ਤਰਨ ਤਾਰਨ: ਮਾਮੂਲੀ ਝਗੜੇ ਨੂੰ ਲੈ ਸਾਬਕਾ ਫ਼ੌਜੀ ਵੱਲੋਂ ਮੈਡੀਕਲ ਸਟੋਰ ਮਾਲਕ ਦੀ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਦੱਸ ਦਈਏ ਕਿ ਮ੍ਰਿਤਕ ਸੁਖਚੈਨ ਸਿੰਘ (32) ਪੁੱਤਰ ਪਰਮਜੀਤ ਸਿੰਘ ਨਿਵਾਸੀ ਨੂਰਦੀ ਪਿੰਡ ਜੋ ਮੈਡੀਕਲ ਸਟੋਰ ਚਲਾਉਂਦਾ ਸੀ, ਦੀ ਸਾਬਕਾ ਫ਼ੌਜੀ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੇ ਕੁਮੈਂਟ ਦੌਰਾਨ ਮਾਮੂਲੀ ਤਕਰਾਰ ਹੋ ਗਈ ਸੀ। ਇਸੇ ਤਕਰਾਰ ਦੇ ਚੱਲਦਿਆਂ ਜਸਬੀਰ ਸਿੰਘ ਫ਼ੌਜੀ ਨੇ ਸੁਖਚੈਨ ਸਿੰਘ ਨੂੰ ਆਪਣੀ ਲਾਇਸੈਂਸੀ ਦੋਨਾਲੀ ਨਾਲ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਸਾਬਕਾ ਫੌਜੀ ਨੇ ਮੈਡੀਕਲ ਸਟੋਰ ਦੇ ਮਾਲਕ ਨੂੰ ਗੋਲੀਆਂ ਨਾਲ ਭੁੰਨ੍ਹਿਆ
ਏਬੀਪੀ ਸਾਂਝਾ
Updated at:
04 Aug 2020 03:52 PM (IST)
ਮਾਮੂਲੀ ਝਗੜੇ ਨੂੰ ਲੈ ਸਾਬਕਾ ਫ਼ੌਜੀ ਵੱਲੋਂ ਮੈਡੀਕਲ ਸਟੋਰ ਮਾਲਕ ਦੀ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਸੰਕੇਤਕ ਤਸਵੀਰ
- - - - - - - - - Advertisement - - - - - - - - -