ਪੜਚੋਲ ਕਰੋ

Crime News: LIC ਦੇ ਕੈਸ਼ੀਅਰ ਦਾ ਮਾਨਸਾ 'ਚ ਤੇਜ਼ਧਾਰ ਹਥਿਆਰਾਂ ਨਾਲ ਕਤਲ, 31 ਜੁਲਾਈ ਨੂੰ ਹੋਣਾ ਸੀ ਰਿਟਾਇਰ

Punjab News: ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਤੱਕ ਲਾਭ ਸਿੰਘ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਲੜਾਈ ਨਹੀਂ ਹੋਈ। ਉਹ ਬਹੁਤ ਵਧੀਆ ਇਨਸਾਨ ਸੀ। ਉਸ ਦੇ ਪਰਿਵਾਰ ਦੀ ਪਿੰਡ ਵਿੱਚ ਇੱਜ਼ਤ ਹੈ।

Crime News:  ਮਾਨਸਾ 'ਚ ਐਤਵਾਰ ਦੇਰ ਰਾਤ ਘਰ ਦੇ ਬਾਹਰ ਸੁੱਤੇ ਪਏ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਪਿੰਡ ਫੂਲਵਾਲਾ ਡੋਗਰਾ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬੁਢਲਾਡਾ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਲਾਭ ਸਿੰਘ ਵਜੋਂ ਹੋਈ ਹੈ। ਉਹ LIC ਵਿੱਚ ਕੈਸ਼ੀਅਰ ਦੇ ਅਹੁਦੇ ’ਤੇ ਜਗਰਾਉਂ ਵਿੱਚ ਤਾਇਨਾਤ ਸੀ।

ਕਦੋਂ ਕੀਤਾ ਗਿਆ ਕਤਲ, ਪਰਿਵਾਰ ਵਾਲਿਆਂ ਨੂੰ ਕਿਵੇਂ ਲੱਗਿਆ ਪਤਾ ?

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਾਭ ਸਿੰਘ ਘਰ ਦੇ ਬਾਹਰ ਸੁੱਤਾ ਪਿਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ 'ਤੇ ਹਮਲਾ ਕਰ ਦਿੱਤਾ। ਸਵੇਰੇ 5 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰ ਜਾਗੇ ਤਾਂ ਲਾਭ ਸਿੰਘ ਦੀ ਲਾਸ਼ ਖ਼ੂਨ ਨਾਲ ਲੱਥਪੱਥ ਮੰਜੇ 'ਤੇ ਪਈ ਸੀ। ਇਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।

ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਕੀਤਾ ਦਰਜ

ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਤੱਕ ਲਾਭ ਸਿੰਘ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਲੜਾਈ ਨਹੀਂ ਹੋਈ। ਉਹ ਬਹੁਤ ਵਧੀਆ ਇਨਸਾਨ ਸੀ। ਉਸ ਦੇ ਪਰਿਵਾਰ ਦੀ ਪਿੰਡ ਵਿੱਚ ਇੱਜ਼ਤ ਹੈ। ਇਸ ਬਾਬਤ DSP ਮਨਜੀਤ ਸਿੰਘ ਔਲਖ ਨੇ ਦੱਸਿਆ ਕਿ ਲਾਭ ਸਿੰਘ ਨੇ 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ। ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget