ਪੜਚੋਲ ਕਰੋ

Punjab Politics: ਔਰਤਾਂ ਨੂੰ 1000 ਨਹੀਂ ਸਗੋਂ 1100 ਦੇਵੇਗੀ ਮਾਨ ਸਰਕਾਰ, ਪੰਜਾਬੀਆਂ ਦੀਆਂ ਮੋਟਰਾਂ ਹੀ ਕੱਢਣਗੀਆਂ ਪੈਸੇ, ਜਾਣੋ ਕਿਵੇਂ ?

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਨਹਿਰੀ ਪਾਣੀ ਦੇ ਕੇ ਜੋ ਉਸ ਵਿੱਚੋਂ ਬਿਜਲੀ ਦੀ ਸਬਸਿਡੀ ਦਾ ਪੈਸਾ ਬਚੇਗਾ ਉਸ ਨਾਲ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਹੈ ਉਹ 1000 ਰੁਪਏ ਦੀ ਥਾਂ 1100 ਰੁਪਏ ਸ਼ਗਨ ਦੇ ਤੌਰ ਉੱਤੇ ਦੇਣਾ ਹੈ।

Punjab Politics: ਪੰਜਾਬ ਦੀਆਂ ਚੋਣਾਂ ਸਿਖਰਾਂ ਉੱਤੇ ਹਨ ਤੇ ਇਸ ਮੌਕੇ ਆਮ ਆਦਮੀ ਪਾਰਟੀ ਆਪਣੇ ਵੱਲੋਂ ਕੀਤੇ ਗਏ ਕੰਮਾਂ ਦੇ ਉੱਤੇ ਵੋਟਾਂ ਮੰਗ ਰਹੀ ਹੈ ਜਦੋਂ ਕਿ ਦੂਜੀਆਂ ਪਾਰਟੀਆਂ ਭਗਵੰਤ ਮਾਨ(Bhagwant Mann) ਦੀ ਵਾਅਦਾਖ਼ਿਲਾਫ਼ੀ ਦਾ ਜ਼ਿਕਰ ਕਰਕੇ 'ਬਦਲਾਅ' ਦੀ ਮੰਗ ਰਹੀਆਂ ਹਨ। ਇਸ ਮੌਕੇ ਔਰਤਾਂ ਨੂੰ 1 ਹਜ਼ਾਰ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਾ ਸਭ ਤੋਂ ਵੱਧ ਜ਼ਿਕਰ ਵਿਰੋਧੀਆਂ ਵੱਲੋਂ ਕੀਤਾ ਜਾ ਰਿਹਾ ਹੈ। ਇਸ ਇਸ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਗਾਰੰਟੀ ਪੂਰੀ ਕਰਨਗੇ ਪਰ ਇਸ ਨਾਲ ਖਜ਼ਾਨੇ ਉੱਤੇ ਕੋਈ ਵਾਧੂ ਬੋਝ ਨਹੀਂ ਪਵੇਗਾ।

ਪ੍ਰਾਈਮ ਏਸ਼ੀਆ ਟੀਵੀ ਚੈਨਲ ਨਾਲ ਰਾਬਤਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਰੋਡ ਮੈਪ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਤਰਜ਼ੀਹ ਹੈ ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਉਣਾ, ਜਿਸ ਨਾਲ ਪੰਜਾਬ ਦਾ ਪਾਣੀ ਵੀ ਉੱਪਰ ਆਵੇਗਾ ਤੇ ਅੰਦਾਜ਼ਾ ਹੈ ਕਿ ਇਸ ਨਾਲ 10 ਲੱਖ ਟਿਊਬਵੈਲ ਬੰਦ ਹੋ ਜਾਣਗੇ। ਜਿਸ ਦਾ ਮਤਲਬ ਧਰਤੀ ਤੋਂ ਪਾਣੀ ਕੱਢਣਾ ਵੀ ਬੰਦ ਜੋ ਜਾਵੇਗਾ।

ਇਹ ਵੀ ਪੜ੍ਹੋ-Punjab Politics: ਮਜੀਠੇ ਵਾਲਿਓ, ਹਰ ਸਾਲ ਤਾਂ ਦਰਖ਼ਤ ਵੀ ਪੱਤੇ ਬਦਲ ਲੈਂਦੇ ਨੇ, ਐਤਕੀਂ ਤਾਂ ਬਦਲ ਲਓ, ਮਿੰਨਤ ਆਲੀ ਗੱਲ ਐ-ਭਗਵੰਤ ਮਾਨ

ਮਾਨ ਨੇ ਕਿਹਾ ਕਿ  ਸਰਕਾਰ 18000 ਕਰੋੜ ਦੀ ਸਬਸਿਡੀ ਝੋਨੇ ਦੇ 90 ਦਿਨਾਂ ਦੇ ਸੀਜ਼ਨ ਲਈ ਬਿਜਲੀ ਬੋਰਡ ਨੂੰ ਦਿੰਦੀ ਹੈ ਤੇ ਜੇ 10 ਲੱਖ ਮੋਟਰਾਂ ਬੰਦ ਹੋ ਗਈਆਂ ਤਾਂ ਜਿਸ ਨਾਲ 10 ਤੋਂ 12 ਹਜ਼ਾਰ ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਮੌਕੇ ਮਾਨ ਨੇ ਜ਼ਿਕਰ ਕਰਦਿਆਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਦਿੱਤੇ ਜਾਣੇ ਹਨ ਉਸ ਦਾ ਕੁੱਲ ਖ਼ਰਚ 5500 ਕਰੋੜ ਹੈ, ਮਾਨ ਨੇ ਕਿਹਾ ਕਿ ਇਸ ਦਾ ਖ਼ਰਚਾ ਉਸ ਵਿੱਚੋਂ ਹੀ ਕੱਢਿਆ ਜਾਵੇਗਾ। ਮਾਨ ਨੇ ਜਦੋਂ ਇੱਕ ਵਾਰ ਸਕੀਮ ਸ਼ੁਰੂ ਹੋ ਗਈ ਤਾਂ ਇਸ ਨੂੰ ਬਾਅਦ ਵਿੱਚ ਬੰਦ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਨਹਿਰੀ ਪਾਣੀ ਦੇ ਕੇ ਜੋ ਉਸ ਵਿੱਚੋਂ ਬਿਜਲੀ ਦੀ ਸਬਸਿਡੀ ਦਾ ਪੈਸਾ ਬਚੇਗਾ ਉਸ ਨਾਲ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਹੈ ਉਹ 1000 ਰੁਪਏ ਦੀ ਥਾਂ 1100 ਰੁਪਏ ਸ਼ਗਨ ਦੇ ਤੌਰ ਉੱਤੇ ਦੇਣਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

ABP Premium

ਵੀਡੀਓਜ਼

ਚਲਦੀ ਗੱਡੀ ਚੋਂ ਗੈਸ ਸਿੰਲਡਰ ਚੋਰੀ, ਦੇਖੋ ਸੀਸੀਟੀਵੀ ਤਸਵੀਰਾਂPunjab Cabinet |ਪੰਜਾਬ ਦੇ 5 ਮੰਤਰੀਆਂ ਨੂੰ ਸਰਕਾਰੀ ਕੋਠੀ ਖ਼ਾਲੀ ਕਰਨ ਦਾ Notice ਜਾਰੀ !Patiala Law University ਵਿਵਾਦ 'ਚ ਨਵਾਂ ਮੋੜ CM ਮਾਨ ਨੇ ਵਿਦਿਆਰਥੀਆਂ ਲਈ ਕੀਤਾ ਕੁੱਝ ਅਜਿਹਾ ! | Abp SanjhaAgent ਦੀ ਐਕਟੀਵਾ ਚਿੱਟੇ ਦਿਨ ਚੋਰ ਲੈ ਕੇ ਹੋਇਆ ਫਰਾਰ !ਚੋਰੀ ਕਰਦਾ ਚੋਰ CCTV ਵਿੱਚ ਹੋਇਆ ਕੈਦ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ

Embed widget