ਪੜਚੋਲ ਕਰੋ

ਮੁੰਡੇ ਦੀ ਕੁੱਟਮਾਰ ਦੀ ਵੀਡੀਓ ਵਾਇਰਲ, ਸ਼ਰਮ ਨਾਲ ਖੁਦਕੁਸ਼ੀ ਦੀ ਕੋਸ਼ਿਸ਼

ਅੱਜਕੱਲ੍ਹ ਲੋਕ ਕਿਸੇ ਵੀ ਗੱਲ ਦਾ ਵੀਡੀਓ ਬਣਾ ਉਸ ਨੂੰ ਵਾਇਰਲ ਕਰਨ ‘ਚ ਦੇਰੀ ਨਹੀਂ ਕਰਦੇ। ਹਾਲ ਹੀ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ‘ਚ ਸਲੇਰਨ ਪਿੰਡ ਦੇ ਨੌਜਵਾਨ ਦੀ 15-20 ਮੁੰਡੇ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਹਨ।

ਹੁਸ਼ਿਆਰਪੁਰ: ਅੱਜਕੱਲ੍ਹ ਲੋਕ ਕਿਸੇ ਵੀ ਗੱਲ ਦਾ ਵੀਡੀਓ ਬਣਾ ਉਸ ਨੂੰ ਵਾਇਰਲ ਕਰਨ ‘ਚ ਦੇਰੀ ਨਹੀਂ ਕਰਦੇ। ਹਾਲ ਹੀ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ‘ਚ ਸਲੇਰਨ ਪਿੰਡ ਦੇ ਨੌਜਵਾਨ ਦੀ 15-20 ਮੁੰਡੇ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਹਨ। ਮਾਮਲਾ ਇੱਥੇ ਨਹੀਂ ਮੁੱਕਦਾ ਇਹ ਵੀਡੀਓ ਕਿਸੇ ਤਰ੍ਹਾਂ ਪੀੜਤ ਕੋਲ ਵੀ ਪਹੁੰਚ ਗਈ। ਇਸ ਨੂੰ ਦੇਖ ਉਹ ਸ਼ਰਮਿੰਦਾ ਹੋ ਗਿਆ ਤੇ ਖੁਦਕੁਸ਼ੀ ਕਰਨ ਦੀ ਸੋਚਣ ਲੱਗਿਆ। ਇਸ ਬਾਰੇ ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ‘ਚ ਕੀਤੀ ਤੇ ਇਨਸਾਫ ਦੀ ਮੰਗ ਕੀਤੀ। ਮੁੰਡੇ ਦੀ ਕੁੱਟਮਾਰ ਦੀ ਵੀਡੀਓ ਵਾਇਰਲ, ਸ਼ਰਮ ਨਾਲ ਖੁਦਕੁਸ਼ੀ ਦੀ ਕੋਸ਼ਿਸ਼ ਅਸਲ ‘ਚ ਪੀੜਤ ਨੌਜਵਾਨ ਆਪਣੇ ਦੋਸਤ ਨਾਲ ਨੰਗਲ ਗਿਆ ਸੀ। ਜਿੱਥੋਂ ਉਸ ਦੇ ਦੋਸਤ ਨੇ ਕਿਸੇ ਤੋਂ ਕੈਮਰਾ ਖਰੀਦੀਆ ਸੀ। ਹੁਣ ਉਹ ਬਕਾਇਆ ਦੇਣ ‘ਚ ਆਨਾਕਾਨੀ ਕਰ ਰਿਹਾ ਸੀ। ਉਹ ਜਦੋਂ ਆਪਣੇ ਦੋਸਤ ਨਾਲ ਨੰਗਲ ਪਹੁੰਚਿਆ ਤਾਂ ਉਸ ਦੇ ਦੋਸਤ ਨੇ ਦੇਖਿਆ ਕਿ ਜਿਸ ਨੇ ਉਸ ਨੂੰ ਗੱਲ ਕਰਨ ਲਈ ਬੁਲਾਇਆ ਸੀ, ਉਹ ਕੁਝ ਹੋਰ ਮੁੰਡਿਆਂ ਨਾਲ ਸੀ। ਇਹ ਦੇਖ ਪੀੜਤ ਦਾ ਦੋਸਤ ਤਾਂ ਭੱਜ ਗਿਆ, ਪਰ ਮੁੰਡਿਆਂ ਨੇ ਉਸ ਨੂੰ ਖੂਬ ਕੁੱਟਿਆ ਤੇ ਉਸ ਦੀ ਵੀਡੀਓ ਬਣਾ ਵਾਇਰਲ ਕਰ ਦਿੱਤੀ। ਇਸ ‘ਤੇ ਹੁਣ ਪੁਲਿਸ ਨੇ ਪੀੜਤ ਪਰਿਵਾਰ ਨੂੰ ਜਾਂਚ ਦਾ ਭਰੋਸਾ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 3 ਦਿਨ ਪਏਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਗਰਜ-ਚਮਕ ਸਣੇ ਤੇਜ਼-ਤੂਫ਼ਾਨ ਦਾ ਕਹਿਰ...
ਪੰਜਾਬ 'ਚ 3 ਦਿਨ ਪਏਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਗਰਜ-ਚਮਕ ਸਣੇ ਤੇਜ਼-ਤੂਫ਼ਾਨ ਦਾ ਕਹਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਤੋਂ ਵੱਡੀ ਖਬਰ, ਸੁਖਬੀਰ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ; ਜਾਣੋ ਕੌਣ...?
Punjab News: ਪੰਜਾਬ ਤੋਂ ਵੱਡੀ ਖਬਰ, ਸੁਖਬੀਰ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ; ਜਾਣੋ ਕੌਣ...?
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
Embed widget