ਪੜਚੋਲ ਕਰੋ

ਵੱਡੀ ਖ਼ਬਰ ! ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਹੋਇਆ ਤਾਰੀਕਾਂ ਦਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ ?

ਪੰਜਾਬ ਵਿੱਚ ਚੋਣਾਂ 13 ਨਵੰਬਰ ਨੂੰ ਪੈਣਗੀਆਂ  ਜਿਨ੍ਹਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਜ਼ਿਕਰ ਕਰ ਦਈਏ ਕਿ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋ ਜਾ ਰਹੀਆਂ ਹਨ।

Punjab News: ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਤਾਰੀਕਾਂ ਦਾ ਐਲਾਨ ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਕੀਤਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਚੋਣਾਂ 13 ਨਵੰਬਰ ਨੂੰ ਪੈਣਗੀਆਂ  ਜਿਨ੍ਹਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਜ਼ਿਕਰ ਕਰ ਦਈਏ ਕਿ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋ ਜਾ ਰਹੀਆਂ ਹਨ।

ਦੱਸ ਦਈਏ ਕਿ ਪੰਜਾਬ ਦੀਆਂ ਉਨ੍ਹਾਂ 4 ਸੀਟਾਂ 'ਤੇ ਚੋਣਾਂ ਹੋਣੀਆਂ ਹਨ ਜਿੱਥੋਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਮੀਤ ਹੇਅਰ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ। ਇਸ ਦੇ ਨਾਲ ਹੀ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ।

ਸਿਆਸੀ ਪਾਰਟੀਆਂ ਨੇ ਨਿਯੁਕਤ ਕੀਤੇ ਇੰਚਾਰਜ

ਸਿਆਸੀ ਪਾਰਟੀਆਂ ਵੀ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ 'ਚ ਰੁੱਝੀਆਂ ਹੋਈਆਂ ਹਨ। ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੋ ਦਿਨ ਪਹਿਲਾਂ ਹੋਈ ਹੈ। ਇਸੇ ਤਰ੍ਹਾਂ ਕਾਂਗਰਸ ਨੇ ਉਪ ਚੋਣਾਂ ਲਈ ਰਣਨੀਤੀ ਬਣਾ ਲਈ ਹੈ। ਉਥੇ ਹੀ ਭਾਜਪਾ ਦੀਆਂ ਵੀ ਤਿਆਰੀਆਂ ਮੁਕੰਮਲ ਹਨ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਇਲਾਕੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਚਾਰੇ ਸਰਕਲਾਂ ਦਾ ਦੌਰਾ ਕੀਤਾ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget