ਪੜਚੋਲ ਕਰੋ

ਬਾਦਲਾਂ ਦੇ ਖ਼ਾਸ-ਮ-ਖ਼ਾਸ 'ਤੇ ਡਿੱਗੀ ਸੁਪਰੀਮ ਗਾਜ, ਹਫ਼ਤੇ 'ਚ ਸਮਰਪਣ ਕਰਨ ਦੇ ਹੁਕਮ

ਚੰਡੀਗੜ੍ਹ: ਦੇਸ਼ ਦੀ ਸਰਬਉੱਚ ਅਦਾਲਤ ਨੇ ਵੀ ਅਕਾਲੀ ਜਥੇਦਾਰ ਦੀ ਝੋਲੀ ਖ਼ੈਰ ਨਹੀਂ ਪਾਈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਅਕਾਲੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਉਂ ਜ਼ਮਾਨਤ ਅਰਜ਼ੀ ਨੂੰ ਅੱਜ ਸੁਪਰੀਮ ਕੋਰਟ ਨੇ ਵੀ ਰੱਦ ਕਰ ਦਿੱਤਾ। ਅਦਾਲਤ ਨੇ ਉਨ੍ਹਾਂ ਨੂੰ ਹਫ਼ਤੇ ਦੇ ਅੰਦਰ-ਅੰਦਰ ਸਮਰਪਣ ਕਰਨ ਦੇ ਵੀ ਹੁਕਮ ਦਿੱਤੇ ਹਨ। ਇਹ ਵੀ ਪੜ੍ਹੋ: ਕੋਲਿਆਂਵਾਲੀ ਨੂੰ ਹਾਈਕੋਰਟ ਵੱਲੋਂ ਝਟਕਾ ਇਸ ਤੋਂ ਪਹਿਲਾਂ ਕੋਲਿਆਂਵਾਲੀ ਦੋ ਵਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਜਾ ਚੁੱਕੇ ਹਨ ਪਰ ਅਦਾਲਤ ਨੇ ਦੋਵੇਂ ਵਾਰ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਰੱਦ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਕੋਲਿਆਂਵਾਲੀ ’ਤੇ ਸਾਲ 2007 ਤੋ 2017 ਤਕ ਆਪਣੀ ਸਰਕਾਰੀ ਚੇਅਰਮੈਨੀ (ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ) 'ਤੇ ਰਹਿੰਦਿਆਂ ਰੁਤਬੇ ਦੀ ਦੁਰਵਰਤੋਂ ਕਰਦਿਆਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲਾਏ ਹਨ। ਵਿਜੀਲੈਂਸ ਨੇ ਕੋਲਿਆਂਵਾਲੀ ’ਤੇ ਮੁਹਾਲੀ ਵਿੱਚ 30 ਜੂਨ, 2018 ਨੂੰ ਵਸੀਲਿਆਂ ਤੋਂ ਜ਼ਿਆਦਾ ਜਾਇਦਾਦ ਬਣਾਏ ਜਾਣ ਦੇ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ। ਸਬੰਧਤ ਖ਼ਬਰ: ਕੋਲਿਆਂਵਾਲੀ ਦੇ ਘਰ ਵਿਜੀਲੈਂਸ ਦਾ ਛਾਪਾ ਇਸ ਤੋਂ ਬਾਅਦ ਕੋਲਿਆਂਵਾਲੀ ਰੂਪੋਸ਼ ਹੋ ਗਏ ਸਨ ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ 25 ਜੁਲਾਈ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਹਾਲਾਂਕਿ ਉਹ ਤਿੰਨ-ਚਾਰ ਵਾਰ ਵਿਜੀਲੈਂਸ ਅਧਿਕਾਰੀ ਭੁਪਿੰਦਰ ਸਿੰਘ ਸਿੱਧੂ ਕੋਲ ਤਫ਼ਤੀਸ਼ ਲਈ ਹਾਜ਼ਰਹੋਏ ਸਨ। ਇਸੇ ਮਹੀਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਕੋਲਿਆਂਵਾਲੀ ਦੇ ਬੰਦ ਪਏ ਘਰ ਵਿੱਚ ਵਿਜੀਲੈਂਸ ਨੇ ਛਾਪਾ ਵੀ ਮਾਰਿਆ ਸੀ। ਹੁਣ ਅਦਾਲਤ ਦੇ ਹੁਕਮਾਂ ਤੋਂ ਬਾਅਦ ਕੋਲਿਆਂਵਾਲੀ 'ਤੇ ਗ੍ਰਿਫ਼ਤਾਰੀ ਦੇ ਬੱਦਲ ਮੰਡਰਾ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

Embed widget