ਪੜਚੋਲ ਕਰੋ

ਸਿੱਖਾਂ ਖਿਲਾਫ ਬੋਲ ਕੇ ਕਸੂਤੀ ਘਿਰੀ ਕੰਗਣਾ, ਕਾਰਵਾਈ ਕਰਾਉਣ ਲਈ ਮੁੰਬਈ ਪਹੁੰਚਿਆ ਵਫਦ

ਮਨਜਿੰਦਰ ਸਿੰਘ ਸਿਰਸਾ  ਨੇ ਦੱਸਿਆ ਕਿ ਇੱਥੇ ਅਦਾਕਾਰਾ ਕੰਗਨਾ ਰਣੌਤ ਦੀ ਨਫ਼ਰਤ ਭਰੀ ਫ਼ਿਰਕੂ ਟਿੱਪਣੀ ਲਈ ਸ਼ਿਕਾਇਤ ਦਰਜ ਕਰਵਾਈ ਜਾਵੇਗੀ।ਇਸ ਤੋਂ ਬਾਅਦ ਵਫ਼ਦ ਦੁਪਹਿਰ 1 ਵਜੇ ਰਾਜ ਗ੍ਰਹਿ ਮੰਤਰੀ ਨੂੰ ਮਿਲਣ ਲਈ ਮਹਾਰਾਸ਼ਟਰ ਸਕੱਤਰੇਤ ਪਹੁੰਚੇਗਾ।

ਮੁੰਬਈ: ਅਦਾਕਾਰ ਕੰਗਣਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਬੇਲੋੜੀਆਂ ਤੇ ਵਿਵਾਦਤ ਟਿੱਪਣੀਆਂ ਕਰਕੇ ਉਸ ਦੀ ਦੁਨੀਆ ਭਰ ਵਿੱਚ ਅਲੋਚਨਾ ਹੋ ਰਹੀ ਹੈ। ਹੁਣ ਸਿੱਖ ਭਾਈਚਾਰੇ ਖਿਲਾਫ ਕੀਤੀ ਟਿੱਪਣੀ ਉਸ ਨੂੰ ਕਾਫੀ ਭਾਰੀ ਪੈ ਰਹੀ ਹੈ। ਕੰਗਣਾ ਖਿਲਾਫ ਕਈ ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ। ਹੁਣ ਕੰਗਣਾ ਖਿਲਾਫ ਕਾਰਵਾਈ ਲਈ ਅਕਾਲੀ ਲੀਡਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਵਫ਼ਦ ਮੁੰਬਈ ਪਹੁੰਚਿਆ ਹੈ।

ਮਨਜਿੰਦਰ ਸਿੰਘ ਸਿਰਸਾ  ਨੇ ਦੱਸਿਆ ਕਿ ਇੱਥੇ ਅਦਾਕਾਰਾ ਕੰਗਨਾ ਰਣੌਤ ਦੀ ਨਫ਼ਰਤ ਭਰੀ ਫ਼ਿਰਕੂ ਟਿੱਪਣੀ ਲਈ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਇਸ ਤੋਂ ਬਾਅਦ ਵਫ਼ਦ ਦੁਪਹਿਰ 1 ਵਜੇ ਰਾਜ ਗ੍ਰਹਿ ਮੰਤਰੀ ਨੂੰ ਮਿਲਣ ਲਈ ਮਹਾਰਾਸ਼ਟਰ ਸਕੱਤਰੇਤ ਪਹੁੰਚੇਗਾ। ਮਨਜਿੰਦਰ ਸਿਰਸਾ ਨੇ ਕਿਹਾ ਕਿ ਕੰਗਣਾ ਨੇ ਗਲਤ ਟਿੱਪਣੀ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਸ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਦੱਸ ਦਈਏ ਕਿ ਕੰਗਨਾ ਨੇ ਸੋਸ਼ਲ ਮੀਡੀਆ ’ਤੇ ਇੰਦਰਾ ਗਾਂਧੀ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘ਖਾਲਿਸਤਾਨੀ ਅੱਤਵਾਦੀ ਅੱਜ ਭਾਵੇ ਸਰਕਾਰ ਦੀ ਬਾਂਹ ਮਰੋੜ ਰਹੇ ਹੋਣ ਪਰ ਉਸ ਔਰਤ ਨੂੰ ਨਾ ਭੁੱਲਣਾ। ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠਾਂ ਕੁਚਲ ਦਿੱਤਾ ਸੀ। ਉਸ ਨੇ ਇਸ ਦੇਸ਼ ਨੂੰ ਕਿੰਨੀ ਵੀ ਤਕਲੀਫ ਦਿੱਤੀ ਹੋਵੇ। ਉਸ ਨੇ ਆਪਣੀ ਜਾਨ ਦੀ ਕੀਮਤ ’ਤੇ ਇਨ੍ਹਾਂ ਨੂੰ ਮੱਛਰਾਂ ਦੀ ਤਰ੍ਹਾਂ ਮਸਲ ਦਿੱਤਾ ਪਰ ਦੇਸ਼ ਦੇ ਟੁੱਕੜੇ ਨਹੀਂ ਹੋਣ ਦਿੱਤੇ। ਉਨ੍ਹਾਂ ਦੀ ਮੌਤ ਤੋਂ ਦਹਾਕੇ ਬਾਅਦ ਇਹ ਅੱਜ ਵੀ ਉਸ ਨਾਂ ਨਾਲ ਕੰਬਦੇ ਹਨ। ਇਨ੍ਹਾਂ ਨੂੰ ਉਹੋ ਜਿਹਾ ਹੀ ਗੁਰੂ ਚਾਹੀਦਾ ਹੈ। ਖਾਲਿਸਤਾਨੀ ਅੰਦੋਲਨ ਦੇ ਉਭਾਰ ਨਾਲ ਉਨ੍ਹਾਂ ਦੀ ਕਹਾਣੀ ਪਹਿਲਾਂ ਤੋਂ ਵੱਧ ਪ੍ਰਸੰਗਿਕ ਹੈ। ਬਹੁਤ ਜਲਦੀ ਤੁਹਾਡੇ ਲਈ ਲੈ ਕੇ ਆ ਰਹੇ ਹਨ #ਐਮਰਜੈਂਸੀ।’

ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ’ਚ ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਲਿਖਿਆ, ‘ਜੇਕਰ ਧਰਮ ਬੁਰਾਈ ’ਤੇ ਜਿੱਤ ਹਾਸਲ ਕਰਦਾ ਹੈ ਤਾਂ ਉਹ ਉਸ ਨੂੰ ਬੇਅਸਰ ਕਰ ਦਿੰਦਾ ਹੈ ਪਰ ਜਦੋਂ ਬੁਰਾਈ ਧਰਮ ’ਤੇ ਜਿੱਤ ਹਾਸਲ ਕਰਦੀ ਹੈ ਤਾਂ ਉਹ ਵੀ ਬੁਰਾਈ ਬਣ ਜਾਂਦੀ ਹੈ। ਗਲਤ ਦਾ ਸਾਥ ਦੇਣਾ ਤੁਹਾਨੂੰ ਵੀ ਗਲਤ ਬਣਾ ਦਿੰਦਾ ਹੈ।’

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget