Punjab News: ਮੋਗਾ ਦੇ ਧਰਮਕੋਟ 'ਚ ਤੇਜ਼ ਰਫਤਾਰ ਬੱਸ ਦੇ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਗਿਆ ਜਿਸ ਕਾਰਨ ਬੱਸ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ। ਇਸ ਹਾਦਸੇ ਵਿੱਚ 6 ਲੋਕ ਜ਼ਖ਼ਮੀ ਹੋ ਗਏ ਹਨ। ਇਸ ਤੋਂ ਬਾਅਦ ਬੱਸ ਦਾ ਡਰਾਇਵਰ ਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ ਹਨ।