ਪੜਚੋਲ ਕਰੋ

ਸਿਹਤ ਵਿਭਾਗ ਦਾ ਸ਼ਰਮਨਾਕ ਕਾਰਨਾਮਾ, ਮਰੀਜ਼ ਦੇ ਜ਼ਮੀਨ ’ਤੇ ਪਏ ਦੀ ਵੀਡੀਓ ਵਾਇਰਲ

ਇਸ ਸਾਰੇ ਮਾਮਲੇ ਦੀ ਕਿਸੇ ਵਿਅਕਤੀ ਵਲੋਂ ਕੋਵਿਡ ਸੈਂਟਰ ਚੋਂ ਹੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਕੀਤਾ ਗਿਆ। ਜਿਸ ਤੋਂ ਬਾਅਦ ਲੋਕ ਸਿਹਤ ਵਿਭਾਗ ’ਤੇ ਸਵਾਲ ਉਠਾ ਰਹੇ ਹਨ।

ਬਰਨਾਲਾ: ਜ਼ਿਲ੍ਹੇ ਦੇ ਕੋਵਿਡ ਕੇਅਰ ਸੈਂਟਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਸਿਹਤ ਵਿਭਾਗ ਵਲੋਂ ਕੋਰੋਨਾ ਨਾਲ ਮਰੇ ਵਿਅਕਤੀ ਦੀ ਲਾਸ਼ ਨੂੰ ਤਾਂ ਬੈੱਡ ‘ਤੇ ਰੱਖੀਆ ਹੋਇਆ ਸੀ, ਜਦਕਿ ਜਿਉਂਦੇ ਮਰੀਜ ਨੂੰ ਧਰਤੀ ’ਤੇ ਲਿਟਾਇਆ ਹੋਇਆ ਸੀ ਅਤੇ ਮਰੀਜ਼ ਦੇ ਆਕਸੀਜਨ ਲੱਗੀ ਹੋਈ ਸੀ। ਇਸ ਸਾਰੇ ਮਾਮਲੇ ਦੀ ਕਿਸੇ ਵਿਅਕਤੀ ਵਲੋਂ ਕੋਵਿਡ ਸੈਂਟਰ ਚੋਂ ਹੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਕੀਤਾ ਗਿਆ। ਜਿਸ ਤੋਂ ਬਾਅਦ ਲੋਕ ਸਿਹਤ ਵਿਭਾਗ ’ਤੇ ਸਵਾਲ ਉਠਾ ਰਹੇ ਹਨ।

ਇਸ ਗੰਭੀਰ ਮਾਮਲੇ ‘ਤੇ ਬਰਨਾਲਾ ਦੇ ਸਿਵਲ ਸਰਜਨ ਡਾ.ਹਰਿੰਦਰਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਤਾਂ ਅਜਿਹਾ ਨਹੀਂ ਹੋ ਸਕਦਾ ਕਿ ਕਿਸੇ ਵੀ ਮਰੀਜ਼ ਨੂੰ ਜ਼ਮੀਨ ‘ਤੇ ਲਿਟਾ ਕੇ ਇਲਾਜ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹੋ ਸਕਦਾ ਹੈ ਕਿ ਲਾਇਟ ਜਾਣ ਦੇ ਕਾਰਨ ਮਰੀਜ਼ ਬਿਸਤਰਾ ਤੋਂ ਉਤਰ ਕੇ ਆਪਣੇ ਆਪ ਹੀ ਜ਼ਮੀਨ ‘ਤੇ ਪੈ ਗਿਆ ਹੋਵੇ।

ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਫਿਰ ਵੀ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨਗੇ। ਇਸ ਵਿੱਚ ਜੋ ਵੀ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਜਾਵੇਗਾ ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Khalsa Aid ਨਾਲ ਮਿਲ ਮਦਦ ਲਈ ਅੱਗੇ ਆਏ Dev Kharoud ਅਤੇ Parmesh Verma

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget