ਪੜਚੋਲ ਕਰੋ

Punjab News: 'ਪੰਜਾਬ ਸਟੇਟ ਐਟ ਏ ਗਲਾਂਸ 2022' ਕਿਤਾਬ ਜਾਰੀ, ਯੂਨੀਵਰਸਿਟੀਆਂ ਅਤੇ ਕਾਲਜਾਂ 'ਚ ਹੋਵੇਗੀ ਯਕੀਨੀ

ਪੰਜਾਬ ਭਵਨ ਵਿਖੇ ਇਹ ਪੁਸਤਕ ਜਾਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੋਜਨਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਲਾਇਬ੍ਰੇਰੀਆਂ ਵਿੱਚ ਇਸ ਪੁਸਤਕ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ।

Punjab news: ਪੰਜਾਬ ਦੇ ਵਿੱਤ ਹਰਪਾਲ ਸਿੰਘ ਚੀਮਾ ਨੇ ਇਥੇ ਯੋਜਨਾ ਵਿਭਾਗ ਦੇ ਅੰਕੜਾ ਡਾਇਰੈਕਟੋਰੇਟ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮਹੱਤਵਪੂਰਨ ਅੰਕੜਿਆਂ ਦਾ ਸੰਗ੍ਰਹਿ 'ਪੰਜਾਬ ਸਟੇਟ ਐਟ ਏ ਗਲਾਂਸ 2022' ਜਾਰੀ ਕੀਤਾ।  ਇਸ ਕਿਤਾਬ ਵਿੱਚ ਪੰਜਾਬ ਦੀ ਆਰਥਿਕਤਾ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸਾਰੀਆਂ ਮਹੱਤਵਪੂਰਨ ਵਸਤੂਆਂ ਬਾਰੇ ਪ੍ਰਮਾਣਿਕ ਅੰਕੜੇ ਦਿੱਤੇ ਗਏ ਹਨ ਅਤੇ ਇਸ ਵਿੱਚ ਪੰਜਾਬ ਦੀ ਆਰਥਿਕਤਾ ਦੇ ਮਹੱਤਵਪੂਰਨ ਸਮਾਜਿਕ-ਆਰਥਿਕ ਸੂਚਕਾਂ ਬਾਰੇ ਤਾਜ਼ਾ ਉਪਲਬਧ ਅੰਕੜਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ।

 ਇੱਥੇ ਪੰਜਾਬ ਭਵਨ ਵਿਖੇ ਇਹ ਪੁਸਤਕ ਜਾਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੋਜਨਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਲਾਇਬ੍ਰੇਰੀਆਂ ਵਿੱਚ ਇਸ ਪੁਸਤਕ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ।  ਉਨ੍ਹਾਂ ਕਿਹਾ ਕਿ ਇਹ ਪੁਸਤਕ ਖੋਜ ਸੰਸਥਾਵਾਂ, ਯੂਨੀਵਰਸਿਟੀਆਂ, ਕਾਲਜਾਂ, ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਅਤੇ ਨੀਤੀ ਨਿਰਮਾਤਾਵਾਂ ਅਤੇ ਪ੍ਰਸ਼ਾਸਕਾਂ ਲਈ ਵਿਕਾਸ, ਖੋਜ ਨੀਤੀ ਸਬੰਧੀ ਫੈਸਲਿਆਂ ਅਤੇ ਹੋਰ ਅਹਿਮ ਫੈਸਲਿਆਂ ਲਈ ਲਾਹੇਵੰਦ ਹੋਵੇਗੀ। ਉਨ੍ਹਾਂ ਨੇ ਇਸ ਪੁਸਤਕ ਨੂੰ ਤਿਆਰ ਕਰਨ ਲਈ ਕੀਤੇ ਗਏ ਸੁਹਿਰਦ ਯਤਨਾਂ ਲਈ  ਕਰਨ ਲਈ ਆਪਣੇ ਯੋਜਨਾ ਵਿਭਾਗ ਨੂੰ ਵਧਾਈ ਦਿੱਤੀ।

ਇਸ ਮੌਕੇ ਐਡਵੋਕੇਟ ਚੀਮਾ ਨੇ ਕਿਤਾਬ ਵਿੱਚ ਸ਼ਾਮਿਲ ਕੁਝ ਅੰਕੜਿਆਂ ਨੂੰ ਸਾਂਝਾ ਕਰਦਿਆਂ ਕਿਹਾ ਕਿ 2022-23 ਦੇ ਅਗਾਊਂ ਅਨੁਮਾਨਾਂ ਅਨੁਸਾਰ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ 3.70 ਫੀਸਦੀ, ਉਦਯੋਗ ਵਿੱਚ 4.33 ਫੀਸਦੀ ਅਤੇ ਸੇਵਾ ਖੇਤਰ ਵਿੱਚ 6.78 ਫੀਸਦੀ ਵਾਧਾ ਹੋਣ ਦਾ ਅੰਦਾਜਾ ਹੈ। ਉਨ੍ਹਾਂ ਕਿਹਾ ਕਿ ਆਮ ਖੇਤੀਬਾੜੀ ਦੇ ਮੁਕਾਬਲੇ ਸਹਾਇਕ ਖੇਤਰਾਂ ਵਿੱਚ ਹਾਲ ਹੀ ਦੇ ਸਾਲਾਂ ਦੌਰਾਨ ਤੇਜ਼ੀ ਨਾਲ ਵਿਕਾਸ ਦੇਖਿਆ ਗਿਆ ਹੈ।  ਪਸ਼ੂ ਪਾਲਣ ਖੇਤਰ ਤੇਜ਼ੀ ਨਾਲ ਵਿਕਸਤ ਹੁੰਦਿਆਂ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ।  ਉਨ੍ਹਾਂ ਕਿਹਾ ਕਿ 2022-23 ਵਿੱਚ ਪਸ਼ੂ ਧਨ ਦੇ ਖੇਤਰ ਵਿੱਚ 4.18 ਫੀਸਦੀ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਪੰਜਾਬ ਦੇ ਗਰੌਸ ਸਟੇਟ ਵੈਲਿਊ ਐਡਿਡ (ਜੀਐਸਵੀਏ) ਵਿੱਚ ਪਸ਼ੂ ਧਨ ਖੇਤਰ ਦਾ ਹਿੱਸਾ 11.1 ਫੀਸਦੀ ਸੀ।

 ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਾਊਂ ਅਨੁਮਾਨਾਂ ਅਨੁਸਾਰ 2022-23 ਵਿੱਚ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ ਕੌਮੀ ਪੱਧਰ ਪੱਧਰ 'ਤੇ 1,70,620 ਰੁਪਏ ਦੇ ਮੁਕਾਬਲੇ 1,73,873 ਰੁਪਏ ਹੋਣ ਦਾ ਅੰਦਾਜਾ ਹੈ। ਉਨ੍ਹਾਂ ਕਿਹਾ ਕਿ ਰਾਜ ਦੀ ਮਹਿੰਗਾਈ ਦੇ ਅੰਕੜੇ ਵੀ ਕੁਝ ਇੱਕ ਮਾਮਲਿਆਂ ਨੂੰ ਛੱਡ ਕੇ ਕੌਮੀ ਪੱਧਰ ਦੇ ਅੰਕੜਿਆਂ ਨਾਲੋਂ ਘੱਟ ਰਹੇ।  ਅਪ੍ਰੈਲ 2022 ਦੇ ਮਹੀਨੇ ਮਹਿੰਗਾਈ ਸਿਖਰ 'ਤੇ ਸੀ ਅਤੇ ਜੂਨ 2022 ਨੂੰ ਛੱਡ ਕੇ ਅਗਲੇ ਕੁਝ ਮਹੀਨਿਆਂ ਵਿੱਚ ਇਸ ਦਾ ਰੁੱਖ ਹੇਠਾਂ ਵੱਲ ਰਿਹਾ। ਅਕਤੂਬਰ ਵਿੱਚ ਮਹਿੰਗਾਈ 4.5 ਫੀਸਦੀ ਦੀ ਦਰ ਨਾਲ ਨਾਲ ਹੇਠਲੇ ਪੱਧਰ ‘ਤੇ ਰਹੀ ਪਰ ਨਵੰਬਰ ਅਤੇ ਦਸੰਬਰ ਵਿੱਚ ਇਸਨੇ ਮੁੜ ਉੱਪਰ ਵੱਲ ਰੁਖ ਸ਼ੁਰੂ ਕੀਤਾ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget