ਪੜਚੋਲ ਕਰੋ

12ਵੀਂ ਕਲਾਸ ਦਾ ਪੇਪਰ ਹੋਇਆ ਰੱਦ, ਲੀਕ ਹੋਣ ਦਾ ਜਤਾਇਆ ਜਾ ਰਿਹੈ ਖ਼ਦਸ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਸ਼ੁੱਕਰਵਾਰ ਦਾ ਅੰਗਰੇਜ਼ੀ ਦਾ ਪੇਪਰ ਇੱਕ ਘੰਟਾ ਪਹਿਲਾਂ ਹੀ ਰੱਦ ਕਰ ਦਿੱਤਾ ਹੈ। ਇਸ ਪਿੱਛੇ ਮੈਨੇਜਮੈਂਟ ਦੇ ਕਾਰਨ ਦੱਸੇ ਗਏ ਸਨ ਪਰ ਖ਼ਦਸ਼ਾ ਹੈ ਕਿ ਪੇਪਰ ਲੀਕ ਹੋ ਗਿਆ ਹੈ।

ਰਜਨੀਸ਼ ਕੌਰ ਦੀ ਰਿਪੋਰਟ
Punjab News: ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਸ਼ੁੱਕਰਵਾਰ ਦਾ ਅੰਗਰੇਜ਼ੀ ਦਾ ਪੇਪਰ ਇੱਕ ਘੰਟਾ ਪਹਿਲਾਂ ਹੀ ਰੱਦ ਕਰ ਦਿੱਤਾ ਹੈ। ਇਸ ਪਿੱਛੇ ਮੈਨੇਜਮੈਂਟ ਦੇ ਕਾਰਨ ਦੱਸੇ ਗਏ ਸਨ ਪਰ ਖ਼ਦਸ਼ਾ ਹੈ ਕਿ ਪੇਪਰ ਲੀਕ ਹੋ ਗਿਆ ਹੈ। ਵਿਭਾਗ ਦੇ ਇਸ ਫੈਸਲੇ ਤੋਂ ਬਾਅਦ ਵਿਦਿਆਰਥੀਆਂ ਵਿੱਚ ਨਿਰਾਸ਼ਾ ਦੇਖੀ ਗਈ।

 

ਪੇਪਰ ਰੱਦ ਹੋਣ ਦੀ ਸੂਚਨਾ ਮਿਲਦਿਆਂ ਹੀ ਵਿਦਿਆਰਥੀਆਂ 'ਚ ਮੱਚ ਗਈ ਹਾਹਾਕਾਰ

ਸ਼ੁੱਕਰਵਾਰ ਨੂੰ ਵਿਦਿਆਰਥੀ ਪੇਪਰ ਲੈਣ ਲਈ ਪ੍ਰੀਖਿਆ ਕੇਂਦਰਾਂ 'ਤੇ ਪਹੁੰਚੇ ਸਨ ਪਰ ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਪੇਪਰ ਰੱਦ ਕਰ ਦਿੱਤਾ ਗਿਆ ਹੈ। ਅਚਾਨਕ ਪੇਪਰ ਰੱਦ ਹੋਣ ਦੀ ਸੂਚਨਾ ਮਿਲਦਿਆਂ ਹੀ ਵਿਦਿਆਰਥੀਆਂ ਵਿੱਚ ਹਾਹਾਕਾਰ ਮੱਚ ਗਈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਪ੍ਰਸ਼ਾਸਨਿਕ ਕਾਰਨਾਂ ਕਰਕੇ ਰੱਦ ਕਰਨੀ ਪਈ ਹੈ। ਪੰਜਾਬ ਸਿੱਖਿਆ ਬੋਰਡ ਦੇ ਕੰਟਰੋਲਰ ਨੇ ਪੇਪਰ ਰੱਦ ਕਰਨ ਦੇ ਹੁਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨਾਲ-ਨਾਲ ਸਕੂਲ ਪ੍ਰਬੰਧਕਾਂ ਨੂੰ ਭੇਜ ਦਿੱਤੇ ਹਨ। ਇਸ ਦੇ ਨਾਲ ਹੀ ਪੇਪਰ ਰੱਦ ਹੋਣ ਕਾਰਨ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

 

ਪ੍ਰੀਖਿਆ ਕੇਂਦਰਾਂ ਵਿੱਚ ਪੁੱਜੇ ਵਿਦਿਆਰਥੀਆਂ ਨੇ ਸਰਕਾਰ ਨੂੰ ਕੋਸਿਆ। ਵਿਦਿਆਰਥੀਆਂ ਨੇ ਦੱਸਿਆ ਕਿ ਦੁਪਹਿਰ 1 ਵਜੇ ਤੋਂ ਬਾਅਦ ਉਨ੍ਹਾਂ ਨੂੰ ਪ੍ਰੀਖਿਆ ਰੱਦ ਹੋਣ ਦੀ ਸੂਚਨਾ ਦਿੱਤੀ ਗਈ। ਅੰਗਰੇਜ਼ੀ ਦਾ ਪੇਪਰ ਦੁਪਹਿਰ 2 ਵਜੇ ਸ਼ੁਰੂ ਹੋਣਾ ਸੀ। ਬੇਰੰਗ ਪਰਤਣ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਪ੍ਰੀਖਿਆ ਦੀ ਸਾਰੀ ਤਿਆਰੀ ਕਰ ਲਈ ਗਈ ਸੀ ਪਰ ਵਿਭਾਗ ਨੇ ਅਜਿਹਾ ਅਚਨਚੇਤ ਫੈਸਲਾ ਲਿਆ ਜੋ ਹੈਰਾਨੀਜਨਕ ਹੈ। ਦੱਸ ਦੇਈਏ ਕਿ 20 ਫਰਵਰੀ ਤੋਂ 12ਵੀਂ ਜਮਾਤ ਦੇ ਪੇਪਰ ਸ਼ੁਰੂ ਹੋ ਰਹੇ ਹਨ। ਇਹ ਪੇਪਰ 21 ਅਪ੍ਰੈਲ ਤੱਕ ਹੋਣਗੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget