ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ, ਘੱਟਣ ਦੀ ਵਜਾਏ ਵਧੇ ਕੋਵਿਡ ਕੇਸ, ਸਿਹਤ ਵਿਭਾਗ ਨੇ ਜਾਰੀ ਕੀਤੇ ਅੰਕੜੇ

ਪੰਜਾਬ 'ਚ ਕੋਰੋਨਾ ਦਾ ਕਹਿਰ ਘੱਟ ਹੋਣ ਦੀ ਬਜਾਏ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 4301 ਸੈਂਪਲ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿੱਚੋਂ 3835 ਨਮੂਨਿਆਂ ਦੀ ਜਾਂਚ ਕੀਤੀ ਗਈ

Punjab News : ਪੰਜਾਬ 'ਚ ਕੋਰੋਨਾ ਦਾ ਕਹਿਰ ਘੱਟ ਹੋਣ ਦੀ ਬਜਾਏ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 4301 ਸੈਂਪਲ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿੱਚੋਂ 3835 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 159 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਕੱਲ੍ਹ 111 ਨਵੇਂ ਮਾਮਲੇ ਸਾਹਮਣੇ ਆਏ ਹਨ।

ਸਿਹਤ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 12 ਕੋਰੋਨਾ ਪੀੜਤ ਆਕਸੀਜਨ ਸਪੋਰਟ 'ਤੇ ਹਨ। ਇਨ੍ਹਾਂ ਵਿੱਚੋਂ 12 ਮਰੀਜ਼ ਲੈਵਲ-2 ਦੇ ਹਨ ਜਦਕਿ 4 ਮਰੀਜ਼ ਲੈਵਲ-3 ਦੇ ਹਨ। ਹਾਲਾਂਕਿ, ਹੁਣ ਤੱਕ ਸੂਬੇ ਵਿੱਚ ਕੋਈ ਵੀ ਕੋਰੋਨਾ ਪੀੜਤ ਗੰਭੀਰ ਹਾਲਤ ਵਿੱਚ ਨਹੀਂ ਹੈ ਜਿਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।

ਮੋਹਾਲੀ ਬਣਦਾ ਜਾ ਰਿਹੈ ਹੌਟ ਸਪਾਟ 

ਪੰਜਾਬ 'ਚ ਕੋਰੋਨਾ ਨੇ 23 'ਚੋਂ 17 ਜ਼ਿਲ੍ਹਿਆਂ 'ਚ ਦਸਤਕ ਦੇ ਦਿੱਤੀ ਹੈ। ਮੋਹਾਲੀ, ਜਲੰਧਰ ਅਤੇ ਲੁਧਿਆਣਾ 'ਚ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉਸ ਕਾਰਨ ਮੋਹਾਲੀ ਹੌਟ ਸਪਾਟ ਬਣਨ ਜਾ ਰਿਹਾ ਹੈ। ਮੋਹਾਲੀ ਵਿੱਚ 177 ਸੈਂਪਲ ਜਾਂਚ ਲਈ ਭੇਜੇ ਗਏ ਸਨ ਅਤੇ ਇਨ੍ਹਾਂ ਵਿੱਚੋਂ 51 ਦੇ ਨਤੀਜੇ ਪਾਜ਼ੇਟਿਵ ਆਏ ਹਨ।

ਇਸੇ ਤਰ੍ਹਾਂ ਜਲੰਧਰ ਕੋਰੋਨਾ ਮਾਮਲਿਆਂ ਵਿੱਚ ਪੰਜਾਬ ਵਿੱਚ ਦੂਜੇ ਨੰਬਰ 'ਤੇ ਹੈ। ਜਲੰਧਰ 'ਚ ਕੋਰੋਨਾ ਸਬੰਧੀ 357 ਸੈਂਪਲ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 18 ਦਾ ਨਤੀਜਾ ਪਾਜ਼ੇਟਿਵ ਪਾਇਆ ਗਿਆ ਹੈ। ਲੁਧਿਆਣਾ ਤੋਂ 834 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 15 ਪਾਜ਼ੇਟਿਵ ਪਾਏ ਗਏ ਹਨ। ਫ਼ਤਹਿਗੜ੍ਹ ਸਾਹਿਬ ਵਿੱਚ ਵੀ 166 ਸੈਂਪਲਾਂ ਵਿੱਚੋਂ 10 ਪਾਜ਼ੇਟਿਵ ਪਾਏ ਗਏ ਹਨ।

6 ਜ਼ਿਲ੍ਹਿਆਂ ਵਿੱਚ ਕੋਈ ਨਵਾਂ ਕੇਸ ਨਹੀਂ ਆਇਆ
ਪੰਜਾਬ 'ਚ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਕੱਲ੍ਹ ਲਏ ਗਏ ਸੈਂਪਲਾਂ ਵਿੱਚੋਂ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਕੋਈ ਵੀ ਨਵੇਂ ਕੋਰੋਨਾ ਪੀੜਤ ਮਾਮਲੇ ਸਾਹਮਣੇ ਨਹੀਂ ਆਏ। ਮਾਲੇਰਕੋਟਲਾ ਤੋਂ 52, ਮਾਨਸਾ ਤੋਂ 80, ਪਠਾਨਕੋਟ ਤੋਂ 119, ਸੰਗਰੂਰ ਤੋਂ 77, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ 14 ਅਤੇ ਤਰਨਤਾਰਨ ਤੋਂ 170 ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿੱਚੋਂ ਕੋਈ ਵੀ ਪਾਜ਼ੇਟਿਵ ਨਹੀਂ ਪਾਇਆ ਗਿਆ ਹੈ।

ਜਦਕਿ ਪਟਿਆਲਾ ਦੇ 77 ਸੈਂਪਲਾਂ ਵਿੱਚੋਂ 9, ਅੰਮ੍ਰਿਤਸਰ ਦੇ 367 ਸੈਂਪਲਾਂ ਵਿੱਚੋਂ 9, ਬਠਿੰਡਾ ਦੇ 283 ਸੈਂਪਲਾਂ ਵਿੱਚੋਂ 8, ਬਰਨਾਲਾ ਦੇ 112 ਸੈਂਪਲਾਂ ਵਿੱਚੋਂ 7, ਫ਼ਾਜ਼ਿਲਕਾ ਵਿੱਚ 100 ਵਿੱਚੋਂ 6, ਫ਼ਿਰੋਜ਼ਪੁਰ ਵਿੱਚ 134 ਸੈਂਪਲਾਂ ਵਿੱਚੋਂ 5, ਫ਼ਰੀਦਕੋਟ ਵਿੱਚ 29 ਸੈਂਪਲਾਂ ਵਿੱਚੋਂ 4. 54 ਸੈਂਪਲਾਂ 'ਚੋਂ ਕਪੂਰਥਲਾ ਦੇ 4, ਮੁਕਤਸਰ ਸਾਹਿਬ ਦੇ 52 ਸੈਂਪਲਾਂ 'ਚੋਂ 4, ਮੋਗਾ ਦੇ 138 ਸੈਂਪਲਾਂ 'ਚੋਂ 3, ਰੋਪੜ ਦੇ 196 ਸੈਂਪਲਾਂ 'ਚੋਂ 3, ਹੁਸ਼ਿਆਰਪੁਰ ਦੇ 201 ਸੈਂਪਲਾਂ 'ਚੋਂ 2 ਅਤੇ ਗੁਰਦਾਸਪੁਰ ਦੇ 76 ਸੈਂਪਲਾਂ 'ਚੋਂ 2 ਦੇ ਨਤੀਜੇ ਪਾਜ਼ੇਟਿਵ ਪਾਏ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Embed widget