Illegal Mining in Punjab: ਪੰਜਾਬ ਪੁਲਿਸ ਨੇ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੈਰ ਕਾਨੂੰਨੀ ਮਾਈਨਿੰਗ ਕਰਨ ਦੇ ਇਲਜ਼ਾਮ ਵਿੱਚ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਖੁਦ ਸਾਂਝੀ ਕੀਤੀ ਹੈ।


 


Gujarat Elections 2022: ਗੁਜਰਾਤ ਦੀ ਜਾਮਨਗਰ ਸੀਟ 'ਤੇ ਦਿਲਚਸਪ ਮੁਕਾਬਲਾ,ਰਵਿੰਦਰ ਜਡੇਜਾ ਦੀ ਪਤਨੀ ਨੂੰ ਟੱਕਰ ਦੇ ਸਕਦੀ ਹੈ ਭੈਣ ਨੈਨਾ


ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਮਾਫੀਆ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ। ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ 'ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ।





 
ਇਹ ਵੀ ਪੜ੍ਹੋ:


Punjab Breaking News LIVE: ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਬਾਰੇ ਅਜੇ ਤੱਕ ਪੁਲਿਸ ਦੇ ਹੱਥ ਖਾਲੀ, ਫਿਰੋਜ਼ਪੁਰ 'ਚ ਡਿਪਟੀ ਜੇਲ੍ਹ ਸੁਪਰੀਡੈਂਟ ਗ੍ਰਿਫਤਾਰ, ਲੋਨ ਮਸਕ ਦਾ ਇੱਕ ਹੋਰ ਫਰਮਾਨ, ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ


Punjab News: ਜੇਲ੍ਹ ਸੁਪਰਡੈਂਟ ਹੀ ਜੇਲ੍ਹ 'ਚ ਗੈਂਗਸਟਰਾਂ, ਅੱਤਵਾਦੀਆਂ ਤੇ ਨਸ਼ਾ ਤਸਕਰਾਂ ਨਾਲ ਮਿਲ ਕੇ ਖੇਡ ਰਿਹਾ ਸੀ ਖਤਰਨਾਕ ਖੇਡ, ਪੁਲਿਸ ਨੇ ਇੰਝ ਦਬੋਚਿਆ


 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ