ਪੜਚੋਲ ਕਰੋ

Farmer Protest: 'ਹਰਿਆਣਾ ਪੁਲਿਸ ਦੀ ਬੇਰਹਿਮੀ ਖ਼ਿਲਾਫ਼ ਕੇਂਦਰ ਸਰਕਾਰ ਕਰੇ ਸਖ਼ਤ ਕਾਰਵਾਈ'

ਮੰਤਰੀ  ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ 'ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।“

Farmer Protest:  ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ 'ਤੇ ਹੱਤਿਆ ਕੀਤੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਮੰਤਰੀ  ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ 'ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।“

ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ। ਉਨ੍ਹਾਂ ਕਿਹਾ, "ਕਿਸਾਨਾਂ ਦੀਆਂ ਮੰਗਾਂ ਖੇਤਰੀ ਨਹੀਂ ਹਨ, ਪਰ ਦੇਸ਼ ਭਰ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੀਆਂ ਹਨ।" ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ 'ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਚਾਲਾਂ ਸੱਤਾ ਦੀ ਸ਼ਰੇਆਮ ਦੁਰਵਰਤੋਂ ਨੂੰ ਦਰਸ਼ਾਉਂਦੀਆਂ ਹਨ।

ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੌਰਾਨ ਸ਼ੰਭੂ ਅਤੇ ਖਿਨੌਰੀ ਸਰਹੱਦ 'ਤੇ ਵਾਪਰੀਆਂ ਘਟਨਾਵਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨ ਦੇ ਰੋਸ ਪ੍ਰਦਰਸ਼ਨ ਨੂੰ ਦਬਾਉਣ ਲਈ ਵਰਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਨਾਲ ਹਰਿਆਣਾ ਦੇ ਕਿਸਾਨਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ। 

ਕੈਬਨਿਟ ਮੰਤਰੀ ਈ.ਟੀ.ਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਇਆ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਹੈ ਅਤੇ ਹਰ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget