ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਕਣਕ ਦੇ ਬੀਜ਼ ਦੀ ਵਿਕਰੀ ਮੌਕੇ 'ਤੇ ਹੀ ਭਾਅ ਵਿੱਚ ਕਟੌਤੀ ਕਰਕੇ ਸਬਸਿਡੀ ਦਾ ਲਾਭ ਦਿੱਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਬਾਰ ਕਣਕ ਦੇ ਬੀਜ਼ ‘ਤੇ ਸਬਸਿਡੀ ਦਾ ਲਾਭ ਕਿਸਾਨਾਂ ਨੂੰ ਖਰੀਦ ਮੌਕੇ ਭਾਅ ਵਿਚ ਕਟੌਤੀ ਕਰਕੇ ਮੌਕੇ ‘ਤੇ ਹੀ ਦਿੱਤਾ ਜਾਵੇਗਾ।

ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਨੂੰ ਕਣਕ ਦਾ ਬੀਜ਼ ਮਿਆਰੀ ਬੀਜ਼ ਮੁਹੱਈਆ ਕਰਵਾੳਣੁ ਲਈ ਸੂਬੇ ਦੀ ਭਗਵੰਤ ਮਾਨ ਸਰਕਾਰ ਪੂਰੀ ਵਚਬੱਧ ਹੈ।  ਅੱਜ ਇੱਥੇ ਅਗਾਮੀ ਸੀਜ਼ਨ ਦੌਰਾਨ ਕਣਕ ਦਾ ਮਿਆਰੀ ਬੀਜ਼ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਅਤੇ ਪਨਸੀਡ ਵਲੋਂ ਕੀਤੀ ਤਿਆਰੀ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਅਤੇ ਪਨਸੀਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿਚ ਪਨਸੀਡ ਦੇ ਚੇਅਰਮੈਨ ਮੋਹਿੰਦਰ ਸਿੰਘ ਸਿੱਧੂ ਅਤੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਵੀ ਵਿਸੇਸ਼ ਤੌਰ ਹਾਜ਼ਰ ਰਹੇ।

ਮੀਟਿੰਗ ਦੌਰਾਨ ਲਏ ਅਹਿਮ ਫੈਸਲੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਬਾਰ ਕਣਕ ਦੇ ਬੀਜ਼ ‘ਤੇ ਸਬਸਿਡੀ ਦਾ ਲਾਭ ਕਿਸਾਨਾਂ ਨੂੰ ਖਰੀਦ ਮੌਕੇ ਭਾਅ ਵਿਚ ਕਟੌਤੀ ਕਰਕੇ ਮੌਕੇ ‘ਤੇ ਹੀ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਹਿਲਾਂ ਕਣਕ ਦੇ ਬੀਜ਼ ‘ਤੇ ਲਾਭ ਲੈਣ ਲਈ ਕਿਸਾਨਾਂ ਨੂੰ ਕਾਫੀ ਖੱਜ਼ਲ ਖੁਆਰ ਹੋਣਾ ਪੈਂਦਾ ਸੀ, ਲੰਬਰਦਾਰ/ਸਰਪੰਚ ਤੋਂ ਤਸਦੀਕ ਕਰਵਾਕੇ ਆਨਲਾਈਨ ਰਜਿਸਟਰ ਕਰਵਾਉਣ ਪੈਂਦਾ ਸੀ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਬੇਲੋੜੀ ਕਾਗਜ਼ੀ ਕਾਰਵਾਈ ਅਤੇ ਆਨਲਾਈਨ ਸਿਸਟਮ ਤੋਂ ਰਾਹਤ ਦਿਵਾਉਣ ਲਈ ਭਗਵੰਤ ਮਾਨ ਸਰਕਾਰ ਵਲੋਂ ਕਿਸਾਨਾਂ ਨੂੰ ਮੌਕੇ ‘ਤੇ ਹੀ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਦੇਣ ਲਈ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਮੁਲਾਂਕਣ ਸ਼ੁਰੂ: ਹਰਜੋਤ ਬੈਂਸ

ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਪਨਸੀਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਨੂੰ ਮਿਆਰੀ ਬੀਜ਼ ਦੇਣ ਲਈ ਰਾਸ਼ਟਰੀ ਬੀਣ ਕਾਰਪੋਰੇਸ਼ਨ ਨਾਲ ਰਾਬਤਾ ਕਾਇਮ ਕਰਕੇ ਵਧੀਆ ਸੀਡ ਖਰੀਦ ਕੇ ਕਿਸਾਨਾਂ ਨੂੰ ਦਿੱਤਾ ਜਾਵੇ।ਉਨ੍ਹਾਂ ਪ੍ਰਾਈਵੇਟ ਬੀਜ਼ ਵੇਚਣ ਵਾਲਿਆਂ ਨੂੰ ਵੀ ਤਾੜਨਾ ਕਰਦਿਆਂ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੇ ਬੀਜ਼ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਿਰਫ ਉੱਚ ਪਾਏ ਦਾ ਮਿਆਰੀ ਬੀਣ ਹੀ ਵਿਕਣ ਦਿੱਤਾ ਜਾਵੇਗਾ।ਉਨਾਂ ਨਾਲ ਹੀ ਕਿਹਾ ਕਿ ਜੇਕਰ ਕਿਸੇ ਨੇ ਕਿਸਾਨਾਂ ਨੂੰ ਗੈਰ ਮਿਆਰੀ ਬੀਜ਼ ਵੇਚਣ ਦੀ ਕੋਸਿਸ਼ ਕੀਤੀ ਉਸ ਖਿਲਾਫ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget