ਪੜਚੋਲ ਕਰੋ

ਡਾ. ਮਨਮੋਹਨ ਸਿੰਘ ਦੇ ਹੱਕ 'ਚ ਡਟੇ ਕੈਪਟਨ, ਬੀਜੇਪੀ ਨੂੰ ਸੁਣਾਈਆਂ ਖਰੀਆਂ-ਖਰੀਆਂ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਫਿਲਮ 'ਦ ਐਕਸੀਡੈਂਟਲ ਪ੍ਰਾਈਮ ਮਨਿਸਟਰ' ਨੂੰ ਲੈ ਕੇ ਬੀਜੇਪੀ 'ਤੇ ਤਿੱਖਾ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਫਿਲਮ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਢਾਹ ਲਾਉਣ ਦਾ ਸਿਰਫ ਸਿਆਸੀ ਸਟੰਟ ਹੈ। ਕੈਪਟਨ ਨੇ ਕਿਹਾ ਕਿ ਫਿਲਮ ਨੂੰ ਵਰਤੇ ਜਾਣ ਦੀਆਂ ਬੀਜੇਪੀ ਦੀਆਂ ਕੋਸ਼ਿਸ਼ਾਂ ਨਾ ਕੇਵਲ ਬਚਕਾਨਾ ਸਗੋਂ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਬੇਸ਼ਰਮੀ ਭਰੀਆਂ ਹਨ। ਉਨ੍ਹਾਂ ਕਿਹਾ ਕਿ ਇਸ ਫਿਲਮ ਵਿੱਚ ਡਾ. ਮਨਮੋਹਨ ਸਿੰਘ ਨੂੰ ਕਮਜ਼ੋਰ ਤੇ ਦੱਬੂ ਪ੍ਰਧਾਨ ਮੰਤਰੀ ਵਜੋਂ ਪੇਸ਼ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇਸ ਫਿਲਮ ਦਾ ਹਾਲ ਹੀ ਵਿੱਚ ਟ੍ਰੇਲਰ ਜਾਰੀ ਕਰਕੇ ਇਸ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਨੂੰ ਪਾਰਟੀ ਦੇ ਓਫੀਸ਼ੀਅਲ ਟਵਿਟਰ ਹੈਂਡਲ ਤੋਂ ਟਵੀਟ ਕੀਤਾ ਗਿਆ ਹੈ। ਇਸ ਨੂੰ ਬੀਜੇਪੀ ਦੇ ਬਹੁਤ ਸਾਰੇ ਆਗੂਆਂ ਵੱਲੋਂ ਸੋਸ਼ਲ ਮੀਡੀਆ 'ਤੇ ਉਭਾਰਿਆ ਗਿਆ ਹੈ ਜਿਸ ਵਿੱਚ ਮਹੱਤਵਪੂਰਨ ਸਿਆਸੀ ਮੌਕਿਆਂ 'ਤੇ ਡਾ. ਮਨਮੋਹਨ ਸਿੰਘ ਦੀ ਆਲੋਚਨਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਹੋਣ ਵਾਲੀ ਪੱਕੀ ਹਾਰ ਦੇ ਸੰਦਰਭ ਵਿੱਚ ਬੀਜੇਪੀ ਦੀ ਇਹ ਨਿਰਾਸ਼ਾ ਭਰੀ ਬੁਖਲਾਹਟ ਦਾ ਪ੍ਰਗਟਾਵਾ ਹੈ। ਉਨ੍ਹਾਂ ਬੀਜੇਪੀ ਆਗੂਆਂ ਨੂੰ ਲੋਕਾਂ ਦਾ ਸਮਰਥਨ ਗੁਆ ਚੁੱਕੇ ਹੋਣ ਦੀ ਕੌੜੀ ਸੱਚਾਈ ਪ੍ਰਵਾਨ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਡਾ. ਮਨਮੋਹਨ ਸਿੰਘ ਦੇ ਤਿੱਖੇ ਆਲੋਚਕਾਂ ਨੂੰ ਵੀ ਉਨ੍ਹਾਂ ਦਾ ਕੋਈ ਵੀ ਔਗੁਣ ਨਹੀਂ ਲੱਭਾ ਜਦਕਿ ਭਾਰਤੀ ਜਨਤਾ ਪਾਰਟੀ ਅਗਲੇ ਮਹੀਨੇ ਰਿਲੀਜ਼ ਹੋਣ ਵਾਲੀ ਇਸ ਫਿਲਮ ਨੂੰ ਵਰਤ ਰਹੀ ਹੈ। ਇਸ ਦਾ ਉਦੇਸ਼ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੂੰ ਢਾਹ ਲਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਹੋਣ ਦੇ ਸਮੇਂ ਦੌਰਾਨ ਉਨ੍ਹਾਂ ਨੂੰ ਅਨੇਕਾਂ ਵਾਰ ਮਿਲੇ ਜੋ ਕਿ ਇੱਕ ਮਹਾਨ ਅਰਥਸ਼ਾਸਤਰੀ, ਆਜ਼ਾਦ ਸੋਚ ਵਾਲੇ ਤੇ ਫੈਸਲਾ ਲੈਣ ਵਾਲੇ ਵਿਅਕਤੀ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਭਾਰਤ ਦੇ ਸਭ ਤੋਂ ਵੱਧ ਬੁੱਧੀਮਾਨ ਤੇ ਦੂਰਦ੍ਰਿਸ਼ਟੀ ਵਾਲੇ ਵਿਅਕਤੀ ਵਜੋਂ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਤੋਂ ਡਾ. ਮਨਮੋਹਨ ਸਿੰਘ ਨੂੰ ਪ੍ਰਾਪਤ ਹੋਈ ਪੂਰਨ ਆਜ਼ਾਦੀ ਦੇ ਨਿੱਜੀ ਤੌਰ 'ਤੇ ਗਵਾਹ ਹਨ। ਉਨ੍ਹਾਂ ਕਿਹਾ ਕਿ ਸੋਨੀਆਂ ਗਾਂਧੀ ਸਰਕਾਰ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Advertisement
ABP Premium

ਵੀਡੀਓਜ਼

By Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp SanjhaSukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjab

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget