ਪੜਚੋਲ ਕਰੋ

Punjab News: ਪੰਜਾਬ ਸਰਕਾਰ ਦੀ ਕਸਟਮ ਮਿਲਿੰਗ ਨੀਤੀ ਦੀ ਭਾਰਤ ਸਰਕਾਰ ਨੇ ਵੀ ਕੀਤੀ ਸ਼ਲਾਘਾ-ਕਟਾਰੂਚੱਕ

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਸਟਮ ਮਿਲਿੰਗ ਨੀਤੀ ਦੀ ਭਾਰਤ ਸਰਕਾਰ ਨੇ ਵੀ ਸ਼ਲਾਘਾ ਕੀਤੀ ਹੈ ਜਿਸ ਨੇ ਪੰਜਾਬ ਸਰਕਾਰ ਨੂੰ ਆਪਣਾ ਤਜਰਬਾ ਦੂਜੇ ਰਾਜਾਂ ਨਾਲ ਸਾਂਝਾ ਕਰਨ ਲਈ ਕਿਹਾ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਾਰੇ ਝੋਨੇ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ, ਮਿਲਰਾਂ ਅਤੇ ਆੜ੍ਹਤੀਆਂ ਨਾਲ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ।

ਸਰਕਾਰ ਆਪਣੀ ਵਚਨਬੱਧਤਾ ’ਤੇ ਪੂਰੀ ਤਰ੍ਹਾਂ ਖਰੀ ਉਤਰੀ ਹੈ, ਜੋ ਕਿ ਇਸ ਤੱਥ ਤੋਂ ਸਾਬਤ ਹੁੰਦਾ ਹੈ ਕਿ ਮੌਜੂਦਾ ਸੀਜ਼ਨ ਦੌਰਾਨ 184.45 ਲੱਖ ਮੀਟਰਕ ਟਨ ਦੇ ਟੀਚੇ ਵਿੱਚੋਂ 182.11 ਲੱਖ ਮੀਟ੍ਰਿਕ ਟਨ (ਐਲਐਮਟੀ) ਝੋਨੇ ਦੀ ਖਰੀਦ ਕੀਤੀ ਗਈ। ਇਹ ਖਰੀਦ ਭਾਰਤ ਸਰਕਾਰ ਦੁਆਰਾ ਨਿਰਧਾਰਿਤ 2060 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਕੀਤੀ ਗਈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ ਅਤੇ ਖਰੀਦ ਦੇ ਨਾਲ-ਨਾਲ ਚੁਕਾਈ ਵੀ ਸਮੇਂ ਸਿਰ ਕੀਤੀ ਗਈ। ਖਰੀਦ ਦੇ 4 ਘੰਟਿਆਂ ਦੇ ਅੰਦਰ ਹੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਕਰ ਦਿੱਤੀਆਂ ਗਈਆਂ।

ਸੂਬਾ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ 583 ਜਨਤਕ ਥਾਵਾਂ ਅਤੇ 37 ਚੌਲ ਮਿੱਲਾਂ ਨੂੰ ਅੰਤਰਿਮ ਖਰੀਦ ਕੇਂਦਰ ਘੋਸ਼ਿਤ ਕਰਨ ਤੋਂ ਇਲਾਵਾ ਮੰਡੀਆਂ ਵਿੱਚ 1806 ਰਵਾਇਤੀ ਖਰੀਦ ਕੇਂਦਰ ਸਥਾਪਤ ਕੀਤੇ ਸਨ ਅਤੇ ਫਿਰ ਅਲਾਟਮੈਂਟ ਕੀਤੀ ਗਈ। ਐਫਸੀਆਈ ਸਮੇਤ ਸਰਕਾਰੀ ਖਰੀਦ ਏਜੰਸੀਆਂ ਨੇ ਸੂਬੇ ਦੀਆਂ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਲਈ ਲਗਭਗ 8 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 37,514 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕੀਤੀ ਗਈ।

ਵਿਭਾਗ ਅਤੇ ਮੰਡੀ ਬੋਰਡ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਅੰਤਰਰਾਜੀ ਬੈਰੀਅਰਾਂ ’ਤੇ ਨਾਕੇ ਲਗਾ ਕੇ ਦੂਜੇ ਰਾਜਾਂ ਤੋਂ ਆ ਰਹੇ ਗੈਰ-ਕਾਨੂੰਨੀ ਝੋਨੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਪੰਜਾਬ ਪੁਲਿਸ ਦਾ ਯੋਗਦਾਨ ਵੀ ਸ਼ਲਾਘਾਯੋਗ ਹੈ।

ਸੂਬਾ ਸਰਕਾਰ ਦੀ ਕਸਟਮ ਮਿਲਿੰਗ ਨੀਤੀ ਦੀ ਭਾਰਤ ਸਰਕਾਰ ਨੇ ਵੀ ਸ਼ਲਾਘਾ ਕੀਤੀ ਹੈ ਜਿਸ ਨੇ ਪੰਜਾਬ ਸਰਕਾਰ ਨੂੰ ਆਪਣਾ ਤਜਰਬਾ ਦੂਜੇ ਰਾਜਾਂ ਨਾਲ ਸਾਂਝਾ ਕਰਨ ਲਈ ਕਿਹਾ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
Embed widget