ਪੜਚੋਲ ਕਰੋ

ਬਜ਼ੁਰਗ ਸਾਡਾ ਕੀਮਤੀ ਸਰਮਾਇਆ ਹਨ, ਉਹਨਾਂ ਦੀ ਸਾਂਭ-ਸੰਭਾਲ ਕਰਨੀ ਸਾਡੀ ਨੈਤਿਕ ਜ਼ਿੰਮੇਵਾਰੀ : ਡਾ. ਬਲਜੀਤ ਕੌਰ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਦਿਆਂ ਸਮਾਜਿਕ ਸੁਰੱਖਿਆ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮਾਤਾ ਪਿਤਾ ਅਤੇ ਬਜੁਰਗ ਨਾਗਰਿਕਾ ਦੀ ਦੇਖਭਾਲ ਅਤੇ ਭਲਾਈ ਨਿਯਮ 2012 ਦੇ ਨਿਯਮ 24 ਅਧੀਨ ਗਠਿਤ ਕੀਤੇ ਗਏ ਰਾਜ ਪ੍ਰੀਸ਼ਦ ਦੀ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀਆਂ ਵੱਖ ਵੱਖ ਮੰਗਾਂ ਸਬੰਧੀ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ , ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੰਤਰੀ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀਆਂ ਮੁੱਖ ਮੰਗਾਂ, ਮਹਿੰਗਾਈ ਨੂੰ ਮੁੱਖ ਰੱਖਦੇ ਹੋਏ ਸੀਨੀਅਰ ਸਿਟੀਜ਼ਨ ਲਈ ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਨਾ, ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਬਿਰਧ ਆਸ਼ਰਮ ਖੋਲਣਾ, ਬਜੁਰਗਾਂ ਲਈ ਸਰਕਾਰੀ ਸਿਹਤ ਅਦਾਰਿਆਂ ਵਿੱਚ ਸਿਹਤ ਸੇਵਾਵਾਂ ਮੁਫ਼ਤ ਕਰਨਾ, ਮਾਪਿਆਂ ਅਤੇ ਬਜੁਰਗਾਂ ਦੀ ਭਲਾਈ ਅਤੇ ਦੇਖਭਾਲ 2007 ਐਕਟ ਪੰਜਾਬ ਰਾਜ ਵਿੱਚ ਪੂਰੀ ਤਰ੍ਹਾਂ ਲਾਗੂ ਕਰਵਾਉਣਾ ਹੈ।

ਇਸ ਤੋਂ ਇਲਾਵਾ ਜਾਨ ਮਾਲ ਦੀ ਸੁਰੱਖਿਆ ਐਕਟ ਨੂੰ ਹੂ-ਬਹੂ ਲਾਗੂ ਕਰਨਾ, ਸਰਕਾਰੀ ਦਫਤਰਾਂ, ਸਮਾਜ ਤੇ ਪਰਿਵਾਰਾਂ ਨੂੰ ਬਜੁਰਗਾਂ ਦੀ ਸੇਵਾ ਸੰਭਾਲ ਸਬੰਧੀ ਸਰਕਾਰੀ ਨਿਯਮਾਂ ਤੋਂ ਜਾਣੂ ਕਰਵਾਉਣਾ, ਸੀਨੀਅਰ ਸਿਟੀਜ਼ਨ ਲਈ ਵੱਖਰਾ ਡਾਇਰੈਕਟੋਰੇਟ ਬਣਾਉਣਾ। ਇਸੇ ਤਰ੍ਹਾਂ ਹੀ ਬਜੁਰਗਾਂ ਦੀ ਭਲਾਈ ਲਈ ਸਟੇਟ ਪਾਲਿਸੀ ਬਣਾਉਣ ਅਤੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਹੈਲਪ ਲਾਈਨ ਨੰਬਰ 14567 ਸਬੰਧੀ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜੁਰਗ ਸਾਡਾ ਕੀਮਤੀ ਸਰਮਾਇਆ ਹਨ, ਇਹਨਾਂ ਦੀ ਸਾਂਭ ਸੰਭਾਲ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਮੰਤਰੀ ਨੇ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਮੰਗਾਂ ਸਬੰਧੀ ਸਬੰਧਤ ਵਿਭਾਗਾਂ ਨਾਲ ਲਿਖਾ-ਪੜੀ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ. ਭੁਪਿੰਦਰ ਸਿੰਘ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸਨਲ ਡਾਇਰੈਕਟਰ ਸ. ਚਰਨਜੀਤ ਸਿੰਘ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਹਾਜ਼ਰ ਸਨ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget