ਪੜਚੋਲ ਕਰੋ

CM ਦੀ ਰਿਹਾਇਸ਼ ਅੱਗੇ ਲੱਗਿਆ ਧਰਨਾ ਅੱਜ ਹੋਵੇਗਾ ਖ਼ਤਮ, ਫ਼ਤਿਹ ਮਾਰਚ ਕੱਢਕੇ ਕਿਸਾਨ ਧਰਨਾ ਕਰਨਗੇ ਸਮਾਪਤ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਧਰਨੇ ਵਾਲੀ  ਥਾਂ ਤੇ 10-10 ਲੱਖ ਦੇ ਚੈੱਕ ਦਿੱਤੇ ਜਾਣਗੇ ਜਿਸ ਤੋਂ ਕਿਸਾਨ ਫ਼ਤਿਹ ਮਾਰਚ ਕੱਢਦੇ ਹੋਏ ਧਰਨਾ ਖ਼ਤਮ ਕਰਕੇ ਆਪਣੇ ਘਰਾਂ ਨੂੰ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ 20 ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਜਾ ਰਿਹਾ ਧਰਨਾ ਅੱਜ  ਦੁਪਿਹਰ ਵੇਲੇ ਖ਼ਤਮ ਕਰ ਦਿੱਤਾ ਜਾਵੇਗਾ। ਇਸ ਦੌਰਾਨ ਧਰਨੇ ਵਿੱਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 10-10 ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ।

ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਧਰਨੇ ਵਾਲੀ  ਥਾਂ ਤੇ 10-10 ਲੱਖ ਦੇ ਚੈੱਕ ਦਿੱਤੇ ਜਾਣਗੇ ਜਿਸ ਤੋਂ ਕਿਸਾਨ ਫ਼ਤਿਹ ਮਾਰਚ ਕੱਢਦੇ ਹੋਏ ਧਰਨਾ ਖ਼ਤਮ ਕਰਕੇ ਆਪਣੇ ਘਰਾਂ ਨੂੰ ਜਾਣਗੇ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਕੋਲ ਲਾਇਆ ਧਰਨਾ ਅੱਜ ਚੱਕ ਲਿਆ ਜਾਏਗਾ। ਕਿਸਾਨ ਜਥੇਬੰਦੀ ਤੇ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਹੈ। ਇਸ ਮਗਰੋਂ ਕਿਸਾਨ ਪਿਛਲੇ 20 ਦਿਨਾਂ ਤੋਂ ਜਾਰੀ ਧਰਨਾ ਚੁੱਕਣ ਲਈ ਤਿਆਰ ਹੋ ਗਏ ਹਨ। 
ਹਾਸਲ ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰ ਕੁਲਦੀਪ ਸਿੰਘ ਧਾਲੀਵਾਲ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। 

ਪਟਿਆਲਾ ਦੇ ਸਰਕਟ ਹਾਊਸ ਵਿਖੇ ਹੋਈ ਇਸ ਬੈਠਕ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਜੇਠੂਕੇ, ਸ਼ੰਗਾਰਾ ਸਿੰਘ ਤੇ ਰੂਪ ਸਿੰਘ ਛੰਨਾ ਤੋਂ ਇਲਾਵਾ ਆਈਜੀ ਜਤਿੰਦਰ ਸਿੰਘ ਔਲਖ, ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਤੇ ਐਸਐਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Congress News: ਪੰਜਾਬ 'ਚ ਸੰਸਦ ਮੈਂਬਰਾਂ ਨੂੰ ਟਿਕਟ ਨਹੀਂ ਦੇਵੇਗੀ ਕਾਂਗਰਸ, ਚੰਨੀ-ਵੜਿੰਗ CM ਅਹੁਦੇ ਦੀ ਦੌੜ ਤੋਂ ਬਾਹਰ; ਪਰਗਟ ਸਿੰਘ ਅੱਜ ਸੰਭਾਲਣਗੇ ਪਾਰਟੀ ਦੀ ਕਮਾਨ...
ਪੰਜਾਬ 'ਚ ਸੰਸਦ ਮੈਂਬਰਾਂ ਨੂੰ ਟਿਕਟ ਨਹੀਂ ਦੇਵੇਗੀ ਕਾਂਗਰਸ, ਚੰਨੀ-ਵੜਿੰਗ CM ਅਹੁਦੇ ਦੀ ਦੌੜ ਤੋਂ ਬਾਹਰ; ਪਰਗਟ ਸਿੰਘ ਅੱਜ ਸੰਭਾਲਣਗੇ ਪਾਰਟੀ ਦੀ ਕਮਾਨ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Embed widget