ਪੜਚੋਲ ਕਰੋ

ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ 'ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

Ludhiana News : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ

Ludhiana News : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।

ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।

ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ।

ਖੇਤੀ ਮਸਲਿਆਂ ਬਾਰੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ

ਮੰਤਰੀ ਮੰਡਲ ਨੇ ਵਾਤਾਵਰਣ ਵਿਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ, ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਮਾਹਿਰਾਂ ਦੀਆਂ ਸੇਵਾਵਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਹਾਸਲ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੋਰ ਲੋੜੀਂਦੇ ਕਦਮ ਚੁੱਕੇ ਜਾ ਸਕਣ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?

ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ

Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ

5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Advertisement
ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
Bank Holidays February: ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Bird Flu ਦਾ ਖੌਫ! ਬਰਡ ਫਲੂ ਕਾਰਨ ਕਾਂਵਾਂ ਦੀ ਮੌਤ ਤੋਂ ਬਾਅਦ ਹੁਣ ਪੋਲਟਰੀ ਫਾਰਮ ਵੀ ਹੋਏ ਪ੍ਰਭਾਵਿਤ! 4200 ਚੂਚਿਆਂ ਦੀ ਮੌਤ ਨਾਲ ਹੜਕੰਪ

Crime News: ਚੰਡੀਗੜ੍ਹ 'ਚ ਟ੍ਰੇਨਿੰਗ ਲੈ ਰਹੀ ਹਿਮਾਚਲ ਦੀ ਕੁੜੀ ਦਾ ਪੁਲਿਸ ਮੁਲਾਜ਼ਮ ਨੇ ਕਤਲ ਕਰ ਲਾਸ਼ ਭਾਖੜਾ 'ਚ ਸੁੱਟੀ, ਹੈਰਾਨ ਕਰ ਦੇਵੇਗੀ ਵਜ੍ਹਾ

Ola-Uber ਨੂੰ ਕੇਂਦਰ ਵੱਲੋਂ ਨੋਟਿਸ, ਪੁੱਛਿਆ- 'iPhone ਅਤੇ Android 'ਤੇ ਵੱਖਰੇ-ਵੱਖਰੇ ਕਿਰਾਏ ਕਿਉਂ ?'

ਐਵਰੈਸਟ 'ਤੇ ਚੜ੍ਹਨ ਵਾਲਿਆਂ ਲਈ ਅਹਿਮ ਖਬਰ! ਬੋਰੀਆਂ ਭਰ ਕੇ ਦੇਣੇ ਪੈਣੇ ਪੈਸੇ, ਨੇਪਾਲ ਸਰਕਾਰ ਨੇ ਵਧਾ ਕੇ ਲੱਖਾਂ 'ਚ ਕਰ ਦਿੱਤੀ ਫੀਸ

Embed widget