ਪੜਚੋਲ ਕਰੋ

Flood in Punjab : ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਸਰਕਾਰ ਨੇ ਚੁੱਕਿਆ ਅਹਿਮ ਕਦਮ, ਜਲ ਸਰੋਤ ਵਿਭਾਗ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਕੁਦਰਤੀ ਜਲ ਸਰੋਤਾਂ ਦੇ ਆਸ-ਪਾਸ ਦੇ ਖੇਤਰ ਵਿੱਚ ਉਸਾਰੀ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ ਜਲ ਸਰੋਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਇਹਤਿਆਤੀ ਕਦਮ ਚੁੱਕਦਿਆਂ ਅਹਿਮ ਫ਼ੈਸਲਾ ਲਿਆ ਗਿਆ ਕਿ ਕੁਦਰਤੀ ਜਲ ਸਰੋਤਾਂ ਦੇ ਆਸ-ਪਾਸ ਦੇ ਖੇਤਰ ਵਿੱਚ ਉਸਾਰੀ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ ਹੁਣ ਡਰੇਨ/ਨਦੀ/ਚੋਅ ਦੇ 150 ਮੀਟਰ ਘੇਰੇ ਵਿੱਚ ਕਿਸੇ ਵੀ ਪ੍ਰਾਜੈਕਟ ਲਈ ਡਰੇਨੇਜ ਵਿੰਗ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। 

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਹਾਲ ਹੀ ਵਿਚ ਆਏ ਹੜ੍ਹਾਂ ਦੌਰਾਨ ਇਹ ਦੇਖਿਆ ਗਿਆ ਹੈ ਕਿ ਚੋਅ/ਡਰੇਨ, ਨਦੀਆਂ ਆਦਿ ਵਿਚ ਕਈ ਥਾਵਾਂ 'ਤੇ ਹੜ੍ਹ ਦੇ ਪਾਣੀ ਦੇ ਵਹਾਅ ਵਿਚ ਰੁਕਾਵਟ ਆਈ ਹੈ, ਜਿਸ ਕਾਰਨ ਜਨਤਕ ਸੰਪਤੀ ਅਤੇ ਨਿੱਜੀ ਬੁਨਿਆਦੀ ਢਾਂਚੇ ਦਾ ਨੁਕਸਾਨ ਹੋਇਆ ਹੈ।ਉਨ੍ਹਾਂ ਕਿਹਾ,  ਇਸ ਨੂੰ ਦੇਖਦਿਆਂ ਵਿਭਾਗ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਡਰੇਨ/ਨਦੀ/ਚੋਅ ਦੇ ਕਿਨਾਰੇ ਤੋਂ 150 ਮੀਟਰ ਦੀ ਦੂਰੀ ਦੇ ਘੇਰੇ ਵਿੱਚ ਪੈਂਦੇ ਪ੍ਰਾਜੈਕਟਾਂ ਨੂੰ ਡਰੇਨੇਜ ਵਿੰਗ ਤੋਂ ਐਨ.ਓ.ਸੀ. ਦੀ ਲੋੜ ਹੋਵੇਗੀ।

ਜਲ ਸਰੋਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਹੋਰ ਸੁਖਾਲੀ ਬਣਾਉਣ ਲਈ ਇਸ ਦੇ ਨਾਲ ਹੀ ਸਮਰੱਥ ਅਥਾਰਟੀਆਂ ਨੂੰ ਪ੍ਰਾਜੈਕਟ ਦੇ ਖੇਤਰ ਦੇ ਅਨੁਸਾਰ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਿਸੇ ਕੰਪਨੀ/ਏਜੰਸੀ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ।ਇਸ ਦੇ ਨਾਲ ਹੀ ਦੋ ਏਕੜ ਤੱਕ ਰਕਬੇ ਲਈ ਪ੍ਰਵਾਨਗੀ ਦੇਣ ਦਾ ਅਧਿਕਾਰ ਐਕਸੀਅਨ, 2 ਤੋਂ 25 ਏਕੜ ਤੱਕ ਰਕਬੇ ਲਈ ਚੀਫ ਇੰਜਨੀਅਰ ਅਤੇ 25 ਏਕੜ ਤੋਂ ਵੱਧ ਰਕਬੇ ਲਈ ਪ੍ਰਵਾਨਗੀ ਦੇਣ ਦਾ ਅਧਿਕਾਰ ਸਰਕਾਰ ਕੋਲ ਹੋਵੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Jagjit Dhallewal| Harjeet Grewal| ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਉੱਠੇ ਸਵਾਲਪੰਜਾਬ 'ਚ ਵਧੇਗਾ Green Energy Production: ਸੂਬੇ 'ਚ 264 ਮੈਗਾਵਾਟ ਹੋਵੇਗੀ ਪੈਦਾਵਾਰਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget