ਪੜਚੋਲ ਕਰੋ

Punjab News : ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਅਤੇ ਖਰੀਦ ਨੇ ਪਿਛਲੇ ਸਾਲ ਦੇ ਅੰਕੜੇ ਨੂੰ ਪਛਾੜਿਆ

Punjab News : ਸੂਬੇ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ 105 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਅਤੇ ਪਿਛਲੇ ਸਾਲ ਹਾੜੀ ਦੇ ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿਚ ਆਈ 102.7 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੇ

Punjab News : ਸੂਬੇ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ 105 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਅਤੇ ਪਿਛਲੇ ਸਾਲ ਹਾੜੀ ਦੇ ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿਚ ਆਈ 102.7 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੇ ਅੰਕੜੇ ਨੂੰ ਪਛਾੜ ਦਿੱਤਾ ਹੈ। ਇਸ ਤੋਂ ਇਲਾਵਾ ਸਰਕਾਰੀ ਏਜੰਸੀਆਂ ਵੱਲੋਂ ਪਹਿਲਾਂ ਹੀ 100 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਨਾਲ ਪਿਛਲੇ ਸਾਲ ਪੂਰੇ ਹਾੜੀ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਕੁੱਲ 96.45 ਲੱਖ ਮੀਟ੍ਰਿਕ ਟਨ ਦੀ ਖਰੀਦ ਨੂੰ ਮਾਤ ਦੇ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਮੰਡੀਆਂ ਵਿਚ 4.5 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਪਿਛਲੇ ਸੀਜ਼ਨ ਨਾਲੋਂ ਕਣਕ ਦੀ ਕੁੱਲ ਖਰੀਦ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਵੱਧ ਹੋਵੇਗੀ।  ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਭਰਨ ਵਿਚ ਮੋਹਰੀ ਹੈ ਕਿਉਂਕਿ ਇਸ ਸਾਲ ਪੰਜਾਬ ਕੇਂਦਰੀ ਅੰਨ ਭੰਡਾਰ ਵਿਚ 50 ਫੀਸਦੀ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਲਈ ਤਿਆਰ ਹੈ।

ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਬਾਰੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ ਸਾਰੇ ਰਿਕਾਰਡ ਤੋੜਦੇ ਹੋਏ ਅੱਜ ਤੱਕ 5,72,822 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ 18366 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਜਾਰੀ ਕੀਤੀਆਂ ਜਾਣ।

ਮੰਤਰੀ ਨੇ ਅੱਗੇ ਦੱਸਿਆ ਕਿ ਕਣਕ ਦੀ ਖਰੀਦ ਵਿਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਸੂਬੇ ਵਿਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਲਾਗੂ ਕੀਤਾ ਗਿਆ ਹੈ। ਹੁਣ ਤੱਕ ਵੀ.ਟੀ.ਐਸ. ਸਿਸਟਮ ਲਗਾਏ ਵਾਹਨਾਂ ਦੀ ਗਿਣਤੀ 30000 ਤੋਂ ਵੱਧ ਹੋ ਗਈ ਹੈ ਅਤੇ ਹੁਣ ਤੱਕ ਵੀ.ਟੀ.ਐਸ. ਰਾਹੀਂ 202250 ਤੋਂ ਵੱਧ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾ ਚੁੱਕੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਆਪ, ਕਾਂਗਰਸ ਤੇ ਅਕਾਲੀ ਦਲ ਵਿਚਾਲੇ ਸਖ਼ਤ ਮੁਕਾਬਲਾ, ਮੰਡੀ ਬਰੀਵਾਲਾ ਨਗਰ ਪੰਚਾਇਤ ਲਈ ਵੋਟਿੰਗ ਜਾਰੀ,ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget