ਪੜਚੋਲ ਕਰੋ

Weather Update: ਪੰਜਾਬ ਦੇ 75 ਸ਼ਹਿਰਾਂ 'ਚ ਰੈੱਡ ਅਲਰਟ...ਜ਼ਰੂਰੀ ਕੰਮ ਹੋਣ 'ਤੇ ਨਿਕਲੋ ਘਰੋਂ ਬਾਹਰ, ਵੇਖੋ ਸ਼ਹਿਰਾਂ ਦੀ ਸੂਚੀ

Weather Update: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਅੱਜ ਕਈ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਹਾਲਾਤ ਅਜਿਹੇ ਸੀ ਕਿ ਵਿਜ਼ੀਬਿਲਟੀ 5 ਤੋਂ 10 ਮੀਟਰ ਤੱਕ ਰਹਿ ਗਈ। ਸੜਕਾਂ 'ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ।

Weather Update: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਅੱਜ ਕਈ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਹਾਲਾਤ ਅਜਿਹੇ ਸੀ ਕਿ ਵਿਜ਼ੀਬਿਲਟੀ 5 ਤੋਂ 10 ਮੀਟਰ ਤੱਕ ਰਹਿ ਗਈ। ਸੜਕਾਂ 'ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਸ ਦੌਰਾਨ ਹਾਈਵੇਅ 'ਤੇ ਵਾਹਨ ਰੇਂਗਦੇ ਦੇਖੇ ਗਏ। ਧੁੰਦ ਕਰਕੇ ਹਵਾ ਗੁਣਵੱਤਾ ਸੂਚਕ ਅੰਕ ਵੀ ਡਿੱਗ ਗਿਆ। ਇਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆ ਰਹੀ ਹੈ। ਮੌਸਮ ਵਿਭਾਗ ਨੇ 75 ਸ਼ਹਿਰਾਂ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਸੜਕ 'ਤੇ ਨਿਕਲਦੇ ਸਮੇਂ ਵਾਹਨਾਂ ਦੀਆਂ ਫੌਗ ਲਾਈਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਟ੍ਰੈਫਿਕ ਪੁਲਿਸ ਦੀ ਐਡਵਾਈਜ਼ਰੀ ਹੈ ਕਿ ਬਹੁਤ ਜ਼ਰੂਰੀ ਕੰਮ ਨਾ ਹੋਵੇ ਤਾਂ ਘਰ ਤੋਂ ਬਾਹਰ ਨਾ ਨਿਕਲੋ। ਇਸ ਦੇ ਨਾਲ ਹੀ ਆਪਣੇ ਚਿਹਰੇ ਨੂੰ ਢੱਕ ਕੇ ਰੱਖਣ ਦੀ ਕੋਸ਼ਿਸ਼ ਕਰੋ।

ਮੌਸਮ ਵਿਭਾਗ ਨੇ 75 ਸ਼ਹਿਰਾਂ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸ਼ਹਿਰਾਂ ਵਿੱਚ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ, ਮੁਹਾਲੀ, ਤਲਵੰਡੀ ਸਾਬੋ ਸ਼ਾਮਲ ਹਨ।

ਇਸ ਤੋਂ ਇਲਾਵੇ ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਜਪੁਰਾ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ 'ਚ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Benefits Of Haldi: ਹਲਦੀ ਹੈ ਸੁਪਰਫੂਡ, ਇਹ ਦਿਲ ਲਈ ਬਹੁਤ ਫਾਇਦੇਮੰਦ, ਸਰੀਰ ਵਿੱਚ ਸੋਜ ਅਤੇ ਦਰਦ ਲਈ ਰਾਮਬਾਣ

ਇਸ ਤੋਂ ਇਲਾਵਾ ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨ ਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਵਿੱਚ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Share Market Opening 27 December: ਨਵੀਂ ਉਚਾਈ 'ਤੇ ਬਾਜ਼ਾਰ, ਸ਼ੁਰੂਆਤੀ ਸੈਸ਼ਨ 'ਚ ਨਿਫਟੀ ਨੇ ਬਣਾਇਆ ਰਿਕਾਰਡ, ਛੂਹਿਆ New Lifetime High Level

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget