ਪੜਚੋਲ ਕਰੋ
ਕਿਸਾਨ ਨੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਜਾਂਚ ਜਾਰੀ
ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਹਰਿੰਦਰ ਸਿੰਘ (42) ਜੋ ਕਿ ਖੇਤੀਬਾੜੀ ਦਾ ਧੰਦਾ ਕਰਦਾ ਸੀ ਅਤੇ ਥੋੜ੍ਹਾ ਬਹੁਤ ਆਨਲਾਈਨ ਬਿਜਨੈਸ ਕਰਦਾ ਸੀ। ਅੱਜ ਸਵੇਰੇ ਪਾਠ ਕਰਨ ਲਈ ਕਮਰੇ 'ਚ ਗਿਆ ਅਤੇ ਅੰਦਰੋਂ ਕੁੰਡੀ ਲਗਾ ਕੇ ਖੁਦ ਨੂੰ ਗੋਲੀ ਮਾਰ ਲਈ।

ਕਿਸਾਨ ਨੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਜਾਂਚ ਜਾਰੀ
Punjab News: ਖੰਨਾ 'ਚ ਇੱਕ ਕਿਸਾਨ ਨੇ ਆਪਣੇ ਲਾਇਸੈਂਸੀ ਪਿਸਤੌਲ ਦੇ ਨਾਲ ਖੁਦ ਨੂੰ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਦੀ ਲਾਸ਼ ਕਮਰੇ ਚੋਂ ਮਿਲੀ। ਲਾਸ਼ ਕੋਲ ਹੀ ਪਿਸਤੌਲ ਅਤੇ ਰੌਂਦ ਪਏ ਸੀ। ਪੁਲਿਸ ਨੇ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪਹੁੰਚ ਜਾਂਚ ਸ਼ੁਰੂ ਕੀਤੀ।
ਇਸ ਬਾਬਤ ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਹਰਿੰਦਰ ਸਿੰਘ (42) ਜੋ ਕਿ ਖੇਤੀਬਾੜੀ ਦਾ ਧੰਦਾ ਕਰਦਾ ਸੀ ਅਤੇ ਥੋੜ੍ਹਾ ਬਹੁਤ ਆਨਲਾਈਨ ਬਿਜਨੈਸ ਕਰਦਾ ਸੀ। ਅੱਜ ਸਵੇਰੇ ਪਾਠ ਕਰਨ ਲਈ ਕਮਰੇ 'ਚ ਗਿਆ ਅਤੇ ਅੰਦਰੋਂ ਕੁੰਡੀ ਲਗਾ ਕੇ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਨੇ ਫਿਲਹਾਲ 174 ਦੀ ਕਾਰਵਾਈ ਕੀਤੀ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















