ਪੜਚੋਲ ਕਰੋ

Punjab News: ਹੜ੍ਹਾਂ ਨਾਲ ਨਿੱਜਠਣ ਲਈ ਸਰਕਾਰ ਲਾ ਰਹੀ ਹੈ ਵਾਹ, ਭਾਖੜਾ-ਨੰਗਲ ਡੈਮ ਪੁੱਜੇ ਮੰਤਰੀ

ਮੰਤਰੀ ਮੀਤ ਹੇਅਰ ਨੇ ਡੈਮ ਦਾ ਪੱਧਰ ਦਾ ਮੁਆਇਨਾ ਕਰਦਿਆਂ ਮੌਕੇ ਉਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸੀਜ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1563.90 ਫੁੱਟ ਸੀ।

Punjab News: ਪੰਜਾਬ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਹਤਰ ਨੈਟਵਰਕ ਮੁਹੱਈਆ ਕਰਵਾ ਰਹੀ ਹੈ। ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਹੋ ਜਾਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਸ਼ਾਮ ਭਾਖੜਾ-ਨੰਗਲ ਡੈਮ ਵਿਖੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਨ ਦਾ ਦੌਰਾ ਕਰਨ ਉਪਰੰਤ ਕਹੀ।

ਮੀਤ ਹੇਅਰ ਜੋ ਪਹਿਲੀ ਵਾਰ ਇੱਥੇ ਪੁੱਜੇ ਸਨ, ਨੂੰ ਬੀ.ਬੀ.ਐਮ.ਬੀ. ਅਦਾਰੇ ਅਧੀਨ ਆਉਦੇ ਬੁਨਿਆਦੀ ਢਾਂਚੇ, ਪਾਣੀ ਦੇ ਨਿਯਮਾਂ ਅਤੇ ਸਹਿਭਾਗੀ ਰਾਜਾਂ ਤੋਂ ਵੱਖ-ਵੱਖ ਅਸਾਮੀਆਂ ਦੇ ਸ਼ੇਅਰ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਚੱਲ ਰਹੇ ਕੰਮਾਂ ਅਤੇ ਭਵਿੱਖ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਾਖੜਾ ਬੰਨ੍ਹ ਤੇ ਜਲ ਭੰਡਾਰਨ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਡੈਮ ਦਾ ਪੱਧਰ ਦਾ ਮੁਆਇਨਾ ਕਰਦਿਆਂ ਮੌਕੇ ਉਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸੀਜ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1563.90 ਫੁੱਟ ਸੀ।

 ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਜੂਨ ਮਹੀਨੇ ਤੱਕ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਵਾਰ ਟੇਲਾਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ ਜੋ ਕਿ ਸੂਬੇ ਵਿੱਚ ਪਹਿਲੀ ਵਾਰ ਹੋਇਆ।

ਮੀਤ ਹੇਅਰ ਨੇ ਹਰਿਆਲੀ ਤੇ ਵਾਤਾਵਰਣ ਨੂੰ ਮਹੱਤਤਾ ਦਿੰਦੇ ਹੋਏ ਬੀ.ਬੀ.ਐਮ.ਬੀ. ਕੰਪਲੈਕਸ ਵਿੱਚ ਪੌਦਾ ਵੀ ਲਾਇਆ। ਉਨ੍ਹਾਂ ਭਾਖੜਾ ਬੰਨ੍ਹ ’ਤੇ ਸਥਿਤ ਸ਼ਹੀਦੀ ਸਮਾਰਕ ਉਤੇ ਸਿਜਦਾ ਕਰਦਿਆਂ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੌਕੇ ਮੁੱਖ ਇੰਜਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ.) ਚਰਨਪ੍ਰੀਤ ਸਿੰਘ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Embed widget