ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Moga: ਬੇਕਾਬੂ ਹੋ ਕੇ ਪਲਟੀ ਬੱਸ, ਅੱਧੀ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ, ਤੇਜ਼ ਰਫ਼ਤਾਰ ਕਾਰਨ ਵਾਪਰਿਆ ਹਾਦਸਾ
ਮੋਗਾ ਦੇ ਧਰਮਕੋਟ 'ਚ ਤੇਜ਼ ਰਫਤਾਰ ਬੱਸ ਦੇ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਗਿਆ ਜਿਸ ਕਾਰਨ ਬੱਸ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ।
![Moga: ਬੇਕਾਬੂ ਹੋ ਕੇ ਪਲਟੀ ਬੱਸ, ਅੱਧੀ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ, ਤੇਜ਼ ਰਫ਼ਤਾਰ ਕਾਰਨ ਵਾਪਰਿਆ ਹਾਦਸਾ The bus overturned out of control half a dozen people were injured in moga Moga: ਬੇਕਾਬੂ ਹੋ ਕੇ ਪਲਟੀ ਬੱਸ, ਅੱਧੀ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ, ਤੇਜ਼ ਰਫ਼ਤਾਰ ਕਾਰਨ ਵਾਪਰਿਆ ਹਾਦਸਾ](https://feeds.abplive.com/onecms/images/uploaded-images/2022/12/26/c326e0ed06ce19a68eae3fc7bcd890881672058132868370_original.jpg?impolicy=abp_cdn&imwidth=1200&height=675)
ਬੇਕਾਬੂ ਹੋ ਕੇ ਪਲਟੀ ਬੱਸ, ਅੱਧੀ ਦਰਜਨ ਲੋਕ ਹੋਏ ਜ਼ਖ਼ਮੀ,
Punjab News: ਮੋਗਾ ਦੇ ਧਰਮਕੋਟ 'ਚ ਤੇਜ਼ ਰਫਤਾਰ ਬੱਸ ਦੇ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਗਿਆ ਜਿਸ ਕਾਰਨ ਬੱਸ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ। ਇਸ ਹਾਦਸੇ ਵਿੱਚ 6 ਲੋਕ ਜ਼ਖ਼ਮੀ ਹੋ ਗਏ ਹਨ। ਇਸ ਤੋਂ ਬਾਅਦ ਬੱਸ ਦਾ ਡਰਾਇਵਰ ਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪਾਲੀਵੁੱਡ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)