ਪੜਚੋਲ ਕਰੋ

Punjab News: ਖੇਡਾਂ ਵਤਨ ਪੰਜਾਬ ਦੀਆਂ ਲਈ ਟੀ-ਸ਼ਰਟ ਤੇ ਲੋਗੋ ਲਾਂਚ, ਜੇਤੂਆਂ ਨੂੰ ਮਿਲਣਗੇ 9 ਕਰੋੜ, ਜਾਣੋ ਕਦੋਂ ਹੋ ਰਹੀਆਂ ਨੇ ਇਹ ਖੇਡਾਂ ?

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ। ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 'ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਇਹ ਵੱਡ ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ। ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਅਥਲੀਟ ਪੈਰਿਸ ਪੈਰਾਲੰਪਿਕਸ ਵਿੱਚ ਭਾਗ ਲੈ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੇ ਖੇਡ ਪ੍ਰਬੰਧ ਦਾ ਮੰਤਵ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਹੋਇਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Advertisement
ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...

Embed widget