ਪੜਚੋਲ ਕਰੋ

ਕਿਸੇ ਹੋਰ ਦਾ ਅਧਿਆਪਕ ਯੋਗਤਾ ਟੈਸਟ ਦਿੰਦੇ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ ਦੇ ਅਕਾਲ ਅਕੈਡਮੀ ਵਿੱਚ ਚਲ ਰਹੇ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਕਿਸੇ ਹੋਰ ਦੀ ਜਗਾ ਪ੍ਰੀਖਿਆ ਦਿੰਦਾ ਇੱਕ ਵਿਅਕਤੀ ਕਾਬੂ ਕੀਤਾ ਗਿਆ ਹੈ। ਅਮਲੇ ਨੇ ਵਿਦਿਆਰਥੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਅਕਾਲ ਅਕੈਡਮੀ ਵਿੱਚ ਚਲ ਰਹੇ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਕਿਸੇ ਹੋਰ ਦੀ ਜਗਾ ਪ੍ਰੀਖਿਆ ਦਿੰਦਾ ਇੱਕ ਵਿਅਕਤੀ ਕਾਬੂ ਕੀਤਾ ਗਿਆ ਹੈ। ਅਮਲੇ ਨੇ ਵਿਦਿਆਰਥੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੇਪਰ ਦੇ ਰਹੇ ਵਿਅਕਤੀ ਦੀ ਪਛਾਣ ਭਜਨ ਸਿੰਘ ਪੁੱਤਰ ਨਰਾਇਣ ਸਿੰਘ ਪਿੰਡ ਲਾਲੋਵਾਲ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਬਲਜਿੰਦਰ ਕੰਬੋਜ ਪੁੱਤਰ ਰਮੇਸ਼ ਕੁਮਾਰ ਵਾਸੀ ਲਾਧੂਕਾ ਮੰਡੀ ਜ਼ਿਲ੍ਹਾ ਫਾਜ਼ਿਲਕਾ ਦੀ ਜਗਾਹ ਦੇ ਰਿਹਾ ਸੀ ਅਧਿਆਪਕ ਯੋਗਤਾ ਪ੍ਰੀਖਿਆ ਦਾ ਪੇਪਰ। ਇਸ ਦੇ ਨਾਲ ਹੀ ਅੱਜ ਫ਼ਰੀਦਕੋਟ ਦੇ ਨਿਊ ਮਾਡਲ ਸਿਨਿਅਰ ਸੈਕੰਡਰੀ ਸਕੂਲ ਵਿੱਚ ਇੱਕ ਲੜਕੀ ਨੂੰ ਵੀ ਪ੍ਰੀਖਿਆ ਕੇਂਦਰ ਵਿੱਚ ਕਿਸੇ ਹੋਰ ਦਾ ਅਧਿਆਪਕ ਯੋਗਤਾ ਟੈਸਟ ਦਿੰਦੇ ਫੜਿਆ ਗਿਆ ਹੈ। ਜਾਨਕਾਰੀ ਦਿੰਦੇ ਹੋਏ ਪ੍ਰੀਖਿਆ ਕੇਂਦਰ ਦੇ ਅਧਿਕਾਰੀ ਨੇ ਦੱਸਿਆ ਕਿ ਅੱਜ ਕਰੀਬ ਸਾਢੇ ਦੱਸ ਵਜੇ ਸੈਂਟਰ 'ਚ ਇਸ ਲੜਕੀ ਨੂੰ ਕਾਬੂ ਕੀਤਾ ਗਿਆ। ਕੈਂਡੀਡੇਟ ਹਰਸ਼ਦੀਪ ਕੌਰ ਪੁੱਤਰੀ ਕੁਲਵੰਤ ਸਿੰਘ ਨਿਵਾਸੀ ਮੰਡੀ ਲਾਧੁਕੇ ਫਾਜ਼ਿਲਕਾ ਦੀ ਜਗ੍ਹਾ ਨਵਦੀਪ ਕੌਰ ਪੁਤਰੀ ਤੇਜਿੰਦਰ ਸਿੰਘ ਵਾਸੀ ਅੰਮ੍ਰਿਤਸਰ ਪੇਪਰ ਦੇਣ ਪਾਹੁੰਚੀ ਸੀ। ਜਿਸ ਦੇ ਖਿਲਾਫ ਮਾਮਲਾ ਦਰਜ ਕਰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget