ਪੜਚੋਲ ਕਰੋ

ਤਹਿਸੀਲਦਾਰਾਂ ਨੂੰ ਦਿੱਤਾ ਸਮਾਂ ਹੋਇਆ ਖ਼ਤਮ, ਹੁਣ ਹੋਵੇਗਾ ਸਖ਼ਤ ਐਕਸ਼ਨ ! CM ਨੇ 5 ਵਜੇ ਤੱਕ ਕੰਮ 'ਤੇ ਆਉਣ ਦੀ ਦਿੱਤੀ ਸੀ ਚਿਤਾਵਨੀ

ਹੜੇ ਕਰਮਚਾਰੀ ਸਮੂਹਿਕ ਛੁੱਟੀ 'ਤੇ ਗਏ ਹਨ, ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਹ ਇਸ ਤਰੀਕੇ ਨਾਲ ਬਲੈਕਮੇਲ ਨਹੀਂ ਕਰ ਸਕਣਗੇ। ਇਸ ਦੇ ਨਾਲ ਹੀ ਸਰਕਾਰ ਨੇ ਹੜਤਾਲ 'ਤੇ ਬੈਠੇ ਕਰਮਚਾਰੀਆਂ ਨੂੰ ਪੰਜ ਵਜੇ ਤੱਕ ਡਿਊਟੀ 'ਤੇ ਸ਼ਾਮਲ ਹੋਣ ਦਾ ਹੁਕਮ ਦਿੱਤਾ ਹੈ, ਨਹੀਂ ਤਾਂ ਉਨ੍ਹਾਂ ਨੂੰ ਮੁਅੱਤਲ ਮੰਨਿਆ ਜਾਵੇਗਾ।

Punjab News: ਪੰਜਾਬ ਵਿੱਚ ਤਹਿਸੀਲਦਾਰ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ਵਿੱਚ ਸਮੂਹਿਕ ਛੁੱਟੀ 'ਤੇ ਚਲੇ ਗਏ ਸਨ। ਉਨ੍ਹਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਵੇਰ ਤੋਂ ਹੀ ਐਕਸ਼ਨ ਮੋਡ ਵਿੱਚ ਹਨ। CM ਭਗਵੰਤ ਮਾਨ ਨੇ ਤਹਿਸੀਲਦਾਰਾਂ ਨੂੰ ਸ਼ਾਮ 5 ਵਜੇ ਤੱਕ ਵਾਪਸ ਆਉਣ ਦੀ ਚੇਤਾਵਨੀ ਦਿੱਤੀ ਸੀ, ਨਹੀਂ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਜੇ ਕੋਈ ਅਧਿਕਾਰੀ ਆਪਣੀ ਡਿਊਟੀ 'ਤੇ ਵਾਪਸ ਨਹੀਂ ਆਉਂਦਾ ਤੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਉਂਦਾ ਤਾਂ ਉਸਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਸਰਕਾਰ ਨੇ ਕਿਹਾ ਕਿ ਹੜਤਾਲ 'ਤੇ ਜਾਣ ਅਤੇ ਸਮੂਹਿਕ ਛੁੱਟੀ 'ਤੇ ਜਾਣ ਦਾ ਫੈਸਲਾ ਜ਼ਬਰਦਸਤੀ ਤੇ ਬਲੈਕਮੇਲਿੰਗ ਦੇ ਬਰਾਬਰ ਹੈ, ਜਿਸਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਕਈ ਜ਼ਿਲ੍ਹਿਆਂ ਵਿੱਚ, ਅਧਿਕਾਰੀ ਸਮਾਂ ਮਿਆਦ ਪੂਰੀ ਹੋਣ ਤੋਂ ਪਹਿਲਾਂ ਹੀ ਵਾਪਸ ਆਉਣੇ ਸ਼ੁਰੂ ਹੋ ਗਏ ਹਨ। ਅਧਿਕਾਰੀ ਮੋਹਾਲੀ, ਸੰਗਰੂਰ ਅਤੇ ਮੋਗਾ ਆਦਿ ਜ਼ਿਲ੍ਹਿਆਂ ਵਿੱਚ ਆਏ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ, ਬਨੂੜ ਅਤੇ ਜ਼ੀਰਕਪੁਰ ਸਮੇਤ ਕੁਝ ਹੋਰ ਤਹਿਸੀਲਾਂ ਦਾ ਦੌਰਾ ਕੀਤਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਕਰਮਚਾਰੀ ਸਮੂਹਿਕ ਛੁੱਟੀ 'ਤੇ ਗਏ ਹਨ, ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਹ ਇਸ ਤਰੀਕੇ ਨਾਲ ਬਲੈਕਮੇਲ ਨਹੀਂ ਕਰ ਸਕਣਗੇ। ਇਸ ਦੇ ਨਾਲ ਹੀ ਸਰਕਾਰ ਨੇ ਹੜਤਾਲ 'ਤੇ ਬੈਠੇ ਕਰਮਚਾਰੀਆਂ ਨੂੰ ਪੰਜ ਵਜੇ ਤੱਕ ਡਿਊਟੀ 'ਤੇ ਸ਼ਾਮਲ ਹੋਣ ਦਾ ਹੁਕਮ ਦਿੱਤਾ ਹੈ, ਨਹੀਂ ਤਾਂ ਉਨ੍ਹਾਂ ਨੂੰ ਮੁਅੱਤਲ ਮੰਨਿਆ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨਾਲ ਰਾਬਤਾ ਕਰਦਿਆਂ ਕਿਹਾ ਸੀ ਕਿ ਤਹਿਸੀਲਦਾਰ ਨੇ ਕਿਹਾ ਕਿ ਉਹ ਅੱਜ ਸਮੂਹਿਕ ਛੁੱਟੀ ਲੈ ਰਹੇ ਹਨ ਤੇ ਉਹ ਸ਼ੁੱਕਰਵਾਰ ਤੱਕ ਕੋਈ ਰਜਿਸਟਰੀ ਨਹੀਂ ਕਰਨਗੇ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਦੇ ਕੁਝ ਸਾਥੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਵਿਜੀਲੈਂਸ ਨੇ ਫੜ੍ਹ ਲਏ ਤੇ ਕਹਿ ਰਹਿ ਹੁਣ ਉਨ੍ਹਾਂ ਨੂੰ ਛੱਡਿਆ ਜਾਵੇ। ਹੁਣ ਸਿੱਧੀ ਇਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦਾ ਲਾਇਸੈਂਸ ਦੇ ਦੇਣ।

ਜੇ ਉਹ ਕਹਿ ਰਹੇ ਹਨ ਕਿ ਉਹ ਸਮੂਹਿਕ ਛੁੱਟੀ ਲੈ ਕੇ ਲੋਕਾਂ ਦਾ ਕੰਮ ਰੋਕ ਦੇਣਗੇ ਪਰ ਹੁਣ ਨਾਇਬ ਤਹਿਸੀਲਦਾਰਾਂ, ਕਾਨੂੰਗੋ ਨੂੰ ਰਸਿਟਰੀਆਂ ਕਰਨ ਦੇ ਅਧਿਕਾਰ ਦੇ ਦਿੱਤੇ ਹਨ ਜੇ ਲੋੜ ਪਈ ਤਾਂ ਅਸੀਂ ਪ੍ਰਿੰਸੀਪਲਾਂ ਨੂੰ ਵੀ ਇਹ ਅਧਿਕਾਰ ਦੇ ਦਿਆਂਗੇ।

ਜੇ ਕੋਈ ਜਾਇਜ਼ ਮੰਗ ਹੋਵੇ ਤਾਂ ਮੰਨੀ ਜਾਵੇ ਪਰ ਇਹ ਤਾਂ ਕਹਿੰਦੇ ਹਨ ਸਾਡਾ ਬੰਦਾ ਪੈਸੇ ਲੈਂਦਾ ਫੜ੍ਹਿਆ ਗਿਆ ਤੇ ਉਨ੍ਹਾਂ ਉੱਤੇ ਕਾਰਵਾਈ ਨਾ ਕੀਤੀ ਜਾਵੇ। ਮਾਨ ਨੇ ਕਿਹਾ ਕਿ ਨਾ ਤਾਂ ਮੈਂ ਜ਼ਿੰਦਗੀ ਵਿੱਚ ਕਦੇ ਪੈਸਾ ਖਾਦਾ ਤੇ ਨਾ ਹੀ ਕਿਸੇ ਨੂੰ ਖਾਣ ਦੇਣਾ, ਜੇ ਉਹ ਛੁੱਟੀ ਤੋਂ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਸਮੂਹਿਕ ਛੁੱਟੀ ਮੁਬਾਰਕ, ਅਸੀਂ ਨਵੇਂ ਰੱਖ ਲਵਾਂਗੇ।

ਮਾਨ ਨੇ ਕਿਹਾ ਕਿ ਉਨ੍ਹਾਂ ਉੱਤੇ ਕੋਈ ਨਰਮਾਈ ਨਹੀਂ ਵਰਤੀ ਜਾਵੇਗੀ ਜੇ ਉਹ ਆਪਣੀ ਜਗ੍ਹਾ ਉੱਤੇ ਸਹੀ ਹਨ ਤਾਂ ਉਹ ਆਪਣੀ ਸਮੂਹਿਰ ਛੁੱਟੀ ਵਾਪਸ ਨਾ ਲੈਣ, ਕਿਉਂਕਿ ਨੌਕਰੀ ਲੈਣ ਲਈ ਉਨ੍ਹਾਂ ਕੋਲ ਬਹੁਤ ਪੜ੍ਹੇ ਲਿਖੇ ਨੌਜਵਾਨ ਹਨ। ਮਾਨ ਨੇ ਕਿਹਾ ਕਿ ਅਸੀਂ ਦੁਖੀ ਹੋ ਗਏ। ਉਨ੍ਹਾਂ ਨੂੰ ਛੁੱਟੀ ਮੁਬਾਰਕ ਹੈ। ਜ਼ਿੰਦਗੀ ਵਿੱਚ ਕਿਸੇ ਬਿਨਾਂ ਕੋਈ ਕੰਮ ਨਹੀਂ ਰੁਕਦਾ, ਇਹ ਰੱਬ ਬਣ  ਕੇ ਬੈਠ ਗਏ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget