ਪੜਚੋਲ ਕਰੋ

Punjab News: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Punjab News: ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਅਪਣਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਹਾਲ ਹੀ ਵਿੱਚ 42 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ

Punjab News: ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਅਪਣਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਹਾਲ ਹੀ ਵਿੱਚ 42 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਅਤੇ ਤਿੰਨ ਕਰਮਚਾਰੀਆਂ- ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫਸਰ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਚਾਰਜਸ਼ੀਟ ਕੀਤਾ ਗਿਆ ਸੀ।

ਵਿਭਾਗ ਨੇ ਇੱਕ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਹੈ ਜਿਸ ਤਹਿਤ ਵਿਭਾਗ ਕੋਲ ਆਉਂਦੀਆਂ ਅਰਜ਼ੀਆਂ ਅਤੇ ਫਾਈਲਾਂ ਦੀ ਨਿਗਰਾਨੀ ਸੀਨੀਅਰ ਅਧਿਕਾਰੀ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਖੁਦ ਕਰ ਰਹੇ ਹਨ।

ਸ੍ਰੀ ਅਮਨ ਅਰੋੜਾ ਵੱਲੋਂ ਇਹ ਸਖ਼ਤ ਕਾਰਵਾਈ ਵਿਭਾਗ ਦੇ ਇਨ੍ਹਾਂ 45 ਕਰਮਚਾਰੀਆਂ ਦੇ ਪੱਧਰ 'ਤੇ ਸਭ ਤੋਂ ਵੱਧ ਬਕਾਇਆ ਪਏ ਕੇਸਾਂ ਦਾ ਪਤਾ ਲੱਗਣ ਤੋਂ ਬਾਅਦ ਕੀਤੀ ਗਈ ਸੀ। ਇਨ੍ਹਾਂ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਦੋਂ ਕਿ ਤਿੰਨ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਨਾ ਦੇਣ ਅਤੇ ਡਿਊਟੀ ਵਿੱਚ ਅਣਗਹਿਲੀ ਲਈ ਚਾਰਜਸ਼ੀਟ ਕੀਤਾ ਗਿਆ ਸੀ।

ਦੱਸ ਦੇਈਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ 2022 ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਲੋਕ-ਪੱਖੀ ਪਹਿਲਕਦਮੀਆਂ ਦੀ ਲੜੀ ਤਹਿਤ ਇਹ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਡਿਜ਼ਾਈਨ ਕੀਤੇ ਗਏ ਸਿੰਗਲ ਪੋਰਟਲ 'ਤੇ ਬਹੁਤ ਸਾਰੀਆਂ ਸੇਵਾਵਾਂ ਉਪਲੱਬਧ ਹਨ ਜਿਨ੍ਹਾਂ ਵਿੱਚ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨਾ, ਮਾਲਕੀ ਵਿੱਚ ਤਬਦੀਲੀ ਅਤੇ ਇੱਕ ਕਲਿੱਕ 'ਤੇ ਐਨ.ਓ.ਸੀ. ਪ੍ਰਾਪਤ ਕਰਨਾ ਆਦਿ ਸ਼ਾਮਲ ਹਨ। ਇਸ ਤੋਂ ਪਹਿਲਾਂ ਬਿਨੈਕਾਰ ਨੂੰ ਇਨ੍ਹਾਂ ਮੁੱਢਲੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਕਈ ਗੇੜੇ ਲਾਉਣੇ ਪੈਂਦੇ ਸਨ।

ਇਹ ਵੀ ਪੜ੍ਹੋ: Punjab News: ਵਿਧਾਇਕਾ ਮਾਣੂੰਕੇ ਸਦਕਾ ਸ਼ਹੀਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਨੂੰ ਪੰਜ ਵੈਂਟੀਲੇਟਰ ਭੇਂਟ

ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦਾਂ ਖਰੀਦਣ ਵਾਲੇ ਲੋਕਾਂ ਨੂੰ ਇੱਕ ਵੱਡੀ ਰਾਹਤ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਐਨ.ਓ.ਸੀ. ਪ੍ਰਾਪਤ ਕਰਨ ਲਈ ਰੈਗੂਲਰਾਈਜ਼ੇਸ਼ਨ ਪੋਰਟਲ www.punjabregularization.in 'ਤੇ ਅਰਜ਼ੀਆਂ ਨੂੰ ਆਨਲਾਈਨ ਜਮ੍ਹਾਂ ਕਰਾਉਣ ਅਤੇ ਨਿਪਟਾਰੇ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਅਰਜ਼ੀਆਂ ਦੇ ਜਲਦੀ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਐਨ.ਓ.ਸੀਜ਼ ਜਾਰੀ ਕਰਨ ਦੀ ਸਮਾਂ-ਸੀਮਾ ਵੀ ਪਹਿਲਾਂ ਨਿਰਧਾਰਤ 21 ਦਿਨਾਂ ਦੀ ਮਿਆਦ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰ ਦਿੱਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget