ਪੜਚੋਲ ਕਰੋ

ਥਾਪਰ ਕਾਲਜ ਦੇ ਵਿਦਿਆਰਥੀਆਂ ਦੇ ਰੋਹ ਅੱਗੇ ਝੁਕੀ ਮੈਨੇਜਮੈਂਟ, ਮੰਨੀਆਂ ਇਹ ਸ਼ਰਤਾਂ

ਕਾਲਜ ਪ੍ਰਬੰਧਕਾਂ ਵੱਲੋਂ ਪ੍ਰਤੀ ਸਮੈਟਰ ਫੀਸ ਵਿੱਚ ਕੀਤੇ 4,000 ਰੁਪਏ ਦੇ ਵਾਧੇ ਨੂੰ ਘਟਾ ਕੇ 2,000 ਰੁਪਏ ਕਰਨ ਦਾ ਫੈਸਲਾ

ਪਟਿਆਲਾ: ਥਾਪਰ ਕਾਲਜ ਦੇ ਵਿਦਿਆਰਥੀਆਂ ਨੇ ਕੱਲ੍ਹ ਬੀਤੀ ਰਾਤ 2 ਵਜੇ ਤਕ ਆਪਣੀਆਂ ਮੰਗਾਂ ਸਬੰਧੀ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੇ ਇਲਜ਼ਾਮ ਹਨ ਕਿ ਇੱਕ ਪਾਸੇ ਕਾਲਜ ਮੈਨੇਜਮੈਂਟ ਨੇ ਫੀਸਾਂ ਵਿੱਚ ਵਾਧਾ ਕਰ ਦਿੱਤਾ ਹੈ ਤੇ ਦੂਜੇ ਪਾਸੇ ਉਨ੍ਹਾਂ ਨੂੰ ਹੋਸਟਲਾਂ ਵਿੱਚ ਖਾਣਾ ਵੀ ਸਹੀ ਨਹੀਂ ਮਿਲਦਾ। ਲੜਕੀਆਂ ਨੇ ਹੋਸਟਲ ਵਿੱਚ ਆਉਣ-ਜਾਣ ਦੇ ਸਮੇਂ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਬੀਤੀ ਰਾਤ ਨੂੰ ਤਾਂ ਮੈਨੇਜਮੈਂਟ ਨੇ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਵਿਦਿਆਰਥੀਆਂ ਨੂੰ ਧਰਨੇ ਤੋਂ ਉਠਾ ਦਿੱਤਾ ਸੀ। ਅੱਜ ਮੈਨੇਜਮੈਂਟ ਤੇ ਵਿਦਿਆਰਥੀਆਂ ਵਿੱਚ ਚੰਗੀ ਤਰ੍ਹਾਂ ਗੱਲਬਾਤ ਹੋਈ। ਇਸ ਵਿੱਚ ਫੈਸਲਾ ਲਿਆ ਗਿਆ ਹੈ ਕਿ ਪ੍ਰਤੀ ਸਮੈਟਰ ਫੀਸ ਵਿੱਚ 4,000 ਰੁਪਏ ਦਾ ਵਾਧਾ ਕੀਤਾ ਗਿਆ ਜਿਸ ਨੂੰ ਘਟਾ ਕੇ 2,000 ਰੁਪਏ ਕਰ ਦਿੱਤਾ ਗਿਆ ਹੈ। ਇਹ ਵੀ ਪੜ੍ਹੋ- ਫੀਸਾਂ 'ਚ ਵਾਧੇ ਕਾਰਨ ਰਾਤ ਸਮੇਂ ਸੜਕਾਂ 'ਤੇ ਉੱਤਰੇ ਥਾਪਰ ਕਾਲਜ ਦੇ ਵਿਦਿਆਰਥੀ ਇਸ ਤੋਂ ਇਲਾਵਾ ਲਾਂਡਰੀ ਮਸ਼ੀਨਾਂ ਦੀ ਸਹੂਲਤ ਦੇਣ, ਸਫ਼ਾਈ ਦੇ ਪ੍ਰਬੰਧਾਂ ਅਤੇ ਖਾਣੇ ਦੀ ਕੁਆਲਟੀ ਵੱਲ ਧਿਆਨ ਦੇਣ ਦੀ ਗੱਲ ਕੀਤੀ ਗਈ। ਇਸ ਦੇ ਨਾਲ ਹੀ ਹੋਸਟਲ ਦੀਆਂ ਲੜਕੀਆਂ ਦੀ ਮੰਗ ਬਾਰੇ ਵੀ ਅਹਿਮ ਫੈਸਲਾ ਲਿਆ ਗਿਆ। ਮੈਨੇਜਮੈਂਟ ਨੇ ਕਿਹਾ ਕਿ ਜੇ ਲੜਕੀਆਂ ਦੇ ਮਾਪੇ ਲਿਖਤ ਵਿੱਚ ਸਹਿਮਤੀ ਦੇ ਦੇਣ ਤਾਂ ਉਹ ਹੋਸਟਲ ਆਉਣ-ਜਾਣ ਦੀ ਸਮਾਂ ਸੀਮਾ ਖ਼ਤਮ ਕਰਨ ਲਈ ਤਿਆਰ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget