ਪੜਚੋਲ ਕਰੋ

Punjab News: ਸਾਲ ਪੂਰਾ ਹੁੰਦਿਆਂ ਹੀ ਸਿੱਖਿਆ ਮੰਤਰੀ ਨੇ ਖੋਲ੍ਹੇ ਚਿੱਠੇ ! ਕਿਹਾ ਮਾਨ ਸਰਕਾਰ ਨੇ ਸਾਲ ਵਿੱਚ ਹੀ....

ਸਾਡੀ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ਵਿਚ ਸਭ ਤੋਂ ਵੱਡਾ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਮਿਆਰਾਂ ਵਾਲੀ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ 117 ਸਕੂਲ ਆਫ ਐਮੀਨੈਂਸ ਬਣਾਏ ਗਏ ਹਨ

Punjab News: ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਸਾਲ ਮੁਕੰਮਲ ਹੋਣ ਤੇ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੰਦਿਆਂ ਕੀਤਾ।

ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ਵਿਚ ਸਭ ਤੋਂ ਵੱਡਾ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਮਿਆਰਾਂ ਵਾਲੀ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ 117 ਸਕੂਲ ਆਫ ਐਮੀਨੈਂਸ ਬਣਾਏ ਗਏ ਹਨ । ਇਨ੍ਹਾਂ ਸਕੂਲਾਂ ਵਿਚ ਦਾਖਲਾ ਪ੍ਰਵੇਸ਼ ਪ੍ਰੀਖਿਆ ਰਾਹੀਂ ਹੋਵੇਗਾ।

ਉਨ੍ਹਾਂ ਦੱਸਿਆ ਕਿ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਅਹੁਦਾ ਸੰਭਾਲਣ ਸਾਰ ਨਵੇਂ ਅਧਿਆਪਕ ਭਰਤੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਜ਼ੋ ਕਿ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਪ੍ਰਾਇਮਰੀ ਸਕੂਲਾਂ ਵਾਸਤੇ 6635 ਈ.ਟੀ.ਟੀ ਅਧਿਆਪਕਾਂ ਅਤੇ 90 ਹੈਡ ਟੀਚਰ/ਸੈਂਟਰ ਹੈਡ ਟੀਚਰ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ। ਇਸੇ ਤਰ੍ਹਾਂ ਮੈਰੀਟੋਰੀਅਸ ਸਕੂਲਾਂ ਦੇ 90 ਲੈਕਚਰਾਰਾਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ। ਮਾਸਟਰ ਕਾਡਰ ਦੇ 4161 ਉਮੀਦਵਾਰਾਂ ਅਤੇ 598 ਬੈਕਲਾਗ ਭਰਤੀ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਜਿੰਨਾਂ ਨੂੰ ਜਲਦੀ ਸਟੇਸ਼ਨ ਅਲਾਟ ਕੀਤੇ ਜਾ ਰਹੇ ਹਨ। ਇਸੇ ਤਰਾਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਕੰਮ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਇਹ ਪਹਿਲੀ ਵਾਰ ਹੋਇਆ ਹੈ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਕੂਲਾਂ ਵਿੱਚ ਕਿਤਾਬਾਂ ਪਹੁੰਚ ਗਈਆਂ ਹਨ। ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਟਰੇਨਿੰਗ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਵਾਸਤੇ ਪਹਿਲੀ ਵਾਰ 66 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਟਰੇਨਿੰਗ ਲਈ ਭੇਜਿਆ ਗਿਆ ਸੀ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਾਂ ਪੱਖੀ ਕੰਮਾਂ ਨੂੰ ਹੁੰਗਾਰਾ ਦਿੰਦਿਆਂ ਵੱਡੇ ਪੱਧਰ 'ਤੇ ਮਾਪਿਆਂ ਨੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਆਪਣੇ ਬੱਚਿਆਂ ਨੂੰ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਵਿਭਾਗ ਵਲੋਂ ਚਲਾਈ ਗਈ ਦਾਖਲਾ ਮੁਹਿੰਮ 2023 ਦੇ ਪਹਿਲੇ ਦਿਨ ਹੀ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਇਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 24 ਦਸੰਬਰ 2022 ਨੂੰ ਮੈਗਾ ਪੀਟੀਐੱਮ ਮੌਕੇ 15 ਲੱਖ ਮਾਪਿਆਂ ਨੇ ਸਕੂਲਾਂ ਵਿੱਚ ਜਾ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਚੈੱਕ ਕਰੀ ਜੋ ਕਿ ਇੱਕ ਰਿਕਾਰਡ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਾਮੀ ਵਰ੍ਹਿਆਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਸਰਵੋਤਮ ਸਕੂਲ ਬਣਾ ਦੇਵੇਗੀ ਜਿੱਥੋਂ ਸਸਤੀ ਅਤੇ ਮਿਆਰੀ ਸਿੱਖਿਆ ਹਾਸਲ ਕਰਕੇ ਜਿੱਥੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ ਉਥੇ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Advertisement
ABP Premium

ਵੀਡੀਓਜ਼

ਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮMLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Rashmika Mandanna: ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
Jio ਯੂਜ਼ਰਸ ਨੂੰ ਵੱਡੀ ਰਾਹਤ! ਹੁਣ ਆਸਾਨੀ ਨਾਲ ਬਲਾਕ ਕਰ ਸਕੋਗੇ ਸਪੈਮ ਕਾਲ ਅਤੇ SMS! ਆਹ ਪ੍ਰੋਸੈਸ ਕਰ ਫੋਲੋ
Jio ਯੂਜ਼ਰਸ ਨੂੰ ਵੱਡੀ ਰਾਹਤ! ਹੁਣ ਆਸਾਨੀ ਨਾਲ ਬਲਾਕ ਕਰ ਸਕੋਗੇ ਸਪੈਮ ਕਾਲ ਅਤੇ SMS! ਆਹ ਪ੍ਰੋਸੈਸ ਕਰ ਫੋਲੋ
Embed widget