ਪੜਚੋਲ ਕਰੋ

ਪੰਜਾਬ ਦੀ ਵਿੱਤੀ ਹਾਲਤ ਬਿਲਕੁਲ ਠੀਕ, ਖਜ਼ਾਨੇ 'ਚ ਪੈਸੇ ਦੀ ਕੋਈ ਕਮੀ ਨਹੀਂ: ਹਰਪਾਲ ਚੀਮਾ

RBI ਦੇ ਸੀਐਸਐਫ/ਜੀਆਰਐਫ ਬਾਰੇ ਦਿਸ਼ਾ-ਨਿਰਦੇਸ਼ਾਂ ਤੇ ਮਾਪਦੰਡਾਂ ਅਨੁਸਾਰ ਰਕਮ ਕਢਵਾਉਣ ਸਬੰਧੀ ਵਿਸ਼ੇਸ਼ ਸਹੂਲਤ ਨੂੰ ਮੁੜ ਸੁਰਜੀਤ ਕਰਨ ਦੇ ਅਮਲ ਕਰਕੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਤ ਹੋਰ ਅਦਾਇਗੀਆਂ ਵਿੱਚ...

ਚੰਡੀਗੜ੍ਹ: ਪੰਜਾਬ ਸਰਕਾਰ ਨੇ ਖਜ਼ਾਨਾ ਖਾਲੀ ਹੋਣ ਦੀ ਚਰਚਾ ਨੂੰ ਰੱਦ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਦੀ ਵਿੱਤੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਕਿਹਾ ਕਿ ਪੈਸੇ ਦੀ ਕੋਈ ਕਮੀ ਨਹੀਂ ਹੈ ਤੇ ਸਰਕਾਰੀ ਖ਼ਜ਼ਾਨੇ ਵਿੱਚ ਮੁਦਰਾ ਦਾ ਪ੍ਰਵਾਹ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਲਈ 3400 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। 

ਚੀਮਾ ਨੇ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਸੀਐਸਐਫ/ਜੀਆਰਐਫ ਬਾਰੇ ਦਿਸ਼ਾ-ਨਿਰਦੇਸ਼ਾਂ ਤੇ ਮਾਪਦੰਡਾਂ ਅਨੁਸਾਰ ਰਕਮ ਕਢਵਾਉਣ ਸਬੰਧੀ ਵਿਸ਼ੇਸ਼ ਸਹੂਲਤ ਨੂੰ ਮੁੜ ਸੁਰਜੀਤ ਕਰਨ ਦੇ ਅਮਲ ਕਰਕੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਤ ਹੋਰ ਅਦਾਇਗੀਆਂ ਵਿੱਚ ਦੇਰੀ ਹੋਈ ਹੈ।

ਚੀਮਾ ਨੇ ਕਿਹਾ ਕਿ ਖਜ਼ਾਨੇ ਵਿਚੋਂ ਤਨਖਾਹਾਂ ਤੇ ਜੀਪੀਐਫ ਆਦਿ ਲਈ 2719 ਕਰੋੜ ਰੁਪਏ, ਬਿਜਲੀ ਦੀ ਸਬਸਿਡੀ ਵਜੋਂ ਪੀਐਸਪੀਸੀਐਲ ਨੂੰ ਅਦਾਇਗੀ ਲਈ 600 ਕਰੋੜ ਰੁਪਏ ਤੇ ਸ਼ੂਗਰਫੈਡ ਨੂੰ 75 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਜਦੋਂਕਿ ਬਾਕੀ ਅਦਾਇਗੀਆਂ ਅਗਲੇ ਦਿਨਾਂ ਵਿੱਚ ਕਰ ਦਿੱਤੀਆਂ ਜਾਣਗੀਆਂ।

ਉਧਰ, 'ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਾ ਦੇਣ ਦੇ ਭਾਜਪਾ ਦੇ ਦਾਅਵੇ ਝੂਠੇ ਹਨ। ਅਸਲ ’ਚ ‘ਆਪ’ ਦੀ ਵਧਦੀ ਹਰਮਨਪਿਆਰਤਾ ਨੇ ਭਾਜਪਾ ਨੂੰ ਬੇਚੈਨ ਕਰ ਦਿੱਤਾ ਹੈ। ਭਾਜਪਾ ਆਗੂ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਬੇਬੁਨਿਆਦ ਦੋਸ਼ ਲਗਾ ਰਹੇ ਹਨ। 

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨਾ ਸਿਰਫ਼ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਰਹੀ ਹੈ, ਸਗੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਆਰਜ਼ੀ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕੇ ਵੀ ਕਰ ਰਹੀ ਹੈ। ‘ਆਪ’ ਸਰਕਾਰ ਨੇ 17,000 ਨਵੀਆਂ ਨੌਕਰੀਆਂ ਦਿੱਤੀਆਂ ਹਨ ਤੇ 9000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ। ਚੱਢਾ ਨੇ ਕਿਹਾ ਕਿ ‘ਆਪ’ ਸਰਕਾਰ ਬਿਜਲੀ ਦੇ ਪੁਰਾਣੇ ਬਿੱਲ ਮੁਆਫ਼ ਕਰਨ ਮਗਰੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇ ਰਹੀ ਹੈ। ਹੋਰ ਬਹੁਤ ਸਾਰੇ ਲੋਕ-ਪੱਖੀ ਫੈਸਲੇ ਲਏ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Advertisement
for smartphones
and tablets

ਵੀਡੀਓਜ਼

Transgenders ਨੂੰ ਸਾਡੀ ਸਪੋਰਟ ਦੀ ਲੋੜ : ਆਯੂਸ਼ਮਾਨ ਖੁਰਾਨਾMukatsar Road Accident| ਜੰਮੂ ਦੇ ਰਾਮਬਨ ਜ਼ਿਲ੍ਹੇ 'ਚ ਗੱਡੀ ਡਿੱਗੀ ਖਾਈ 'ਚ,10 ਦੀ ਮੌ+ਤMukatsar Road Accident| ਤਿੰਨ ਕਾਰਾਂ ਦੀ ਆਪਸੀ ਟੱਕਰ, ਮਹਿਲਾ ਦੀ ਦਰਦਨਾਕ ਮੌ+ਤFarmer protest| ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ, ਹਰਿਆਣਾ ਪੁਲਿਸ ਨੇ ਭੇਜਿਆ ਨੋਟਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ

Viral News: ਮਸ਼ੂਕ ਦੇ ਪਿੰਡ ਹੋਲੀ ਖੇਡਣ ਗਏ ਪ੍ਰੇਮੀ ਨੂੰ ਲੋਕਾਂ 'ਰੰਗੇ ਹੱਥੀਂ' ਫੜਿਆ, ਫੇਰ ਜੋ ਹੋਇਆ...

Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ

Embed widget