ਪੜਚੋਲ ਕਰੋ

Punjab Weather: ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ

ਮੁੱਖ ਮੰਤਰੀ ਮਾਨ ਨੇ ਭਰੋਸਾ ਦਿੱਤਾ ਕਿ  ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਦੇ ਇੱਕ ਇੱਕ ਦਾਣੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਕੁਦਰਤ ਉੱਤੇ ਕਿਸੇ ਦਾ ਜ਼ੋਰ ਨਹੀਂ ਚਲਦਾ ਪਰ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ।

Punjab Weather: ਪੰਜਾਬ ਵਿੱਚ 19 ਅਪ੍ਰੈਲ ਨੂੰ ਦੁਪਿਹਰ ਤੋਂ ਬਾਅਦ ਮੌਸਮ ਦਾ ਮਜਾਜ਼ ਇੱਕਦਮ ਬਦਲ ਗਿਆ। ਪੰਜਾਬ ਵਿੱਚ ਜ਼ਿਆਦਤਰ ਥਾਵਾਂ ਉੱਤੇ ਝੱਖੜ, ਮੀਂਹ ਤੇ ਗੜ੍ਹੇਮਾਰੀ ਹੋਈ ਹੈ ਜਿਸ ਨਾਲ ਬੇਸ਼ੱਕ ਗਰਮੀ ਤੋਂ  ਰਾਹਤ ਮਿਲੀ ਹੈ ਪਰ ਇਸ ਨੇ ਕਿਸਾਨਾਂ ਦੀ ਚਿਹਰਿਆਂ ਉੱਤੇ ਚਿੰਤਾਵਾਂ ਦੀਆਂ ਲਕੀਰਾਂ ਪਾ ਦਿੱਤੀਆਂ ਹਨ। ਇਸ ਨਾਲ ਕਿਸਾਨਾਂ ਦੀ ਫ਼ਸਲ ਦਾ ਵੱਡੇ ਪੱਧਰ ਉੱਤੇ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਭਰੋਸਾ ਦਿੱਤਾ ਹੈ ਕਿ ਸਰਕਾਰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਚੁਣਾਵੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉੱਥੇ ਮੀਂਹ ਤੇ ਗੜ੍ਹੇਮਾਰੀ ਹੋਈ।   ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਜੋ ਗੜ੍ਹੇਮਾਰੀ ਹੋਈ ਹੈ ਇਹ ਕੋਈ ਫ਼ਾਇਦੇਮੰਦ ਮੀਂਹ ਨਹੀਂ ਹੈ ਕਿਉਂਕਿ ਫ਼ਸਲਾਂ ਪੱਕੀਆਂ ਹੋਈਆਂ ਹਨ।  ਜੇ ਪੱਕੀ ਫ਼ਸਲ ਉੱਤੇ ਮੀਂਹ ਪੈ ਜਾਵੇ ਤਾਂ ਕਵੀਲਦਾਰੀਆਂ ਲੀਹ ਤੋਂ ਲਹਿ ਜਾਂਦੀਆਂ ਹਨ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਭਰੋਸਾ ਦਿੱਤਾ ਕਿ  ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਦੇ ਇੱਕ ਇੱਕ ਦਾਣੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਕੁਦਰਤ ਉੱਤੇ ਕਿਸੇ ਦਾ ਜ਼ੋਰ ਨਹੀਂ ਚਲਦਾ ਪਰ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ। ਮਾਨ ਨੇ ਕਿਹਾ ਕਿ ਅੱਜ ਇੱਕ ਗੱਲ ਸਾਫ਼ ਹੋ ਗਈ ਕਿ ਭਾਂਵੇ ਮੀਂਹ ਆਵੇ, ਝੱਖੜ ਆਵੇ, ਗੜ੍ਹੇ ਪੈਣ ਭਗਵੰਤ ਮਾਨ ਥੋਡੇ ਨਾਲ ਖੜ੍ਹਾ ਰਹੇਗਾ। ਕੋਈ ਹੋਰ ਹੁੰਦਾ ਤਾਂ ਉਹਨੂੰ ਸੁਰੱਖਿਆ ਆਲੇ ਬੁਲਟ ਪਰੂਫ ਗੱਡੀ ਵਿੱਚ ਬਿਠਾ ਕੇ ਲੈ ਜਾਂਦੇ ਵੀ ਇੱਥੇ ਖ਼ਤਰਾ ਹੈ। ਮਾਨ ਨੇ ਕਿਹਾ ਕਿ ਜਦੋਂ ਤੁਸੀਂ ਮੇਰੇ ਕਰਕੇ ਖੜ੍ਹੇ ਹੋ ਮੈਂ ਵੀ ਤੁਹਾਡੇ ਨਾਲ ਖੜ੍ਹਾ ਹਾਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ

Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ

Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ

Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Advertisement
for smartphones
and tablets

ਵੀਡੀਓਜ਼

Hans Raj Hans Controversial Speech In Faridkot | 'ਇਨ੍ਹਾਂ ਨੇ ਛਿੱਤਰਾਂ ਤੋਂ ਬਿਨ੍ਹਾ ਬੰਦੇ ਨਹੀਂ ਬਣਨਾ - ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ'-ਤੁਸੀਂ ਖ਼ੁਦ ਹੀ ਸੁਣ ਲਓਸਵਾਤੀ ਮਾਲੀਵਾਲ ਦੇ ਮੁੱਦੇ 'ਤੇ ਕੈਪਟਨ ਦੀ ਧੀ ਜੈਇੰਦਰ ਕੌਰ ਤੇ ਮਨੀਸ਼ਾ ਗੁਲਾਟੀ ਨੇ ਖੋਲ੍ਹਿਆ ਮੋਰਚਾਜੰਮੂ ਕਸ਼ਮੀਰ ਤੋਂ ਵੱਡੀ ਖ਼ਬਰ-ਰਾਜੌਰੀ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗAtishi On Swati Maliwal | ''ਵੀਡੀਓ ਤੇ ਹੋਰ ਸਬੂਤਾਂ ਨਾਲ ਆਤਿਸ਼ੀ ਨੇ ਖੋਲ੍ਹੀ ਸਵਾਤੀ ਮਾਲੀਵਾਲ ਦੀ ਪੋਲ !!!''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ

Parenting Tips: ਕੀ ਤੁਹਾਡੇ ਬੱਚੇ ਨੂੰ ਵੀ ਆਉਂਦਾ ਬਹੁਤ ਜ਼ਿਆਦਾ ਗੁੱਸਾ? ਚੈੱਕ ਕਰੋ ਕਿਤੇ ਇਸ ਦੀ ਵਜ੍ਹਾ ਤੁਸੀਂ ਤਾਂ ਨਹੀਂ

Lok Sabha Elections 2024: ਚੋਣ ਕਮਿਸ਼ਨ ਨੇ ਹੁਣ ਤੱਕ 8889 ਕਰੋੜ ਰੁਪਏ ਜ਼ਬਤ ਕੀਤੇ! ਡਰੱਗ-ਕੈਸ਼ ਤੋਂ ਲੈ ਕੇ ਇਨ੍ਹਾਂ ਸਾਰੀਆਂ ਚੀਜ਼ਾਂ 'ਤੇ ਲਿਆ ਐਕਸ਼ਨ

Lok Sabha Elections 2024: 'ਦਿੱਲੀ-ਹਰਿਆਣਾ 'ਚ ਹੱਥ ਵਿੱਚ ਝਾੜੂ, ਪੰਜਾਬ 'ਚ ਦੱਸਦੇ ਨੇ ਚੋਰ', PM ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

Embed widget