂ ਪਹਿਲਾਂ ਟੈਸਟ ਦੇਣਾ ਜਾਂ ਬਿਨਾਂ ਬੁਕਿੰਗ ਕਰਵਾਏ ਟੈਸਟ ਦੇਣਾ ਕਿਸੇ ਵਿਅਕਤੀ ਲਈ ਸੰਭਵ ਨਹੀਂ ਹੋਵੇਗਾ।

ਚੰਡੀਗੜ੍ਹ: ਪੰਜਾਬ ਚ ਡਰਾਇਵਿੰਗ ਲਾਇਸੈਂਸ ਲੈਣ ਵਾਲੇ ਹੁਣ ਪਹਿਲੀ ਜੂਨ ਤੋਂ ਡਰਾਇਵਿੰਗ ਟੈਸਟ ਦੇ ਸਕਣਗੇ। ਟਰਾਂਸਪੋਰਟ ਵਿਭਾਗ ਵੱਲੋਂ ਇਸ ਲਈ ਨਵੀਂ ਵਿਵਸਥਾ ਕੀਤੀ ਗਈ ਹੈ। ਇਸ ਤਹਿਤ ਡਰਾਈਵਿੰਗ ਟੈਸਟ ਦੇਣ ਸਬੰਧੀ ਸਮਾਂ ਤੇ ਤਾਰੀਖ ਦੀ ਪ੍ਰੀ-ਬੁਕਿੰਗ ਕਰਨ ਦੀ ਸਹੂਲਤ ਲਈ ਆਨਲਾਈਨ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ।

ਸਟੇਟ ਟਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਹੁਣ ਕੋਈ ਵਿਅਕਤੀ ਸਿਰਫ ਬੁਕਿੰਗ ਅਨੁਸਾਰ ਹੀ ਟੈਸਟ ਦੇ ਸਕੇਗਾ ਤੇ ਅਧਿਕਾਰੀਆਂ ਦੀਆਂ ਆਪਣੀ ਮਰਜ਼ੀ ਅਨੁਸਾਰ ਟੈਸਟ ਲੈਣ ਸਬੰਧੀ ਸ਼ਕਤੀਆਂ ਵਾਪਸ ਲੈ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬੁੱਕ ਕੀਤੇ ਸਮੇਂ 'ਤੇ ਹਾਜ਼ਰ ਨਹੀਂ ਹੁੰਦਾ ਤਾਂ ਟੈਸਟ ਸਬੰਧੀ ਸਮਾਂ ਦੁਬਾਰਾ ਬੁੱਕ ਕਰਨਾ ਪਏਗਾ। ਟਰਾਂਸਪੋਰਟ ਕਮਿਸ਼ਨਰ ਨੇ ਕਿਹਾ ਕਿ ਆਪਣੀ ਵਾਰੀ ਤੋਂ ਪਹਿਲਾਂ ਟੈਸਟ ਦੇਣਾ ਜਾਂ ਬਿਨਾਂ ਬੁਕਿੰਗ ਕਰਵਾਏ ਟੈਸਟ ਦੇਣਾ ਕਿਸੇ ਵਿਅਕਤੀ ਲਈ ਸੰਭਵ ਨਹੀਂ ਹੋਵੇਗਾ।

ਇਹ ਵੀ ਪੜ੍ਹੋ: ਪਿੰਡ ਦੇ ਹੀ ਕੁਆਰੰਟੀਨ ਸੈਂਟਰ 'ਚ ਪ੍ਰੇਮੀ ਜੋੜੇ ਨੇ ਰਚਾਇਆ ਵਿਆਹ, ਸਰਪੰਚ ਨੇ ਦਿੱਤਾ ਆਸ਼ੀਰਵਾਦ

'ਮੋਟਰ ਵਹੀਕਲ ਐਕਟ 1988' ਤਹਿਤ ਜਾਰੀ ਕੀਤੇ ਸਾਰੇ ਦਸਤਾਵੇਜ਼ਾਂ ਦੇ ਨਵੀਨੀਕਰਨ ਲਈ ਕੋਈ ਦੇਰੀ ਫੀਸ ਨਹੀਂ ਲਈ ਜਾਏਗੀ, ਜਿਸ 'ਚ ਫਰਵਰੀ 2020 ਤੋਂ ਬਾਅਦ ਖਤਮ ਹੋਏ ਡਰਾਈਵਿੰਗ ਲਾਇਸੈਂਸ ਵੀ ਸ਼ਾਮਲ ਹਨ। ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਕਿਹਾ ਕਿ ਟੈਸਟ ਦੇਣ ਸਬੰਧੀ ਪਹਿਲਾਂ ਬੁਕਿੰਗ ਲਈ ਕੋਈ ਵੀ ਵੈੱਬਸਾਈਟ www.sarathi.parivahan.gov.in 'ਤੇ ਲਾਗਇਨ ਕਰ ਸਕਦਾ ਹੈ।

ਇਹ ਵੀ ਪੜ੍ਹੋ: ਭਾਰਤ-ਚੀਨ ਵਿਵਾਦ 'ਚ ਮੋਦੀ ਦਾ ਅਮਰੀਕਾ ਨੂੰ ਦੋ ਟੁੱਕ ਜਵਾਬ, ਟੰਰਪ ਬੋਲੇ ਮੋਦੀ ਦਾ ਮੂਡ ਅਜੇ ਨਹੀਂ ਠੀਕ

ਤਾਜ਼ਾ ਪ੍ਰਣਾਲੀ ਤਹਿਤ ਲਾਇਸੈਂਸ ਦੇ ਟੈਸਟ ਦਾ ਨਤੀਜਾ ਅਤੇ ਲਾਇਸੈਂਸ ਬਣਾਉਣ ਸਬੰਧੀ ਪ੍ਰਕਿਰਿਆ ਇੱਕੋ ਦਿਨ ਹੀ ਸ਼ੁਰੂ ਕੀਤੀ ਜਾਵੇਗੀ। ਹਰੇਕ ਟ੍ਰੈਕ 'ਤੇ ਉਪਲਬਧ ਸਲਾਟਸ ਦੀ ਗਿਣਤੀ 40 ਤਕ ਸੀਮਿਤ ਕਰ ਦਿੱਤੀ ਗਈ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਲੋਕਾਂ ਦੀ ਹੋਰ ਸਹੂਲਤ ਲਈ ਹੁਣ ਕੋਈ ਵੀ ਵਿਅਕਤੀ ਆਪਣੀ ਪ੍ਰੀਖਿਆ ਦੇਣ ਲਈ ਜ਼ਿਲ੍ਹੇ 'ਚ ਕਿਸੇ ਵੀ ਟਰੈਕ ਦੀ ਚੋਣ ਕਰ ਸਕੇਗਾ ਜਦਕਿ ਪਹਿਲਾਂ ਸਿਰਫ ਇਕ ਹੀ ਟੈਸਟ ਟਰੈਕ ਚੁਣਨਾ ਪੈਂਦਾ ਸੀ।

ਇਹ ਵੀ ਪੜ੍ਹੋ: ਭਾਰਤ 'ਚ ਪਿਛਲੇ 24 ਘੰਟਿਆਂ 'ਚ ਆਏ ਸਭ ਤੋਂ ਵੱਧ ਕੋਰੋਨਾ ਮਾਮਲੇ, ਲੌਕਡਾਊਨ-4 ਤੋਂ ਬਾਅਦ ਹੋਵੇਗਾ ਕੀ?

ਇਹ ਵੀ ਪੜ੍ਹੋ: ਪਿੰਡ ਦੇ ਹੀ ਕੁਆਰੰਟੀਨ ਸੈਂਟਰ 'ਚ ਪ੍ਰੇਮੀ ਜੋੜੇ ਨੇ ਰਚਾਇਆ ਵਿਆਹ, ਸਰਪੰਚ ਨੇ ਦਿੱਤਾ ਆਸ਼ੀਰਵਾਦ

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਪੁਜਾਰੀ ਨੇ ਦਿੱਤੀ ਇਨਸਾਨ ਦੀ ਬਲੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget