ਪੜਚੋਲ ਕਰੋ

ਸ਼੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਮਗਰੋਂ ਕੇਂਦਰ ਸਰਕਾਰ ਵੀ ਚੌਕਸ, ਅਮਿਤ ਸ਼ਾਹ ਨੇ ਕਹੀ ਵੱਡੀ ਗੱਲ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ ਹੈ।

ਚੰਡੀਗੜ੍ਹ: ਸਿੱਖਾਂ ਦੇ ਸਰਬਉੱਚ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਕੇਂਦਰ ਸਰਕਾਰ ਵੀ ਚੌਕਸ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਕੇਂਦਰ ਤੋਂ ਜੋ ਵੀ ਸਹਿਯੋਗ ਚਾਹੀਦਾ ਹੈ, ਕੇਂਦਰ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਸੱਚ ਸਾਹਮਣੇ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਬੇਨਕਾਬ ਕਰਨਾ ਦੇਸ਼ ਲਈ ਬਹੁਤ ਜ਼ਰੂਰੀ ਹੈ।

ਮਨਜਿੰਦਰ ਸਿਰਸਾ ਨੇ ਦੱਸਿਆ ਕਿ ਇਹ ਘਟਨਾ ਸੋਚੀ-ਸਮਝੀ ਸਾਜ਼ਿਸ਼ ਹੈ। ਦੋ ਦਿਨ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਗੁਟਕਾ ਸਾਹਿਬ ਸੁੱਟਿਆ ਗਿਆ ਸੀ ਤੇ ਹੁਣ ਇਸ ਘਟਨਾ ਨੂੰ ਅੰਜਾਮ ਦੇਣ ਦੀ ਸੋਚੀ-ਸਮਝੀ ਸਾਜ਼ਿਸ਼ ਹੈ।

ਉਧਰ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਚਐਸ ਧਾਮੀ ਨਾਲ ਫ਼ੋਨ 'ਤੇ ਗੱਲ ਕੀਤੀ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਚੰਨੀ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਪੁਲਿਸ ਨੂੰ ਇਸ ਘਿਨਾਉਣੇ ਕਾਰੇ ਦੇ ਕਾਰਨਾਂ ਦਾ ਪਤਾ ਲਗਾਉਣ ਤੇ ਇਸ ਪਿੱਛੇ ਅਸਲ ਸਾਜ਼ਿਸ਼ਘਾੜਿਆਂ ਦਾ ਪਤਾ ਲਗਾਉਣ ਲਈ ਕਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਸਾਰੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰੇਗੀ।

ਇਹ ਵੀ ਪੜ੍ਹੋ ; ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਮਗਰੋਂ ਪੰਜਾਬ 'ਚ ਹਾਈ ਅਲਰਟ; ਖੁਫੀਆ ਏਜੰਸੀਆਂ ਚੌਕਸ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget