ਪੜਚੋਲ ਕਰੋ

ਪੰਜਾਬ ਦੀ ਸਿਆਸਤ 'ਚ 16 ਦਸੰਬਰ ਨੂੰ ਆਏਗਾ ਉਬਾਲ

ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ 16 ਦਸੰਬਰ ਨੂੰ ਉਬਾਲ ਆਏਗਾ। ਇਸ ਦਿਨ ਇੱਕ ਪਾਸੇ ਪੰਚਾਇਤੀ ਚੋਣਾਂ ਕਰਕੇ ਸਿਆਸੀ ਪਾਰਾ ਚੜ੍ਹਿਆ ਹੋਏਗਾ ਤੇ ਦੂਜੇ ਪਾਸੇ ਦੋ ਨਵੀਆਂ ਪਾਰਟੀਆਂ ਦਾ ਐਲਾਨ ਹੋ ਸਕਦਾ ਹੈ। ਆਮ ਆਦਮੀ ਪਾਰਟੀ ਦਾ ਸੁਖਪਾਲ ਖਹਿਰਾ ਦੀ ਅਗਵਾਈ ਵਾਲਾ ਬਾਗੀ ਧੜਾ 16 ਦਸੰਬਰ ਨੂੰ ਨਵੀਂ ਪਾਰਟੀ ਬਾਰੇ ਵੱਡਾ ਐਲਾਨ ਕਰੇਗਾ। ਇਸ ਦੇ ਨਾਲ ਹੀ ਅਕਾਲੀ ਦਲ ਦੇ ਬਾਗ਼ੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਰਤਨ ਸਿੰਘ ਅਜਨਾਲਾ ਵੀ ਇਸ ਦਿਨ ਆਪਣੇ ਪੱਤੇ ਖੋਲ੍ਹਣਗੇ। ਦਰਅਸਲ ‘ਆਪ’ ਦੇ ਬਾਗ਼ੀ ਧੜੇ, ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾਵਾਂ ਤੇ ਪੰਜਾਬ ਮੰਚ ਦੇ ਮੁਖੀ ਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ 8 ਦਸੰਬਰ ਤੋਂ ਨੌਂ ਰੋਜ਼ਾ ਇਨਸਾਫ਼ ਮਾਰਚ, ਤਲਵੰਡੀ ਸਾਬੋ ਤੋਂ ਕੀਤਾ ਗਿਆ ਹੈ। ਇਹ ਮਾਰਚ 16 ਦਸੰਬਰ ਨੂੰ ਪਟਿਆਲੇ ਖਤਮ ਹੋਵੇਗਾ, ਜਿੱਥੇ ਬਾਗ਼ੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਕੋਈ ਵੱਡਾ ਸਿਆਸੀ ਐਲਾਨ ਕਰਨਗੇ। ਦੂਜੇ ਪਾਸੇ 16 ਦਸੰਬਰ ਨੂੰ ਹੀ ਬਾਗੀ ਟਕਸਾਲੀ ਅਕਾਲੀ ਲੀਡਰ ਵੀ ਆਪਣੀ ਅਗਲੀ ਰਣਨੀਤੀ ਐਲਾਨਣਗੇ। ਉਨ੍ਹਾਂ ਵੱਲ਼ੋਂ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਹ 16 ਦਸੰਬਰ ਨੂੰ ਅਗਲੇ ਪੱਤੇ ਖੋਲ੍ਹਣਗੇ। ਉਂਝ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨਵਾਂ ਅਕਾਲੀ ਦਲ ਬਣਾਉਣ ਦੇ ਐਲਾਨ ਦਾ ਸਵਾਗਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਖਹਿਰਾ ਨੇ ਇਤਰਾਜ਼ ਕੀਤਾ ਸੀ ਕਿ ਉਨ੍ਹਾਂ ਨਾਲ ਸਲਾਹ ਕਰਕੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨਾ ਚਾਹੀਦਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ

ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ

'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ

ABP Premium

ਵੀਡੀਓਜ਼

ਕਣਕ ਨੂੰ ਨਹੀਂ ਪਏਗੀ ਸੁੰਡੀ, ਪਰਾਲੀ ਹੀ ਕਰੇਗੀ ਜ਼ਮੀਨ ਨੂੰ ਉਪਜਾਊ, ਕਿਸਾਨਾਂ ਲਈ ਕੰਪਨੀ ਨੇ ਕੱਢਿਆ 'ਜੁਗਾੜ'ਪਰਾਲੀ ਨੂੰ ਸਾੜੋ ਨਾ, ਹੁਣ ਆ ਗਿਆ ਨਵਾਂ ਹੱਲਨਰਾਇਣ ਸਿੰਘ ਚੌੜਾ ਦੇ ਹੱਕ 'ਚ ਆਇਆ ਬੰਦੀ ਸਿੰਘਾਂ ਦਾ ਪਰਿਵਾਰRavneet Singh Bittu Vs Akali Dal | ਨਾਰਾਇਣ ਸਿੰਘ ਚੌੜਾ ਲਈ ਬਿੱਟੂ ਨੇ ਰੱਖੀ ਮੰਗ, ਸਨਮਾਨਿਤ ਕਰੇ ਸ਼੍ਰੋਮਣੀ ਕਮੇਟੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
ਕੀ ਮੁਹੰਮਦ ਸਿਰਾਜ ਨੇ 181.6 kmph ਦੀ ਰਫਤਾਰ ਨਾਲ ਸੁੱਟੀ ਗੇਂਦ, ਤੋੜਿਆ ਸਭ ਤੋਂ ਤੇਜ਼ ਗੇਂਦ ਦਾ ਰਿਕਾਰਡ, ਜਾਣੋ ਕੀ ਹੈ ਸੱਚਾਈ?

Farmer Protest: ਡੱਲੇਵਾਲ ਦੀ ਤੇਜ਼ੀ ਨਾਲ ਵਿਗੜ ਰਹੀ ਸਿਹਤ, ਹੁਣ ਕਰ ਦਿੱਤਾ ਵੱਡਾ ਐਲਾਨ, ਸੰਸਦ ਮੈਂਬਰਾਂ ਦੇ ਘਰਾਂ ਬਾਹਰ ਹੋਵੇਗਾ ਮਰਨ ਵਰਤ

SKM ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅਹਿਮ ਐਲਾਨ, ਭਲਕੇ ਫਿਰ ਤੋਂ ਹੋਏਗਾ ਕਿਸਾਨਾਂ ਦਾ 'ਦਿੱਲੀ ਕੂਚ'

ਸਰਦੀਆਂ 'ਚ ਬਾਥੂ ਦਾ ਸਾਗ ਖਾਣਾ ਸਿਹਤ ਲਈ ਵਰਦਾਨ, ਸਰੀਰ ਹੁੰਦਾ ਚੁਸਤ ਤੇ ਦੂਰ ਹੁੰਦੀ ਕਈ ਬਿਮਾਰੀਆਂ

Embed widget