Sidhu Moose Wala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਗਾਇਕ ਦੇ ਚਾਚਾ ਦੀ ਸੁਰੱਖਿਆ 'ਚ ਤੈਨਾਤ ਗੰਨਮੈਨ ਹਰਦੀਪ ਸਿੰਘ ਦੀ ਆਪਣੀ ਲਾਇਸੰਸੀ ਪਿਸਤੌਲ ਦੀ ਸਫਾਈ ਕਰਦੇ ਸਮੇਂ ਗੋਲੀ ਚੱਲਣ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਹਰਦੀਪ ਸਿੰਘ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continues below advertisement