Independence Day 2022: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸਾਡੇ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਸਾਡੇ ਲੋਕਾਂ ਤੱਕ ਨਹੀਂ ਪਹੁੰਚੀ। ਉਨ੍ਹਾਂ ਕਿਹਾ ਹੈ ਕਿ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ, ਸਹੀ ਮਾਇਨੇ ‘ਚ ਆਜ਼ਾਦੀ ਆਪਣੇ ਲੋਕਾਂ ਤੱਕ ਪਹੁੰਚਾਵਾਂਗੇ।