ਪੜਚੋਲ ਕਰੋ

ਰੇਤ ਸਸਤੀ ਕਰਦੀ-ਕਰਦੀ ਮਹਿੰਗੀ ਕਰ ਬੈਠੀ ਭਗਵੰਤ ਮਾਨ ਸਰਕਾਰ, ਚੰਨੀ ਸਰਕਾਰ ਵੇਲੇ ਜੋ ਰੇਟ 1800 ਤੋਂ 2200 ਵਿਚਾਲੇ ਸੀ ਹੁਣ 6000 ਤੋਂ 8000 ਰੁਪਏ ਤੱਕ ਪਹੁੰਚਿਆ

Punjab News : ਸ਼ਹਿਰ ਵਿੱਚ ਛੇ ਹਜ਼ਾਰ ਤੋਂ ਅੱਠ ਹਜ਼ਾਰ ਰੁਪਏ ਪ੍ਰਤੀ ਟਰਾਲੀ ਰੇਤ ਵਿਕ ਰਹੀ ਹੈ। ਰੇਤ ਦੇ ਕਾਰੋਬਾਰ ਨਾਲ ਜੁੜੇ ਲੋਕ ਹਾੜੇ ਕੱਢਣ ਲਈ ਮਜਬੂਰ ਹਨ। ਵਪਾਰੀਆਂ, ਟਰਾਲੀ ਚਾਲਕਾਂ, ਮਜਦੂਰਾਂ ਤੇ ਟਰਾਂਸਪੋਰਟਰਾਂ ਨੂੰ ਭਾਰੀ ਨੁਕਸਾਨ...

ਗਗਨਦੀਪ ਸ਼ਰਮਾ

ਅੰਮ੍ਰਿਤਸਰ: ਇੱਕ ਤਰੀਕ ਤੋਂ ਸੂਬੇ 'ਚ ਮਾਈਨਿੰਗ ਸ਼ੁਰੂ ਨਹੀਂ ਹੋ ਸਕੀ। ਇਸ ਲਈ ਲੋਕ ਅਜੇ ਵੀ ਪਹਿਲ‍ਾਂ ਦੀ ਤਰ੍ਹਾਂ ਮਹਿੰਗੇ ਭਾਅ ਰੇਤ ਖਰੀਦ ਰਹੇ ਹਨ। ਸ਼ਹਿਰ ਵਿੱਚ ਛੇ ਹਜਾਰ ਤੋਂ ਅੱਠ ਹਜਾਰ ਰੁਪਏ ਪ੍ਰਤੀ ਟਰਾਲੀ ਰੇਤ ਵਿਕ ਰਹੀ ਹੈ। ਰੇਤ ਦੇ ਕਾਰੋਬਾਰ ਨਾਲ ਜੁੜੇ ਲੋਕ ਹਾੜੇ ਕੱਢਣ ਲਈ ਮਜਬੂਰ ਹਨ। ਵਪਾਰੀਆਂ, ਟਰਾਲੀ ਚਾਲਕਾਂ, ਮਜਦੂਰਾਂ ਤੇ ਟਰਾਂਸਪੋਰਟਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।

ਉਲਟਾ ਮਾਇਨਿੰਗ ਮੰਤਰੀ ਹਰਜੋਤ ਬੈਂਸ ਦੇ ਇੱਕ ਅਕਤੂਬਰ ਦੇ ਐਲਾਨ ਕਾਰਨ ਰੇਤ ਵਿਕ੍ਰੇਤਾਵਾਂ ਦਾ ਨੁਕਸਾਨ ਹੋਇਆ ਹੈ। ਲੋਕਾਂ ਨੇ ਇੱਕ ਅਕਤੂਬਰ ਕਰਕੇ ਇੱਕ ਹਫਤਾ ਪਹਿਲਾਂ ਤੇ ਪੰਜ ਦਿਨ ਬਾਅਦ ਤੱਕ ਇੰਤਜਾਰ ਕੀਤਾ ਕਿ ਸਸਤੀ ਹੋਣ 'ਤੇ ਹੀ ਰੇਤ ਖਰੀਦਣਗੇ ਪਰ ਅਜਿਹਾ ਨਹੀਂ ਹੋਇਆ ਜਿਸ ਕਰਕੇ 10-12 ਦਿਨ ਕੰਮ ਪ੍ਰਭਾਵਤ ਹੋਇਆ ਹੈ।

ਰੇਤ ਦੇ ਵਪਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਮੰਤਰੀ ਦੇ ਐਲਾਨ ਤੋਂ ਪਹਿਲਾਂ ਰੇਤ ਦਾ ਕਾਰੋਬਾਰ ਥੋੜ੍ਹਾ ਬਹੁਤ ਚੱਲਦਾ ਸੀ ਪਰ 1 ਅਕਤੂਬਰ ਤੋਂ ਇਹ ਕਾਰੋਬਾਰ ਵੀ ਬੰਦ ਹੋ ਗਿਆ ਹੈ। ਸਰਕਾਰ ਨੂੰ ਵਪਾਰੀਆਂ ਨੇ ਕਈ ਵਾਰ ਮੰਗ ਪੱਤਰ ਭੇਜਿਆ ਹੈ ਪਰ ਸਰਕਾਰ ਵੱਲੋਂ ਹਾਲੇ ਤਕ ਮਾਈਨਿੰਗ ਸ਼ੁਰੂ ਨਹੀਂ ਕੀਤੀ ਗਈ। 

ਰੇਤ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਚਰਨਜੀਤ ਚੰਨੀ ਦੇ ਕਾਰਜਕਾਲ ਵੇਲੇ ਰੇਤੇ ਦੇ ਰੇਟ 1800 ਤੋਂ 2200 ਦੇ ਵਿਚਾਲੇ ਸੀ ਪਰ ਹੁਣ ਰੇਟ ਤਿੰਨ ਚਾਰ ਗੁਣਾ ਤਕ ਵੱਧ ਗਏ ਹਨ ਤੇ ਟਰਾਲੀ 6000 ਤੋਂ 8000 ਰੁਪਏ ਤਕ ਵਿਕ ਰਹੀ ਹੈ। ਇਸ ਤੋਂ ਇਲਾਵਾ ਵਪਾਰੀਆਂ ਨੇ ਦੱਸਿਆ ਕਿ ਰੇਤ ਹਿਮਾਚਲ ਤੇ ਜੰਮੂ ਆ ਰਹੀ ਹੈ ਜਿਸ 'ਚ ਮਿੱਟੀ ਮਿਲੇ ਹੋਣ ਕਰਕੇ ਮਜਬੂਤੀ ਘੱਟ ਹੈ ਜਦਕਿ ਪੰਜਾਬ ਦੇ ਲੋਕ ਕਾਲੀ ਰੇਤ (ਰਾਵੀ, ਬਿਆਸ) ਦੀ ਰੇਤ ਪਸੰਦ ਕਰਦੇ ਹਨ।

ਟਰਾਲੀ 'ਤੇ ਰੇਤ ਵੇਚਣ ਵਾਲੇ ਚਾਲਕਾਂ ਨੇ ਦੱਸਿਆ ਕਿ ਚੰਨੀ ਸਰਕਾਰ ਵੇਲੇ ਤਿੰਨ ਤੋਂ ਚਾਰ ਟਰਾਲੀਆਂ ਰੋਜ ਵਿੱਕ ਜਾਂਦੀਆਂ ਸਨ ਤੇ ਰੋਜੀ ਰੋਟੀ ਲਈ ਕਮਾਈ ਹੋ ਜਾਂਦੀ ਸੀ ਪਰ ਹੁਣ ਰੋਜ ਦੀ ਮੁਸ਼ਕਲ ਨਾਲ ਇਕ ਅੱਧੀ ਟਰਾਲੀ ਨਿਕਲਦੀ ਹੈ ਜਿਸ ਨਾਲ ਮਸਾਂ ਤੇਲ ਖਰਚਾ ਹੀ ਨਿਕਲਦਾ ਹੈ ਤੇ ਲੇਬਰ ਵਾਲੇ ਵੀ ਸਾਰਾ ਦਿਨ ਵਿਹਲੇ ਬੈਠ ਕੇ ਚਲੇ ਜਾਂਦੇ ਹਨ। ਰੇਤ ਖਰੀਦਣ ਆਏ ਪਲਵਿੰਦਰ ਸਿੰਘ ਨੇ ਦੱਸਿਆ ਕਿ ਜਦ ਘਰ ਸ਼ੁਰੂ ਕੀਤਾ ਸੀ ਤਾਂ ਰੇਤ 2000 ਤੋਂ 3000 ਰੁਪਏ ਲੈ ਕੇ ਗਏ ਸੀ ਤਾਂ ਹੁਣ ਪਲੱਸਤਰ ਕਰਵਾਉਣ ਲਈ ਮਜਬੂਰੀ 'ਚ ਰੇਤ 7500/8000 ਰੁਪਏ 'ਚ ਲੈਣੀ ਪੈ ਰਹੀ ਹੈ। 

ਵਪਾਰੀਆਂ ਸਮੇਤ ਰੇਤ ਕਾਰੋਬਾਰ ਨਾਲ ਜੁੜੇ ਲੋਕਾਂ ਨੇ ਕਿਹਾ ਕਿ ਜੇ ਛੇਤੀ ਹੀ ਸਰਕਾਰ ਨੇ ਕੋਈ ਫੈਸਲਾ ਨ ਲਿਆ ਤਾਂ ਭੁੱਖੇ ਮਰਨ ਦੀ ਬਜਾਏ ਸੜਕਾਂ 'ਤੇ ਉਤਰ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਾ ਹੀ ਸਾਡੀ ਮਜਬੂਰੀ ਹੋਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget