ਪੜਚੋਲ ਕਰੋ

Sukhbir Badal: ਸਰਕਾਰ ਪੰਜਾਬ 'ਚ ਕਾਲੇ ਦੌਰ ਵਾਲਾ ਮਾਹੌਲ ਸਿਰਜ ਰਹੀ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਰਕਾਰ ਪੰਜਾਬ ਵਿੱਚ ਕਾਲੇ ਦੌਰ ਵਾਲਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ।

Sukhbir Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਰਕਾਰ ਪੰਜਾਬ ਵਿੱਚ ਕਾਲੇ ਦੌਰ ਵਾਲਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ। ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਬਾਦਲ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸੀ।

ਹਾਸਲ ਜਾਣਕਾਰੀ ਮੁਤਾਬਕ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਸ਼ੁਭ ਦਿਹਾੜੇ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ। 

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਜੋੜ ਮੇਲੇ ਮੌਕੇ ਨਾਕੇਬੰਦੀ ਕਰਕੇ ਸੰਗਤਾਂ ਦੀ ਤਲਾਸ਼ੀ ਲੈਣੀ ਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਰਗੀਆਂ ਘਟਨਾਵਾਂ ਨਾਲ ਸਰਕਾਰ ਪੰਜਾਬ ਵਿੱਚ ਬੀਤੇ ਕਾਲੇ ਦੌਰ ਵਰਗਾ ਮਾਹੌਲ ਸਿਰਜ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੀ ਫੜੋ ਫੜਾਈ ਦੇ ਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਦੀ ਮਾਤਾ ਤੇ ਭੈਣ ਨੂੰ ਹਿਰਾਸਤ ਵਿੱਚ ਲੈਣ ਵਰਗੀ ਮੰਦਭਾਗੀ ਖਬਰ ਵੀ ਸਾਹਮਣੇ ਆਈ ਹੈ।

ਉਨ੍ਹਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀਆਂ ਕਾਰਵਾਈਆਂ ਤੁਰੰਤ ਰੋਕੀਆਂ ਜਾਣ। ਉਨ੍ਹਾਂ ਕਿਹਾ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਕਿਸੇ ਸਮੇਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਰਾਬ ਪੀ ਕੇ ਪਹੁੰਚੇ ਸਨ। ਇਸ ਵਾਰ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਭਗਵੰਤ ਮਾਨ ਨੇ ਸਿੱਖ ਵਿਰੋਧੀ ਹੋਣ ਦਾ ਪ੍ਰਗਟਾਵਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget