ਪੜਚੋਲ ਕਰੋ

Punjab News: ਨਸ਼ਿਆਂ ਖ਼ਿਲਾਫ਼ ਕਾਰਵਾਈ 'ਤੇ ਰਾਜਪਾਲ ਵੱਲੋਂ ਸੀਐਮ ਭਗਵੰਤ ਮਾਨ ਤੋਂ ਰਿਪੋਰਟ ਤਲਬ, ਦਿੱਤੀ ਸਖਤ ਚੇਤਾਵਨੀ

Drugs Punjab: ਰਾਜਪਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਨਸ਼ਿਆਂ ਦੀ ਵੱਧ ਰਹੀ ਉਪਲਬਧਤਾ ਸਬੰਧੀ ਵੱਖ-ਵੱਖ ਏਜੰਸੀਆਂ ਤੋਂ ਰਿਪੋਰਟਾਂ ਮਿਲੀਆਂ ਹਨ। ਇਹ ਆਮ ਜਿਹੀ ਗੱਲ ਹੈ ਕਿ ਨਸ਼ਾ ਕੈਮਿਸਟ ਦੀਆਂ ਦੁਕਾਨਾਂ 'ਤੇ ਉਪਲਬਧ ਹੈ।

Punjab News: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਬੋਲਿਆ ਹੈ। ਰਾਜਪਾਲ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਰਾਜਪਾਲ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਫੈਲੇ ਕਾਰੋਬਾਰ 'ਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਤੁਰੰਤ ਰਿਪੋਰਟ ਭੇਜੀ ਜਾਵੇ। ਰਾਜਪਾਲ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਦੇਣ ਲਈ ਵੀ ਕਿਹਾ ਹੈ।

ਸੀਐਮ ਮਾਨ ਨੂੰ ਲਿਖੇ ਪੱਤਰ ਵਿੱਚ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਨਸ਼ਿਆਂ ਦੀ ਵੱਧ ਰਹੀ ਉਪਲਬਧਤਾ ਸਬੰਧੀ ਵੱਖ-ਵੱਖ ਏਜੰਸੀਆਂ ਤੋਂ ਰਿਪੋਰਟਾਂ ਮਿਲੀਆਂ ਹਨ। ਇਹ ਆਮ ਜਿਹੀ ਗੱਲ ਹੈ ਕਿ ਨਸ਼ਾ ਕੈਮਿਸਟ ਦੀਆਂ ਦੁਕਾਨਾਂ 'ਤੇ ਉਪਲਬਧ ਹੈ। ਰਾਜਪਾਲ ਨੇ ਕਿਹਾ ਕਿ ਇੱਕ ਨਵਾਂ ਰੁਝਾਨ ਦੇਖਿਆ ਜਾ ਰਿਹਾ ਹੈ ਕਿ ਇਹ ਨਸ਼ਾ ਸਰਕਾਰੀ ਕੰਟਰੋਲ ਵਾਲੇ ਸ਼ਰਾਬ ਦੇ ਠੇਕਿਆਂ ਵਿੱਚ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਤੇ ਚੰਡੀਗੜ੍ਹ ਪੁਲਿਸ ਨੇ ਹਾਲ ਹੀ ਵਿੱਚ ਲੁਧਿਆਣਾ ਵਿੱਚ 66 ਸ਼ਰਾਬ ਦੇ ਠੇਕਿਆਂ ਨੂੰ ਸੀਲ ਕੀਤਾ ਹੈ ਜੋ ਨਸ਼ੇ ਵੇਚ ਰਹੇ ਸਨ।

ਉਨ੍ਹਾਂ ਕਿਹਾ ਕਿ ਸੰਸਦੀ ਸਥਾਈ ਕਮੇਟੀ ਦੀ ਤਾਜ਼ਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਹਰ ਪੰਜ ਵਿੱਚੋਂ ਇੱਕ ਵਿਅਕਤੀ ਨਸ਼ੇ ਦਾ ਸ਼ਿਕਾਰ ਹੈ। ਉਨ੍ਹਾਂ ਕਿਹਾ ਕਿ ਇਹ ਤੱਥ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜੀ ਵਿਵਸਥਾ ਵੱਲ ਇਸ਼ਾਰਾ ਕਰਦੇ ਹਨ। ਹੁਣ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸੜਕਾਂ ’ਤੇ ਆ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਨਸ਼ਿਆਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਪਿੰਡ ਬਚਾਓ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਹੈ। 

ਰਾਜਪਾਲ ਨੇ ਕਿਹਾ ਕਿ ਸੰਵਿਧਾਨਕ ਪ੍ਰਣਾਲੀ ਦੀ ਅਸਫਲਤਾ ਬਾਰੇ ਧਾਰਾ 356 ਤਹਿਤ ਰਾਸ਼ਟਰਪਤੀ ਨੂੰ ਰਿਪੋਰਟ ਭੇਜਣ ਤੇ ਆਈਪੀਸੀ ਦੀ ਧਾਰਾ 124 ਤਹਿਤ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਬਾਰੇ ਕੋਈ ਫੈਸਲਾ ਲੈਣ ਤੋਂ ਪਹਿਲਾਂ ਮੇਰੇ ਵੱਲੋਂ ਮੰਗੀ ਗਈ ਲੋੜੀਂਦੀ ਜਾਣਕਾਰੀ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਪੱਤਰਾਂ ਰਾਹੀਂ ਰਾਜ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਤੁਹਾਡੇ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਮੰਗੀ ਗਈ ਸੀ, ਜੋ ਨਹੀਂ ਮਿਲੀ। ਉਨ੍ਹਾਂ ਕਿਹਾ ਨਸ਼ਿਆਂ ਖਿਲਾਫ ਕਾਰਵਾਈ ਵਿੱਚ ਅਸਫਲ ਰਹਿਣ ਦੀ ਸੂਰਤ ਵਿੱਚ ਮੇਰੇ ਕੋਲ ਕਾਨੂੰਨ ਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਰਹੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget