ਪੜਚੋਲ ਕਰੋ

'ਉੱਜਵਲ ਭਾਰਤ ਉੱਜਵਲ ਭਵਿੱਖ-ਪਾਵਰ @2047’ ਪ੍ਰੋਗਰਾਮ ਦਾ ਸਮਾਪਤੀ ਸਮਾਗਮ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਕੀਤਾ ਜਾਵੇ

ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਆਰ.ਕੇ. ਸਿੰਘ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਉਸ ਮਹਾਨ ਕ੍ਰਾਂਤੀਕਾਰੀ ਅਤੇ ਧਰਤੀ ਦੇ ਸਪੂਤ ਨੂੰ ਸਮਰਪਿਤ ਕਰਨਾ ਸੱਚੀ ਸ਼ਰਧਾਂਜਲੀ ਹੋਵੇਗੀ।

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’’ ਤਹਿਤ 25 ਤੋਂ 31 ਜੁਲਾਈ, 2022 ਤੱਕ ਮਨਾਏ ਜਾ ਰਹੇ “ਉੱਜਵਲ ਭਾਰਤ ਉੱਜਵਲ ਭਵਿੱਖ-ਪਾਵਰ @2047’’ ਪ੍ਰੋਗਰਾਮ ਦਾ ਸਮਾਪਤੀ ਸਮਾਰੋਹ (ਗ੍ਰੈਂਡ ਫ਼ਿਨਾਲੇ) ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਦੇਸ਼ਭਗਤ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ ਕੀਤਾ ਜਾਵੇ।

ਕੇਂਦਰੀ ਬਿਜਲੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਆਰ.ਕੇ. ਸਿੰਘ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਉਸ ਮਹਾਨ ਕ੍ਰਾਂਤੀਕਾਰੀ ਅਤੇ ਧਰਤੀ ਦੇ ਸਪੂਤ ਨੂੰ ਸਮਰਪਿਤ ਕਰਨਾ ਸੱਚੀ ਸ਼ਰਧਾਂਜਲੀ ਹੋਵੇਗੀ। ਪੱਤਰ ਵਿੱਚ ਲਿਖਿਆ ਹੈ ਕਿ ਭਾਰਤ “ਉੱਜਵਲ ਭਾਰਤ, ਉੱਜਵਲ ਭਵਿੱਖ-ਪਾਵਰ @2047’’ ਪ੍ਰੋਗਰਾਮ ਮਨਾ ਰਿਹਾ ਹੈ ਜਿਸ ਤਹਿਤ ਦੇਸ਼ ਦੇ ਸਮੂਹ ਜ਼ਿਲ੍ਹਿਆਂ ਵਿੱਚ ਮਨਾਏ ਜਾਣ ਵਾਲੇ ਜਸ਼ਨਾਂ ਰਾਹੀਂ ਬਿਜਲੀ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ’ਚ ਲਿਆਂਦੇ ਗਏ ਬਦਲਾਅ ਬਾਰੇ ਸੂਬਾ ਅਤੇ ਕੇਂਦਰ ਸਰਕਾਰਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ 21 ਜੁਲਾਈ ਦੀ ਮੀਟਿੰਗ ਦਾ ਹਵਾਲਾ ਦਿੰਦਿਆਂ ਕਿਹਾ, "ਮੈਂ ਤੁਹਾਨੂੰ ਪਹਿਲਾਂ ਵੀ ਇਨ੍ਹਾਂ ਜਸ਼ਨਾਂ ਦੇ ਸਮਾਪਤੀ ਸਮਾਰੋਹ ਮਹਾਨ ਸ਼ਹੀਦ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ ਮਨਾਉਣ ਦੀ ਬੇਨਤੀ ਕੀਤੀ ਸੀ।" ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹਰ ਵਰ੍ਹੇ 31 ਜੁਲਾਈ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਜੇਕਰ ਇਨ੍ਹਾਂ ਪ੍ਰੋਗਰਾਮਾਂ ਦਾ ਸਮਾਪਤੀ ਸਮਾਰੋਹ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ ਕੀਤਾ ਜਾਂਦਾ ਹੈ ਤਾਂ ਇਹ ਭਾਰਤ ਦੀ ਅਜ਼ਾਦੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦ ਦੇ ਮਹਾਨ ਯੋਗਦਾਨ ਅਤੇ ਕੁਰਬਾਨੀ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget